ਬੁੱਧਵਾਰ, ਅਗਸਤ 5, 2026 02:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ‘ਚ ਸ਼ਾਮਿਲ ਹੋ ਜੇਬਾਂ ਕੱਟਣ ਵਾਲੇ ਜੇਬ ਕਤਰੇ ਚੜੇ ਪੁਲਿਸ ਹੱਥੇ

by Gurjeet Kaur
ਅਪ੍ਰੈਲ 29, 2023
in ਪੰਜਾਬ
0

ਇੰਸਪੈਕਟਰ ਗੁਰਮੀਤ ਸਿੰਘ ਬਠਿੰਡਾ ਅਪ੍ਰੈਲ ਅਨਿਲ ਵਰਮਾ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸਪੈਸ਼ਲ ਸਟਾਫ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਜੇਬ ਕਤਰਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਦੇ ਕਾਰਨਾਮੇਂ ਵੀ ਵੱਡੇ ਹਨ।

ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਇਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਮਿਤੀ 26.03.2023 ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਜਿਨ੍ਹਾਂ ਦਾ ਦੇਹਾਂਤ ਹੋ ਗਿਆ ਸੀ ਦੀ ਮ੍ਰਿਤਕ ਦੇਹ ਨੂੰ ਜਦੋ ਚੰਡੀਗੜ੍ਹ ਤੋਂ ਬਠਿੰਡਾ ਲਿਆਇਆ ਜਾ ਰਿਹਾ ਸੀ ਤਾਂ ਸੰਤੋਸ਼ ਕੁਮਾਰ, ਅਮਨਦੀਪ ਸਿੰਘ, ਨਵੀਨ ਸੈਣੀ ਅਤੇ ਰਾਜਵੀਰ ਸਿੰਘ (ਜੇਬਕਤਰਿਆਂ) ਵਾਸੀਆਨ ਹਿਸਾਰ ਨੇ ਸਰਧਾਂਜਲੀ ਦੇਣ ਆਏ ਲੋਕਾ ਦੀ ਭੀੜ ਵਿਚ ਕਾਫੀ ਲੋਕਾ ਦੀਆ ਜੇਬਾ ਤੋਂ ਪੈਸੇ ਚੋਰੀ ਕਰ ਲਏ ਸਨ।

ਦੱਸਿਆ ਕਿ ਇਨ੍ਹਾਂ ਗ੍ਰਿਫ਼ਤਾਰ ਕੀਤੀਆਂ ਖਿਲਾਫ ਮੁਕੱਦਮਾ ਨੰਬਰ 48/2023 ਅਧੀਨ ਧਾਰਾ 379,34 IPC ਥਾਣਾ ਕੈਂਟ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ ।ਉਨ੍ਹਾਂ ਦੱਸਿਆ ਕਿ ਗਿਰਫਤਾਰ ਕੀਤੇ ਇਨਾ ਚਾਰ ਵਿਅਕਤੀਆ ਦੇ ਕਬਜੇ ਵਿੱਚੋਂ ਲੋਕਾ ਦੈ ਚੋਰੀ ਕੀਤੇ 32000 ਰੁਪੈ ਤੇ ਇਕ ਕਾਰ ਬਰਾਮਦ ਕੀਤੀ ਗਈ ਹੈ।

ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਏਨਾ ਦੋਸ਼ੀਆਂ ਵੱਲੋਂ ਪੁੱਛਗਿੱਛ ਵਿਚ ਮੰਨਿਆ ਕਿ ਏਸ ਭੀੜ ਦਾ ਫਾਇਦਾ ਉਠਾਕੇ ਹੋਰ ਵੀ ਕਈ ਜੇਬ ਕਤਰਿਆਂ ਨੇ ਹੋਰ ਕਾਫੀ ਵਿਅਕਤੀਆਂ ਦੀਆ ਜੇਬਾ ਵਿੱਚੈ ਪੈਸੇ ਚੋਰੀ ਕੀਤੇ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਕਈ ਹੋਰ ਘਟਨਾਵਾਂ ਦੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: inspector gurmeet singhjeb ktrepro punjab tvpunjabi news
Share205Tweet128Share51

Related Posts

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026
Load More

Recent News

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.