ਐਤਵਾਰ, ਅਗਸਤ 16, 2026 02:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਨੂੰ ਦੇਸ਼ ਦਾ ਅੱਵਲ ਨੰਬਰ ਬਣਾਉਣ ਲਈ ਸਰਕਾਰ ਕਰ ਰਹੀ ਪੂਰੀਆਂ ਕੋਸ਼ਿਸ਼ਾਂ, ਫੂਡ ਪ੍ਰੋਸੈਸਿੰਗ ਖੇਤਰ ਵਿੱਚ ਮੋਹਰੀ ਬਣਨ ਦੀ ਅਥਾਹ ਸੰਭਾਵਨਾਵਾਂ

Punjab Industries: ਅਮਨ ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਵੱਡੀ ਹਿਊਮਨ ਰਿਸੋਰਸ ਇੰਡਸਟੀ ਹੋਣ ਕਰਕੇ ਇਹ ਆਈ.ਟੀ ਸੈਕਟਰ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 29, 2023
in ਪੰਜਾਬ
0

STPI awards: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਅੱਵਲ ਨੰਬਰ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਉਦਯੋਗਾਂ, ਐੱਮਐੱਸਐੱਮਈਜ਼ ਤੇ ਸਟਾਰਟਅੱਪਜ਼ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਠੋਸ ਯਤਨ ਕਰ ਰਹੀ ਹੈ।

ਟਾਈਕੌਨ ਚੰਡੀਗੜ੍ਹ ਦੇ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਮਨ ਅਰੋੜਾ ਨੇ 17 ਆਈਟੀ ਕੰਪਨੀਆਂ ਦਾ ਸ਼ਾਨਦਾਰ ਕਾਰਗੁਜ਼ਾਰੀ ਅਤੇ ਵਿਕਾਸ ਲਈ ਸਾਫਟਵੇਅਰ ਟੈਕਨਾਲੋਜੀ ਪਾਰਕਸ ਆਫ ਇੰਡੀਆ (ਐਸਟੀਪੀਆਈ) ਪੁਰਸਕਾਰਾਂ ਨਾਲ ਸਨਮਾਨ ਕੀਤਾ ਤਾਂ ਜੋ ਖੇਤਰ ਨੂੰ ਆਈ.ਟੀ. ਹੱਬ ਵਜੋਂ ਵਿਕਸਿਤ ਕਰਨ ਲਈ ਉਨ੍ਹਾਂ ਵੱਲੋਂ ਕੀਤੇ ਗਏ ਬੇਮਿਸਾਲ ਯਤਨਾਂ ਨੂੰ ਮਾਨਤਾ ਦਿੱਤੀ ਜਾ ਸਕੇ।

ਹੁਨਰਮੰਦ ਨੌਜਵਾਨਾਂ ਦੀ ਹਿਜ਼ਰਤ ‘ਤੇ ਚਿੰਤਾ ਜ਼ਾਹਿਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਆਈ.ਟੀ. ਸੈਕਟਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ ਅਤੇ ਇਸ ਸਬੰਧ ‘ਚ ਸੂਬਾ ਸਰਕਾਰ ਦੇ ਯਤਨਾਂ ਦੀ ਪੂਰਤੀ ਲਈ ਸਾਫਟਵੇਅਰ ਟੈਕਨਾਲੋਜੀ ਪਾਰਕਸ ਆਫ਼ ਇੰਡੀਆ (ਐਸ.ਟੀ.ਪੀ.ਆਈ.) ਅਤੇ ਟਾਈਕੌਨ ਨੂੰ ਅੱਗੇ ਆਉਣਾ ਚਾਹੀਦਾ ਹੈ।

ਪੰਜਾਬ ਮੁੱਖ ਤੌਰ ‘ਤੇ ਇੱਕ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇਸਦੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਮੋਹਰੀ ਬਣਨ ਦੀ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਹੁਤ ਵੱਡੀ ਹਿਊਮਨ ਰਿਸੋਰਸ ਇੰਡਸਟੀ ਹੋਣ ਕਰਕੇ ਇਹ ਆਈ.ਟੀ ਸੈਕਟਰ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ ਅਤੇ ਪੰਜਾਬ ਸਰਕਾਰ ਦਾ ਉਦੇਸ਼ ਪੰਜਾਬ ਖਾਸ ਕਰਕੇ ਐਸ.ਏ.ਐਸ ਨਗਰ (ਮੋਹਾਲੀ) ਨੂੰ ਇੱਕ ਵਿਸ਼ਵ ਪੱਧਰੀ ਆਈ.ਟੀ. ਹੱਬ ਬਣਾਉਣਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਇੱਕ ਪ੍ਰਮੁੱਖ ਉਦਯੋਗਿਕ ਅਤੇ ਨਿਰਯਾਤ ਹੱਬ ਵਿੱਚ ਬਦਲਣ ਅਤੇ ਨਿਵੇਸ਼ਕਾਂ ਲਈ ਢੁੱਕਵਾਂ ਮਾਹੌਲ ਸਿਰਜ ਕੇ ਮੈਨੂਫੈਕਚਰਿੰਗ ਐਂਡ ਸਰਵਿਸਿਜ਼ ਸੈਕਟਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਸੂਬਾ ਸਰਕਾਰ ਨੇ ਨਵੀਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ ਲਿਆਂਦੀ ਹੈ।

ਪੰਜਾਬ ‘ਚ ਦੋ ਕੌਮਾਂਤਰੀ ਤੇ ਚਾਰ ਘਰੇਲੂ ਹਵਾਈ ਅੱਡੇ- ਅਮਨ ਅਰੋੜਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਦੋ ਕੌਮਾਂਤਰੀ ਹਵਾਈ ਅੱਡੇ (ਮੋਹਾਲੀ ਅਤੇ ਅੰਮ੍ਰਿਤਸਰ) ਅਤੇ ਚਾਰ ਘਰੇਲੂ ਹਵਾਈ ਅੱਡੇ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਦੇਸ਼ ਦਾ ਸਭ ਤੋਂ ਵਧੀਆ ਸੜਕੀ ਅਤੇ ਰੇਲ ਸੰਪਰਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਛੇ ਵੱਡੇ ਸ਼ਹਿਰਾਂ ਦਰਮਿਆਨ ਮੈਟਰੋ ਸੇਵਾ ਸ਼ੁਰੂ ਕਰਨ ਲਈ ਸੰਭਾਵਨਾ ਦੀ ਪੜਚੋਲ ਕੀਤੀ ਜਾ ਰਹੀ ਹੈ।

ਉਦਯੋਗਾਂ ਨੂੰ ਆਪਣੇ ਅਪਰੇਸ਼ਨ ਲਈ ਪੰਜਾਬ ਦੀ ਚੋਣ ਕਰਨ ਵਾਸਤੇ ਉਤਸ਼ਾਹਿਤ ਕਰਦਿਆਂ ਅਮਨ ਅਰੋੜਾ ਨੇ ਇਸ ਮੌਕੇ ਹਾਜ਼ਰ ਉਦਯੋਗਪਤੀਆਂ ਨੂੰ ਸਰਕਾਰ ਵੱਲੋਂ ਹਰ ਸੰਭਵ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਰੋਜ਼ਗਾਰ ਪੈਦਾ ਕਰਨ ਅਤੇ ਸੂਬੇ ਦੀ ਸਮੁੱਚੀ ਸਮਰੱਥਾ ਨੂੰ ਹੁਲਾਰਾ ਦੇਣ ਲਈ ਉਦਯੋਗਾਂ ਦੀ ਸਫ਼ਲਤਾ ਦਾ ਲਾਭ ਉਠਾਉਣ ਵੱਲ ਧਿਆਨ ਕੇਂਦਰਿਤ ਕੀਤਾ ਜਾਵੇ।

Recognising the stellar efforts in transforming Mohali into IT Hub, gave away awards to 17 IT companies with Software Technology Parks of India Awards during felicitation event of TiEcon Chandigarh

CM @BhagwantMann Ji’s Govt committed to make Punjab number one state in country pic.twitter.com/JRw3io9bzw

— Aman Arora (@AroraAmanSunam) April 29, 2023

ਟਾਈਕੌਨ ਚੰਡੀਗੜ੍ਹ ਦੀ ਭਵਿੱਖਮੁਖੀ ਅਤੇ ਉਦੇਸ਼-ਸੰਚਾਲਿਤ ਪਹੁੰਚ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਟਾਈਕੌਨ ਨੂੰ ਰੋਜ਼ਗਾਰ ਦੇ ਸਥਾਈ ਮੌਕੇ ਪੈਦਾ ਕਰਨ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦੇਣ ਲਈ ਕਿਹਾ।

ਟਾਈਕੌਨ ਚੰਡੀਗੜ੍ਹ ਦੇ ਪ੍ਰਧਾਨ ਰੌਬਿਨ ਅਗਰਵਾਲ ਅਤੇ ਐਸਟੀਪੀਆਈ ਦੇ ਡਾਇਰੈਕਟਰ ਪਰੀਤੋਸ਼ ਡੰਡਰਿਆਲ ਨੇ ਸੂਬੇ ਵਿੱਚ ਸਟਾਰਟਅੱਪ ਕਲਚਰ ਨੂੰ ਪ੍ਰਫੁੱਲਤ ਕਰਨ ਅਤੇ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraBhagwant MannCeremony of Tycoon ChandigarhIT CompaniesMSMEs and Startupspro punjab tvpunjab cabinet ministerpunjab governmentpunjab newspunjabi newsSoftware Technology Parks of India AwardsSTPI awards
Share216Tweet135Share54

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.