ਵੀਰਵਾਰ, ਜੂਨ 12, 2025 12:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਧਨੌਲਾ ‘ਚ ਜਲਦੀ ਸ਼ੁਰੂ ਹੋਣਗੇ ਵਿਕਾਸ ਕਾਰਜ, ਸਰਕਾਰ ਨੇ ਮੰਗੇ 119.51 ਲੱਖ ਦੇ ਟੈਂਡਰ

Punjab News: ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਕੌਂਸਲ ਧਨੌਲਾ ਵਿਖੇ ਪਾਰਕ ਦਾ ਸੁੰਦਰੀਕਰਨ, ਸਟਰੀਟ ਲਾਈਟਾਂ ਦੀ ਮੁਰੰਮਤ ਕੀਤੀ ਜਾਣੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 29, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Dr. Inderbir Singh Nijjar: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਹੈ ਕਿ ਧਨੌਲਾ ਵਿਖੇ ਜਲਦੀ ਹੀ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ |

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਕੌਂਸਲ ਧਨੌਲਾ ਵਿਖੇ ਪਾਰਕ ਦਾ ਸੁੰਦਰੀਕਰਨ, ਧਰਮਸ਼ਾਲਾ ਦੀ ਉਸਾਰੀ ਤੇ ਮੁਰੰਮਤ, ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਦੇ ਕਮਰਿਆਂ ਦੀ ਛੱਤ, ਸਟਰੀਟ ਲਾਈਟਾਂ ਦੀ ਮੁਰੰਮਤ ਕੀਤੀ ਜਾਣੀ ਹੈ।

ਇਸੇ ਤਰ੍ਹਾਂ ਹੀ ਨਗਰ ਕੌਂਸਲ ਧਨੌਲਾ ਵਿਖੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਇਲਾਕੇ ਦਾ ਕੰਮ ਸਚਾਰੂ ਢੰਗ ਨਾਲ ਚਲਾਉਣ ਲਈ ਸਫਾਈ ਸੇਵਕਾਂ, ਸੀਵਰਮੈਨਾਂ, ਕਲਰਕ, ਇਲੈਕਟ੍ਰਿਸਨ, ਪੰਪ ਆਪਰੇਟਰਾਂ ਅਤੇ ਹੈਲਪਰ ਆਦਿ ਦੀਆਂ ਸੇਵਾਵਾਂ ਹਾਇਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਕੰਮ ਦੀ ਲਾਗਤ ਵੱਖ-ਵੱਖ ਹੋਵੇਗੀ ਅਤੇ ਸਾਰੇ ਕੰਮਾਂ ਦੀ ਕੁੱਲ ਲਾਗਤ 119.51 ਲੱਖ ਰੁਪਏ ਹੋਣ ਦਾ ਅਨੁਮਾਨ ਹੈ।

ਉਨ੍ਹਾਂ ਕਿਹਾ ਕਿ ਨਗਰ ਕੌਂਸਲ ਧਨੌਲਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਲਈ ਟੈਂਡਰ ਮੰਗੇ ਗਏ ਹਨ, ਅਤੇ ਇਛੁੱਕ ਧਿਰਾਂ https://eproc.punjab.gov.in ‘ਤੇ ਜਾਂ ਟੈਂਡਰ ਨੋਟਿਸ ਦੇ ਵਿਸਤ੍ਰਿਤ ਨਿਯਮਾਂ ਅਤੇ ਸ਼ਰਤਾਂ ਲਈ ਹੈਲਪਲਾਈਨ ਨੰਬਰ 0172-2970263, 2970284 ‘ਤੇ ਸੰਪਰਕ ਕਰ ਸਕਦੀਆਂ ਹਨ। ਇਸ ਤੋਂ ਇਲਾਵਾ, ਕਿਸੇ ਤਰ੍ਹਾਂ ਦੀ ਸੋਧ ਕਰਨ ਦੀ ਸੂਰਤ ਵਿੱਚ ਇਸ ਦੀ ਸਾਰੀ ਜਾਣਕਾਰੀ ਇਸੇ ਵੈਬਸਾਈਟ ‘ਤੇ ਮੁਹੱਈਆ ਕੀਤੀ ਜਾਵੇਗੀ।

ਡਾ. ਨਿੱਜਰ ਨੇ ਕਿਹਾ ਕਿ ਧਨੌਲਾ ਵਿਖੇ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਨਾਲ ਇਲਾਕੇ ਦੀ ਵੱਡੀ ਅਬਾਦੀ ਨੂੰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੰਮ ਨੂੰ ਕੁਸ਼ਲਤਾ ਨਾਲ ਅਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇਗਾ।

ਮੰਤਰੀ ਨੇ ਕਿਹਾ ਕਿ ਰਾਜ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਧਨੌਲਾ ਨੂੰ ਵਿਕਸਤ ਕਰਨ ਦਾ ਇਹ ਉਪਰਾਲਾ ਇਸ ਟੀਚੇ ਦੀ ਪ੍ਰਾਪਤੀ ਵੱਲ ਇੱਕ ਹੋਰ ਕਦਮ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannDevelopment WorkDhanuladr inderbir singh nijjarMunicipal Council Dhanulapro punjab tvpunjab cabinet ministerPunjab CMpunjab governmentpunjab newspunjabi news
Share202Tweet126Share51

Related Posts

ਇਸ ਮਸ਼ਹੂਰ ਪੰਜਾਬੀ ਇੰਸਟਾਗ੍ਰਾਮ ਸਟਾਰ ਦੀ ਗੱਡੀ ਚੋਂ ਮਿਲੀ ਲਾਸ਼

ਜੂਨ 12, 2025

ਪੰਜਾਬ ਸਰਕਾਰ HDFC ਬੈਂਕ ਨੂੰ ਲੈ ਕੇ ਕੀਤਾ ਵੱਡਾ ਫੈਸਲਾ, ਆਮ ਕਰਮਚਾਰੀਆਂ ਤੇ ਇਸਦਾ ਕੀ ਪਏਗਾ ਅਸਰ

ਜੂਨ 12, 2025

ਪੰਜਾਬ ‘ਚ ਜਾਨਲੇਵਾ ਹੋਈ ਗਰਮੀ, ਗਰਮੀ ਕਾਰਨ ਬਜ਼ੁਰਗ ਦੀ ਮੌਤ

ਜੂਨ 11, 2025

Sidhu moosewala 32th B’Day: ਸਿੱਧੂ ਦੀ ਹਵੇਲੀ ‘ਚ ਕੁਝ ਇਸ ਤਰਾਂ ਮਨਾਇਆ ਗਿਆ ਸਿੱਧੂ ਮੂਸੇਵਾਲਾ ਦਾ ਜਨਮਦਿਨ

ਜੂਨ 11, 2025

ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਸਿੱਧੂ ਦੀ ਨਵੀਂ EP ਹੋਈ ਰਿਲੀਜ਼ ਇੱਥੇ ਸੁਣੋ ਸਿੱਧੂ ਦੇ ਤਿੰਨੋਂ ਗੀਤ

ਜੂਨ 11, 2025

ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਅੱਜ ਫੈਨਜ਼ ਨੂੰ ਮਿਲੇਗਾ ਤੋਹਫ਼ਾ, ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਜਾਣਕਾਰੀ

ਜੂਨ 11, 2025
Load More

Recent News

ਭਾਰਤ ਦੀਆਂ ਦੁਕਾਨਾਂ ਚੋਂ ਗਾਇਬ ਹੋ ਸਕਦੇ ਹਨ ਇਹ BRAND, ਜਾਣੋ ਕਿਉਂ?

ਜੂਨ 12, 2025

ਇਸ ਮਸ਼ਹੂਰ ਪੰਜਾਬੀ ਇੰਸਟਾਗ੍ਰਾਮ ਸਟਾਰ ਦੀ ਗੱਡੀ ਚੋਂ ਮਿਲੀ ਲਾਸ਼

ਜੂਨ 12, 2025

ਪੰਜਾਬ ਸਰਕਾਰ HDFC ਬੈਂਕ ਨੂੰ ਲੈ ਕੇ ਕੀਤਾ ਵੱਡਾ ਫੈਸਲਾ, ਆਮ ਕਰਮਚਾਰੀਆਂ ਤੇ ਇਸਦਾ ਕੀ ਪਏਗਾ ਅਸਰ

ਜੂਨ 12, 2025

Weather Update: ਪੰਜਾਬ ‘ਚ ਕਹਿਰ ਦੀ ਗਰਮੀ ਲਗਾਤਾਰ ਵੱਧ ਰਿਹਾ ਤਾਪਮਾਨ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਜੂਨ 12, 2025

ਪੰਜਾਬ ‘ਚ ਜਾਨਲੇਵਾ ਹੋਈ ਗਰਮੀ, ਗਰਮੀ ਕਾਰਨ ਬਜ਼ੁਰਗ ਦੀ ਮੌਤ

ਜੂਨ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.