ਐਕਟਰਸ ਨੇ ਹਾਲ ਹੀ 'ਚ ਆਪਣੀਆਂ ਫੋਟੋਆਂ ਸੋਸ਼ਲ਼ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ ਜਿਸ 'ਚ ਅਵਨੀਤ ਆਪਣਾ ਬੈਕਸਾਈਡ ਦਾ ਟੈਟੂ ਦਿਖਾਉਂਦੀ ਹੋਈ ਨਜ਼ਰ ਆ ਰਹੀ ਹੈ