ਸੋਮਵਾਰ, ਅਪ੍ਰੈਲ 27, 2026 09:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਟਿਆਲਾ ‘ਚ ਵੱਡੀ ਵਾਰਦਾਤ: ਦਿਨ ਦਿਹਾੜੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

by Gurjeet Kaur
ਮਈ 4, 2023
in ਪੰਜਾਬ
0

Patiala: ਪਟਿਆਲਾ ‘ਚ ਦਿਨ ਦਿਹਾੜੇ ਹੋਈ ਵੱਡੀ ਵਾਰਦਾਤ ਨਾਲ ਇਲਾਕੇ ‘ਚ ਫੈਲੀ ਸਨਸਨੀ।ਦੱਸ ਦੇਈਏ ਕਿ ਨਾਭਾ ਰੋਡ ‘ਤੇ 5 ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ।ਮ੍ਰਿਤਕ ਦੀ ਪਛਾਣ ਦਰਸ਼ਨ ਸਿੰਗਲਾ ਵਜੋਂ ਹੋਈ।ਜਾਣਕਾਰੀ ਮੁਤਾਬਕ ਮ੍ਰਿਤਕ ਦੀ ਉਮਰ 55 ਸਾਲ ਦੱਸੀ ਜਾ ਰਹੀ ਹੈ।ਮ੍ਰਿਤਕ ਵਿਅਕਤੀ ਦੇ 2 ਸਿਰ ‘ਚ 2 ਪਿੱਠ ‘ਤੇ 1 ਵੱਖੀ ‘ਚ ਗੋਲੀ ਮਾਰੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸੁਨਾਮ ਦਾ ਰਹਿਣ ਵਾਲਾ ਸੀ। ਕਤਲ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crime newsmurderpatialapro punjab tvpunjabi news
Share236Tweet147Share59

Related Posts

ਆਪ ਆਗੂਆਂ ਅਤੇ ਵਰਕਰਾਂ ਵੱਲੋਂ “ਪੰਜਾਬ ਦੇ ਗੱਦਾਰਾਂ” ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ

ਅਪ੍ਰੈਲ 27, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ

ਅਪ੍ਰੈਲ 27, 2026

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 26, 2026

UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ : ਐਡਵੋਕੇਟ ਧਾਮੀ

ਅਪ੍ਰੈਲ 26, 2026

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਅਪ੍ਰੈਲ 26, 2026

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ ‘ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ – ਗੁਰਮੀਤ ਸਿੰਘ ਖੁੱਡੀਆਂ

ਅਪ੍ਰੈਲ 26, 2026
Load More

Recent News

ਆਪ ਆਗੂਆਂ ਅਤੇ ਵਰਕਰਾਂ ਵੱਲੋਂ “ਪੰਜਾਬ ਦੇ ਗੱਦਾਰਾਂ” ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ

ਅਪ੍ਰੈਲ 27, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ

ਅਪ੍ਰੈਲ 27, 2026

ਇਸ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਸਹਾਇਕ ਪ੍ਰੋਫੈਸਰ ਰਜਿਸਟ੍ਰੇਸ਼ਨ ਦੀ ਵਧੀ ਆਖਰੀ ਮਿਤੀ, ਇਸ ਮਿਤੀ ਤੱਕ ਕਰੋ ਅਪਲਾਈ

ਅਪ੍ਰੈਲ 26, 2026

ਵਾਸ਼ਿੰਗਟਨ ਵਿੱਚ ਰਾਤ ਦੇ ਖਾਣੇ ਦੌਰਾਨ ਚੱਲੀਆਂ ਗੋਲੀਆਂ; ਰਾਸ਼ਟਰਪਤੀ ਡੋਨਾਲਡ ਟਰੰਪ ਵੀ ਸਨ ਮੌਜੂਦ

ਅਪ੍ਰੈਲ 26, 2026

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.