ਬੁੱਧਵਾਰ, ਜੁਲਾਈ 1, 2026 06:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਗੈਂਗਸਟਰ Tillu Tajpuriya ਦੇ ਕਤਲ ਦੀ ਦਿਲ ਦਹਿਲਾਉਣ ਵਾਲੀ ਸੀਸੀਟੀਵੀ ਫੁਟੇਜ, ਇਸ ਗੈਂਗ ਨੇ ਲਈ ਕਤਲ ਦੀ ਜ਼ਿੰਮੇਦਾਰੀ

ਗੈਂਗਸਟਰ ਟਿੱਲੂ ਤਾਜਪੁਰੀਆ ਨੂੰ ਤਿਹਾੜ ਜੇਲ੍ਹ ਅੰਦਰ ਕਿਵੇਂ ਮਾਰਿਆ ਗਿਆ, ਇਸ ਦੀ ਸੀਸੀਟੀਵੀ ਫੁਟੇਜ ਸਾਹਮਣੇ ਆ ਗਈ ਹੈ। ਜਿਸ 'ਚ ਕਤਲ ਦੀ ਸਾਰੀ ਘਟਨਾ ਕੈਦ ਹੋ ਗਈ ਹੈ।

by ਮਨਵੀਰ ਰੰਧਾਵਾ
ਮਈ 4, 2023
in ਦੇਸ਼
0

Tillu Tajpuriya’s Murder Caught On Camera: ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਮੰਗਲਵਾਰ ਨੂੰ ਗੈਂਗਸਟਰ ਟਿੱਲੂ ਤਾਜਪੁਰੀਆ ਦੇ ਕਤਲ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ। ਤਾਜਪੁਰੀਆ ‘ਤੇ ਤੇਜ਼ਧਾਰ ਹਥਿਆਰਾਂ ਨਾਲ 40 ਤੋਂ 50 ਵਾਰ ਹਮਲਾ ਕਰਕੇ ਕਤਲ ਕੀਤਾ ਗਿਆ। ਰੋਹਿਣੀ ਕੋਰਟ ਗੋਲੀ ਕਾਂਡ ਦੇ ਦੋਸ਼ੀ ਟਿੱਲੂ ਤਾਜਪੁਰੀਆ ਨੂੰ ਗੋਗੀ ਗੈਂਗ ਦੇ ਚਾਰ ਮੈਂਬਰਾਂ ਨੇ ਮਾਰ ਦਿੱਤਾ।

ਟਿੱਲੂ ਤਾਜਪੁਰੀਆ ਨੂੰ ਜੇਲ੍ਹ ਅੰਦਰ ਕਿਵੇਂ ਮਾਰਿਆ ਗਿਆ, ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਤਿੰਨ ਕਾਤਲਾਂ ਨੇ ਪਹਿਲਾਂ ਟਿੱਲੂ ਨੂੰ ਚਾਦਰ ਲਟਕਾ ਕੇ ਉੱਪਰੋਂ ਹੇਠਾਂ ਖਿੱਚਿਆ ਤੇ ਫਿਰ ਉਸ ਦਾ ਕਤਲ ਕਰ ਦਿੱਤਾ।

ਗੋਗੀ ਗੈਂਗ ਦੇ ਮੈਂਬਰਾਂ ਯੋਗੇਸ਼ ਉਰਫ ਟੁੰਡਾ (30), ਦੀਪਕ ਉਰਫ ਤੇਤਾਰ (31), ਰਾਜੇਸ਼ (42) ਅਤੇ ਰਿਆਜ਼ ਖਾਨ (39) ਨੇ ਮੰਗਲਵਾਰ ਨੂੰ ਤਿਹਾੜ ਦੇ ਹਾਈ ਸਕਿਓਰਿਟੀ ਸੈੱਲ ‘ਚ ਗੈਂਗਸਟਰ ਟਿੱਲੂ ਤਾਜਪੁਰੀਆ ਦਾ ਤੇਜ਼ਧਾਰ ਚੀਜ਼ਾਂ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਪੱਛਮੀ ਜ਼ਿਲ੍ਹੇ ਦੇ ਹਰੀ ਨਗਰ ਥਾਣੇ ਨੇ ਇਸ ਮਾਮਲੇ ਵਿੱਚ ਕਤਲ (302), ਕਤਲ ਦੀ ਕੋਸ਼ਿਸ਼ (307) ਵਰਗੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ। ਪੱਛਮੀ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਅਨੁਸਾਰ ਚਾਰਾਂ ਦੋਸ਼ੀਆਂ ਨੂੰ ਪੁੱਛਗਿੱਛ ਲਈ ਪੁਲਿਸ ਰਿਮਾਂਡ ‘ਤੇ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gangster Tillu TajpuriaGogi Gangpro punjab tvpunjabi newsRohini Court Firing AccuseTajpuriya's Murder CCTV Footagetihar jailTillu Tajpuriya's MurderTillu Tajpuriya's Murder Caught in CCTV
Share456Tweet285Share114

Related Posts

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਸੁਪਰੀਮ ਕੋਰਟ ਦਾ ਅਯੁੱਧਿਆ ‘ਚ ਚੋਰੀ ਦੇ ਮਾਮਲੇ ਦੀ ਪੇਸ਼ਕਸ਼ ਦੀ CBI ਜਾਂਚ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਜੂਨ 29, 2026
Load More

Recent News

ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਲੈਕਚਰਾਰ ਅਸਾਮੀਆਂ ਲਈ ਭਰਤੀ; ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਜੁਲਾਈ 1, 2026

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.