ਮੰਗਲਵਾਰ, ਸਤੰਬਰ 9, 2025 01:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ‘ਚ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ

Gangwar in Ludhiana: ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੁੱਖਾ ਦੁਪਹਿਰ ਵੇਲੇ ਜੋਗਿੰਦਰ ਨਗਰ ਇਲਾਕੇ ਵਿੱਚ ਮੌਜੂਦ ਸੀ। ਇਸੇ ਦੌਰਾਨ ਉਸ ਦੇ ਇੱਕ ਸਾਥੀ ਨੇ ਹਮਲਾ ਕਰਕੇ ਸੁੱਖੇ 'ਤੇ ਗੋਲੀਆਂ ਚਲਾ ਦਿੱਤੀਆਂ।

by ਮਨਵੀਰ ਰੰਧਾਵਾ
ਮਈ 8, 2023
in ਪੰਜਾਬ, ਵੀਡੀਓ
0

Gangster Sukha Badewalia: ਲੁਧਿਆਣਾ ‘ਚ ਗੈਂਗਵਾਰ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ‘ਚ ਦਿਨ-ਦਿਹਾੜੇ ਖੌਫਨਾਕ ਗੈਂਗਸਟਰ ਦੀ ਗੋਲੀ ਮਾਰ ਕੇ ਕਤਲ ਕੀਤਾ ਗਿਆ। ਦਰਅਸਲ ਲੁਧਿਆਣਾ ਦੇ ਹੈਬੋਵਾਲ ਵਿਖੇ ਗੈਂਗਸਟਰ ਸੁੱਖਾ ਬਡੇਵਾਲੀਆ ਨੂੰ ਗੋਲੀ ਮਾਰ ਦਿੱਤੀ ਗਈ ਹੈ।

ਹਮਲਾਵਰ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਹਨ। ਦੋਵਾਂ ਧਿਰਾਂ ਵਿਚਾਲੇ ਚੱਲ ਰਹੇ ਸਮਝੌਤੇ ਦੌਰਾਨ ਸੁੱਖਾ ਬਡੇਵਾਲੀਆ ‘ਤੇ ਗੋਲੀਆਂ ਚਲਾਈਆਂ ਗਈਆਂ। ਹਮਲੇ ਦੌਰਾਨ ਗੈਂਗਸਟਰ ਸੁੱਖਾ ਬਡੇਵਾਲੀਆ ਦੀ ਮੌਤ ਹੋ ਗਈ ਹੈ। ਹੈਬੋਵਾਲ ਇਲਾਕੇ ਦੇ ਜੋਗਿੰਦਰਾ ਨਗਰ ‘ਚ 3 ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।

ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਕਾਰਨ ਸੁੱਖਾ ‘ਤੇ ਗੋਲੀਆਂ ਚਲਾਈਆਂ ਗਈਆਂ। ਗੋਲੀ ਮਾਰਨ ਵਾਲੇ ਨੌਜਵਾਨ ਦਾ ਨਾਂ ਰਿੱਕੀ ਦੱਸਿਆ ਜਾ ਰਿਹਾ ਹੈ, ਜਿਸ ਨੇ ਸੁੱਖਾ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਸੁੱਖਾ ‘ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਹਾਲ ਹੀ ‘ਚ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Breaking NewsGang war in LudhianaGangster Sukha BadewaliaGangster Sukha Barewal shot deadludhianapro punjab tvpunjab newspunjab policepunjabi news
Share286Tweet179Share71

Related Posts

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.1 KG. ਹੈ/ਰੋ/ਇਨ ਸਮੇਤ 5 ਤ/ਸ/ਕ/ਰਾਂ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 8, 2025

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025

ਪਟਿਆਲਾ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪ/ਲ/ਟੀ, ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਸਤੰਬਰ 8, 2025

CM ਮਾਨ ਦਾ ਹਾਲ ਪੁੱਛਣ ਲਈ ਹਸਪਤਾਲ ਪੁੱਜੇ ਹਰਿਆਣਾ ਦੇ CM ਸੈਣੀ

ਸਤੰਬਰ 8, 2025

PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੰਤਰੀ ਅਮਨ ਅਰੋੜਾ ਨੇ PM ਮੋਦੀ ਨੂੰ ਕੀਤੀ ਇਹ ਅਪੀਲ

ਸਤੰਬਰ 8, 2025
Load More

Recent News

ਚੰਡੀਗੜ੍ਹ ‘ਚ ਵਿਦੇਸ਼ ਭੇਜਣ ਦੇ ਨਾਮ ‘ਤੇ 49 ਲੱਖ ਰੁਪਏ ਦੀ ਠੱਗੀ, 2 ਇਮੀਗ੍ਰੇਸ਼ਨ ਕੰਪਨੀਆਂ ‘ਤੇ FIR

ਸਤੰਬਰ 8, 2025

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਟਰੰਪ ਦੇ ਟੈਰਿਫ ਦਾ ਦੇਸ਼ ਦੀ GDP ‘ਤੇ ਪਵੇਗਾ ਅਸਰ, ਜਾਣੋ ਇਸ ਸਾਲ ਕਿੰਨਾ ਨੁਕਸਾਨ ਹੋਵੇਗਾ?

ਸਤੰਬਰ 8, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.1 KG. ਹੈ/ਰੋ/ਇਨ ਸਮੇਤ 5 ਤ/ਸ/ਕ/ਰਾਂ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 8, 2025

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.