ਸ਼ਨੀਵਾਰ, ਜੂਨ 7, 2025 04:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਹੋਏ ਧਮਾਕਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਕੀਤੀ ਮੰਗ

Punjab News: ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਦਾ ਪਰਦਾਫਾਸ਼ ਕਰਕੇ ਸੰਗਤ ਅਤੇ ਅੰਮ੍ਰਿਤਸਰ ਪੁੱਜਦੇ ਲੋਕਾਂ ਨੂੰ ਭੈਅ ਮੁਕਤ ਕਰਕੇ ਆਉਣ ਲਈ ਮਾਹੌਲ ਦੇਣਾ ਚਾਹੀਦਾ ਹੈ।

by ਮਨਵੀਰ ਰੰਧਾਵਾ
ਮਈ 8, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Blasts in Amritsar: ਅੰਮ੍ਰਿਤਸਰ ਅੰਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ‘ਤੇ ਹੋਏ ਦੋ ਧਮਾਕਿਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਇਸ ਮਾਮਲੇ ਦੀ ਸੰਜੀਦਗੀ ਨਾਲ ਮੁਕੰਮਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ, ਤਾਂ ਜੋ ਸ਼ਰਧਾਲੂ ਭੈਅ ਮੁਕਤ ਹੋ ਕੇ ਸ਼ਰਧਾ ਪ੍ਰਗਟਾਅ ਸਕਣ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿੱਥੇ ਇਕ ਪਾਸੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨਤਮਸਤਕ ਹੋਣ ਆਉਂਦੀ ਹੈ, ਉੱਥੇ ਹੀ ਦੇਸ਼ ਦੁਨੀਆ ਤੋਂ ਵੱਖ-ਵੱਖ ਧਰਮਾਂ, ਫਿਰਕਿਆਂ ਅਤੇ ਵਰਗਾਂ ਦੇ ਲੋਕ ਵੀ ਇੱਥੇ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਦੋ ਦਿਨਾਂ ਅੰਦਰ ਵਾਪਰੀਆਂ ਧਮਾਕੇ ਦੀ ਘਟਨਾਵਾਂ ਨਾਲ ਦੇਸ਼ ਦੁਨੀਆ ਤੋਂ ਅੰਮ੍ਰਿਤਸਰ ਪੁੱਜਦੇ ਲੋਕਾਂ ਅਤੇ ਸੰਗਤ ਦੇ ਮਨਾਂ ਅੰਦਰ ਕਈ ਤਰ੍ਹਾਂ ਦੇ ਸ਼ੰਕੇ ਅਤੇ ਸਵਾਲਾਂ ਦੇ ਨਾਲ-ਨਾਲ ਡਰ ਭੈਅ ਵੀ ਪੈਦਾ ਹੋਇਆ ਹੈ, ਜਿਸ ਬਾਰੇ ਪੰਜਾਬ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਦਾ ਪਰਦਾਫਾਸ਼ ਕਰਕੇ ਸੰਗਤ ਅਤੇ ਅੰਮ੍ਰਿਤਸਰ ਪੁੱਜਦੇ ਲੋਕਾਂ ਨੂੰ ਭੈਅ ਮੁਕਤ ਕਰਕੇ ਆਉਣ ਲਈ ਮਾਹੌਲ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਲੋੜ ਪੈਣ ਉੱਤੇ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪੁਲਿਸ ਪ੍ਰਸ਼ਾਸ਼ਨ ਇਨ੍ਹਾਂ ਘਟਨਾਵਾਂ ਦੀ ਪਹਿਲਾਂ ਹੀ ਜਾਂਚ ਕਰ ਰਿਹਾ ਹੈ ਪਰ ਘਟਨਾਵਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤੇ ਨਾਲ ਜੁੜੀਆਂ ਹੋਣ ਕਰਕੇ ਡੂੰਘਾਈ ਨਾਲ ਜਾਂਚ ਹੋਣੀ ਅਤਿ ਜ਼ਰੂਰੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਇਸ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਕਰਕੇ ਵੀ ਸੰਗਤ ਅਤੇ ਲੋਕਾਂ ਦੇ ਮਨਾਂ ਵਿੱਚ ਸ਼ੰਕੇ ਪੈਦਾ ਹੋਏ ਹਨ, ਇਸ ਲਈ ਸਰਕਾਰ ਨੂੰ ਜਲਦ ਹੀ ਜਾਂਚ ਮੁਕੰਮਲ ਕਰਕੇ ਸੱਚ ਸਾਹਮਣੇ ਲਿਆਉਣਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritsar BlastsBhagwant MannHarjinder Singh Dhamipro punjab tvpunjab newspunjab policepunjabi newssgpcsri darbar sahib
Share244Tweet153Share61

Related Posts

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025
Load More

Recent News

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.