ਸ਼ੁੱਕਰਵਾਰ, ਫਰਵਰੀ 6, 2026 05:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health Tips: ਦਿਨ ‘ਚ ਜ਼ਿਆਦਾ ਸੌਣਾ ਹੋ ਸਕਦੈ ਤੁਹਾਡੀ ਸਿਹਤ ਲਈ ਜਾਨਲੇਵਾ, ਵੱਧਦਾ ਹੈ ਇਸ ਭਿਆਨਕ ਬੀਮਾਰੀ ਦਾ ਖ਼ਤਰਾ

by Gurjeet Kaur
ਮਈ 9, 2023
in ਸਿਹਤ
0

diabetes: ਦਿਨ ਵੇਲੇ ਇੱਕ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਸੌਣ ਨਾਲ ਟਾਈਪ-2 ਸ਼ੂਗਰ ਦਾ 45 ਫ਼ੀਸਦੀ ਜ਼ਿਆਦਾ ਖ਼ਤਰਾ ਹੋ ਸਕਦਾ ਹੈ। ਇਹ ਤੱਥ ਇੱਕ ਨਵੇਂ ਅਧਿਐਨ ‘ਚ ਸਾਹਮਣੇ ਆਏ ਹਨ। ਯੂਨੀਵਰਸਿਟੀ ਆਫ਼ ਟੋਕੀਓ ਦੇ ਖੋਜਕਾਰਾਂ ਨੇ ਤਿੰਨ ਲੱਖ ਤੋਂ ਜ਼ਿਆਦਾ ਲੋਕਾਂ ਦੀ ਭਾਗੀਦਾਰੀ ਵਾਲੇ 21 ਅਧਿਐਨ ਨਾਲ ਇਹ ਡਾਟਾ ਇਕੱਠਾ ਕੀਤਾ ਹੈ।

ਇਸ ਅਧਿਐਨ ਮੁਤਾਬਿਕ 60 ਮਿੰਟ ਤੋਂ ਜ਼ਿਆਦਾ ਸਮੇਂ ਤੱਕ ਸੌਣ ਨਾਲ ਨੀਂਦ ਨੁਕਸਾਨਦਾਇਕ ਹੋ ਸਕਦੀ ਹੈ। 40 ਮਿੰਟ ਤੋਂ ਘੱਟ ਸਮੇਂ ਤੱਕ ਦਿਨ ‘ਚ ਸੌਣ ਨਾਲ ਸ਼ੂਗਰ ਦਾ ਖ਼ਤਰਾ ਨਹੀਂ ਹੁੰਦਾ। ਖੋਜਕਾਰਾਂ ਨੇ ਕਿਹਾ ਕਿ ਦਿਨ ‘ਚ ਲੰਬੀ ਨੀਂਦ ਨਾਲ ਰਾਤ ਦੀ ਨੀਂਦ ਪ੍ਰਭਾਵਿਤ ਹੁੰਦੀ ਹੈ। ਅਜਿਹੀ ਨੀਂਦ ਨਾਲ ਦਿਲ ਦੇ ਦੌਰੇ, ਦਿਲ ਸੰਬੰਧੀ ਬਿਮਾਰੀਆਂ ਅਤੇ ਸ਼ੂਗਰ ਸਣੇ ਹੋਰ ਸਮੱਸਿਆਵਾਂ ਦਾ ਖ਼ਤਰਾ ਵੀ ਵੱਧ ਸਕਦਾ ਹੈ।

ਖੋਜਕਾਰਾਂ ਨੇ ਕਿਹਾ ਕਿ ਕੰਮ ਜਾਂ ਸਮਾਜਿਕ ਜੀਵਨ ਸ਼ੈਲੀ ਦੇ ਚੱਲਦਿਆਂ ਨੀਂਦ ਪੂਰੀ ਨਾ ਹੋਣ ਦਾ ਨਤੀਜਾ ਜ਼ਿਆਦਾ ਭੁੱਖ ਲੱਗਣ ਦੇ ਰੂਪ ‘ਚ ਨਿਕਲ ਸਕਦਾ ਹੈ, ਜਿਸ ਨਾਲ ਸ਼ੂਗਰ ਦਾ ਖ਼ਤਰਾ ਵਧਣ ਦੀ ਸੰਭਾਵਨਾ ਹੋ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: healthhealth newshealth tipsLifestylepro punjab tvpunjabi newssehat
Share583Tweet364Share146

Related Posts

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਜੇਕਰ ਮਾਹਵਾਰੀ ਦੌਰਾਨ ਹੋ ਰਿਹਾ ਹੈ ਬਹੁਤ ਤੇਜ਼ ਦਰਦ, ਤਾਂ ਇਨ੍ਹਾਂ ਬਿਮਾਰੀਆਂ ਦਾ ਹੋ ਸਕਦਾ ਹੈ ਕਾਰਨ !

ਜਨਵਰੀ 23, 2026

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ‘ਚ ਲਿਆਂਦੀ ਕ੍ਰਾਂਤੀ : ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

ਜਨਵਰੀ 5, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.