ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਦਿਲਜੀਤ ਤੇ ਨਿਮਰਤ ਦੀ ਜੋੜੀ ਕਾਫੀ ਜ਼ਿਆਦਾ ਲਾਈਮਲਾਈਟ 'ਚ ਰਹੀ।
ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਅਦਾਕਾਰਾ ਨਿਮਰਤ ਤੋਂ ਬਾਅਦ ਪਰਿਣੀਤੀ ਚੋਪੜਾ ਨਾਲ ਜਲਵਾ ਦਿਖਾਉਂਦੇ ਹੋਏ ਦਿਖਾਈ ਦੇਣਗੇ।