ਸ਼ਨੀਵਾਰ, ਜਨਵਰੀ 3, 2026 12:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਹਿਲਵਾਨਾਂ ਦੇ ਹੱਕ ‘ਚ ਮੋਦੀ ਸਰਕਾਰ ਖਿਲਾਫ ਭਲਕੇ ਤੋਂ ਕਿਸਾਨ ਸ਼ੁਰੂ ਕਰ ਰਹੇ ਪ੍ਰਦਰਸ਼ਨ, ਕੀਤੀ ਪੱਕੀ ਤਿਆਰੀ

Farmers Protest: ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਨਜਾਇਜ਼ ਤੌਰ 'ਤੇ ਇਖਲਾਕੀ ਦੋਸ਼ੀ ਦਾ ਬਚਾਅ ਕਰ ਰਹੀ ਹੈ।

by ਮਨਵੀਰ ਰੰਧਾਵਾ
ਮਈ 10, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Bharatiya Kisan Union (Ekta-Ugrahan) support Wrestlers: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪਹਿਲਵਾਨ ਕੁੜੀਆਂ ਦੁਆਰਾ ਇਨਸਾਫ਼ ਲੈਣ ਲਈ ਦਿੱਲੀ ਜੰਤਰ ਮੰਤਰ ਵਿਖੇ ਹਫ਼ਤਿਆਂ ਬੱਧੀ ਦਿਨੇ ਰਾਤ ਲਾਏ ਗਏ ਲਗਾਤਾਰ ਧਰਨੇ ਦੀ ਹਮਾਇਤ ਵਿੱਚ ਕੁੜੀਆਂ ਦੇ ਜਿਣਸੀ ਸ਼ੋਸ਼ਣ ਦੇ ਨਾਮਜ਼ਦ ਦੋਸ਼ੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਕੇ ਤੁਰੰਤ ਗ੍ਰਿਫ਼ਤਾਰ ਕਰਵਾਉਣ ਦੀ ਮੰਗ ਨੂੰ ਲੈ ਕੇ ਉਸਦੀ ਸਰਪ੍ਰਸਤ ਮੋਦੀ ਸਰਕਾਰ ਵਿਰੁੱਧ 11, 12, ਅਤੇ 13 ਮਈ ਨੂੰ 17 ਜ਼ਿਲ੍ਹਿਆ ਵਿਚ ਰੋਸ ਪ੍ਰਦਰਸ਼ਨ ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 11 ਮਈ ਨੂੰ ਮਾਨਸਾ, ਅੰਮ੍ਰਿਤਸਰ ਤੇ ਸੰਗਰੂਰ ਡੀ ਸੀ ਦਫ਼ਤਰਾਂ ਸਮੇਤ ਹੁਸ਼ਿਆਰਪੁਰ ਵਿੱਚ ਮਾਹਿਲਪੁਰ ਐੱਸ ਡੀ ਐਮ ਦਫ਼ਤਰ ਅੱਗੇ ,12 ਮਈ ਨੂੰ ਮੋਗਾ, ਬਠਿੰਡਾ, ਪਟਿਆਲਾ, ਬਰਨਾਲਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਤਰਨਤਾਰਨ, ਗੁਰਦਾਸਪੁਰ ਡੀ ਸੀ ਦਫ਼ਤਰਾਂ ਸਮੇਤ ਜਲੰਧਰ ਵਿੱਚ ਨਕੋਦਰ ਐੱਸ ਡੀ ਐਮ ਦਫ਼ਤਰ ਅੱਗੇ ਅਤੇ 13 ਮਈ ਨੂੰ ਮਲੇਰਕੋਟਲਾ, ਲੁਧਿਆਣਾ, ਮੁਕਤਸਰ ਡੀ ਸੀ ਦਫ਼ਤਰਾਂ ਅੱਗੇ ਭਾਰੀ ਗਿਣਤੀ ਔਰਤਾਂ ਸਮੇਤ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਨਜਾਇਜ਼ ਤੌਰ ‘ਤੇ ਇਖਲਾਕੀ ਦੋਸ਼ੀ ਦਾ ਬਚਾਅ ਕਰ ਰਹੀ ਹੈ, ਜਿਸ ਦੇ ਹੁਕਮਾਂ ਤਹਿਤ ਪੁਲਿਸ ਨੇ ਸ਼ਾਂਤਮਈ ਰੋਸ ਦਾ ਜਮਹੂਰੀ ਹੱਕ ਕੁਚਲਣ ਲਈ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਆਲੇ-ਦੁਆਲੇ ਬੈਰੀਕੇਡ ਲਗਾ ਦਿੱਤੇ ਹਨ ਅਤੇ ਕਿਸੇ ਆਮ ਵਿਅਕਤੀ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਜਥੇਬੰਦੀਆਂ ਦੇ ਕਾਰਕੁਨਾਂ ਨੂੰ ਭਿੜ ਕੇ ਧਰਨੇ ਵਾਲੀ ਥਾਂ ਤੇ ਜਾਣਾ ਪੈਂਦਾ ਹੈ। ਪੁਲੀਸ ਸ਼ਹਿਰ ਦੀਆਂ ਹੱਦਾਂ ‘ਤੇ ਵਾਹਨਾਂ ਦੀ ਚੈਕਿੰਗ ਕਰਕੇ ਜੰਤਰ ਮੰਤਰ ਜਾਣ ਤੋਂ ਰੋਕਣ ਲਈ ਵਾਹ ਲਾ ਰਹੀ ਹੈ।

ਕਿਸਾਨ ਆਗੂਆਂ ਨੇ ਦੱਸਿਆ ਕਿ ਰੋਸ ਮੁਜ਼ਾਹਰਿਆਂ ਦੌਰਾਨ ਮੰਗ ਕੀਤੀ ਜਾਵੇਗੀ ਕਿ ਕੌਮਾਂਤਰੀ ਤਗਮੇ ਜਿੱਤਣ ਵਾਲੀਆਂ ਨਾਮਵਰ ਕੁਸ਼ਤੀ ਖਿਡਾਰਨਾਂ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਤੋਂ ਅਸਤੀਫਾ ਲੈਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਦੀ ਘੇਰਾਬੰਦੀ ਖਤਮ ਕੀਤੀ ਜਾਵੇ। ਜ਼ਖ਼ਮੀਆਂ ਦਾ ਸਹੀ ਸਰਕਾਰੀ ਇਲਾਜ ਮੁਫ਼ਤ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bharatiya Kisan Union (Ekta-Ugrahan)Brij Bhushan Sharan Singhdelhi jantar mantarfarmers protestmodi governmentpro punjab tvpunjab newspunjabi newsSexual ExploitationWrestlers Protest
Share217Tweet136Share54

Related Posts

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਜਨਵਰੀ 2, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ‘ਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

ਜਨਵਰੀ 2, 2026

2025 ਤੱਕ ਪੰਜਾਬ ਪ੍ਰਸ਼ਾਸਨ ‘ਚ ਵੱਡਾ ਡਿਜੀਟਲ ਬਦਲਾਅ: 1.85 ਲੱਖ ਲੋਕ ਆਪਣੇ ਘਰਾਂ ਤੋਂ ਹੀ 437 ਸੇਵਾਵਾਂ ਤੱਕ ਕਰਨਗੇ ਪਹੁੰਚ, ਮਾਨ ਸਰਕਾਰ ਨੇ ਦਫ਼ਤਰਾਂ ਦੇ ਦੌਰੇ ਕੀਤੇ ਖਤਮ

ਜਨਵਰੀ 2, 2026
Load More

Recent News

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.