ਐਤਵਾਰ, ਮਈ 10, 2026 09:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੋਲਡਨ ਟੈਂਪਲ ਨੇੜੇ 5 ਦਿਨਾਂ ‘ਚ ਤੀਜਾ ਧਮਾਕਾ

by Gurjeet Kaur
ਮਈ 11, 2023
in ਪੰਜਾਬ
0

ਪੰਜਾਬ ‘ਚ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ‘ਚ ਕਰੀਬ 5 ਦਿਨਾਂ ‘ਚ ਤੀਜੀ ਵਾਰ ਧਮਾਕਾ ਹੋਇਆ ਹੈ। ਇਹ ਧਮਾਕਾ ਸਵੇਰੇ 12.10 ਵਜੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਹੜਕੰਪ ਮੱਚ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ।

ਪੁਲਸ ਰਾਤ ਨੂੰ ਹੀ ਉਥੇ ਪਹੁੰਚ ਗਈ ਅਤੇ ਧਮਾਕੇ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ। ਫੋਰੈਂਸਿਕ ਟੀਮਾਂ ਮੌਕੇ ਤੋਂ ਸੈਂਪਲ ਲੈ ਰਹੀਆਂ ਹਨ। 2 ਸ਼ੱਕੀਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਲੜਕੇ-ਲੜਕੀਆਂ ਸਰਾਏ ਦੇ ਕਮਰੇ ਨੰਬਰ 225 ਵਿੱਚ ਠਹਿਰੇ ਹੋਏ ਸਨ। ਉਨ੍ਹਾਂ ਕੋਲੋਂ ਇਕ ਸ਼ੱਕੀ ਬੈਗ ਵੀ ਬਰਾਮਦ ਹੋਇਆ ਹੈ। ਦੋਵੇਂ ਗੁਰਦਾਸਪੁਰ ਦੇ ਰਹਿਣ ਵਾਲੇ ਹਨ।

ਇਸ ਤੋਂ ਪਹਿਲਾਂ ਸ਼ਨੀਵਾਰ ਅਤੇ ਸੋਮਵਾਰ ਨੂੰ ਵੀ ਧਮਾਕੇ ਹੋ ਚੁੱਕੇ ਹਨ। ਇਨ੍ਹਾਂ ਵਿੱਚ ਘੱਟ ਘਣਤਾ ਵਾਲੇ ਕੱਚੇ ਬੰਬਾਂ ਦੀ ਵਰਤੋਂ ਕੀਤੀ ਗਈ ਸੀ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: amritsarAmritsar Galiara Langar HallBlast Near Golden Templepro punjab tvpunjabPunjab Police Failure
Share367Tweet229Share92

Related Posts

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026
Load More

Recent News

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹੈਦਰਾਬਾਦ, ਤੇਲੰਗਾਨਾ ਵਿੱਚ ਲਗਭਗ ₹9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮਈ 10, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਪੀਐਮ ਮਿੱਤਰਾ ਪਾਰਕ ਦਾ ਕੀਤਾ ਉਦਘਾਟਨ

ਮਈ 10, 2026

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.