ਅੱਜ ਅਸੀਂ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭਿੑਸਟਾਚਾਰ ਤੋਂ ਰਾਹਤ ਮਿਲੇਗੀ …ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ…
ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ ਨਾਲ ਵੇਰਵੇ ਸਾਂਝੇ ਕਰਾਂਗਾ…