ਸ਼ਨੀਵਾਰ, ਫਰਵਰੀ 14, 2026 03:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨੰਬਰਦਾਰ ਗ੍ਰਿਫ਼ਤਾਰ

Punjab Vigilance Bureau: ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਨੰਬਰਦਾਰ ਨੂੰ ਇਹ ਪੈਸੇ ਵੱਖ-ਵੱਖ ਤਰੀਕਾਂ 'ਤੇ ਕਿਸ਼ਤਾਂ ਵਿੱਚ ਦੇਣ ਸਬੰਧੀ ਬੇਨਤੀ ਕੀਤੀ ਸੀ, ਜਿਸ ਲਈ ਉਹ ਮੰਨ ਗਿਆ।

by ਮਨਵੀਰ ਰੰਧਾਵਾ
ਮਈ 12, 2023
in ਪੰਜਾਬ
0

Gurdaspur Namdar arrested by Vigilance: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੁਰੇਵਾਲ ਰਾਜਪੂਤਾਂ ਦੇ ਨੰਬਰਦਾਰ ਸੁਭਾਸ਼ ਚੰਦਰ ਨੂੰ 50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ, ਤਹਿਸੀਲ ਬਟਾਲਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ‘ਚ ਦੋਸ਼ ਲਾਇਆ ਹੈ ਕਿ ਉਕਤ ਨੰਬਰਦਾਰ ਨੇ ਉਸ ਦੇ ਪਰਿਵਾਰ ਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਲਈ ਦਸਤਾਵੇਜ਼ ਤਸਦੀਕ ਕਰਨ ਖਾਤਰ 50,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਨੰਬਰਦਾਰ ਨੂੰ ਇਹ ਪੈਸੇ ਵੱਖ-ਵੱਖ ਤਰੀਕਾਂ ‘ਤੇ ਕਿਸ਼ਤਾਂ ਵਿੱਚ ਦੇਣ ਸਬੰਧੀ ਬੇਨਤੀ ਕੀਤੀ ਸੀ, ਜਿਸ ਲਈ ਉਹ ਮੰਨ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਸਾਬਤ ਹੋਇਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਦੀ ਮੰਗੀ ਸੀ ਅਤੇ ਦੋ ਕਿਸ਼ਤਾਂ ਵਿੱਚ ਇਹ ਰਕਮ ਲੈਣ ਲਈ ਰਾਜ਼ੀ ਹੋ ਗਿਆ ਸੀ। ਇਸ ਪੜਤਾਲ ਦੇ ਆਧਾਰ ‘ਤੇ ਉਕਤ ਨੰਬਰਦਾਰ ਖਿਲਾਫ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption Campaignbribe casegurdaspurNamdar Arrestedpro punjab tvpunjab newsPunjab Vigilance Bureaupunjabi news
Share203Tweet127Share51

Related Posts

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.