ਵੀਰਵਾਰ, ਜੂਨ 26, 2025 03:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਬਕਾ ਕਾਂਗਰਸੀ ਨੇ ਹੀ ਜਲੰਧਰ ‘ਚ ਢਾਹਿਆ ਕਾਂਗਰਸ ਦਾ ਕਿਲ੍ਹਾ, ਕਾਂਗਰਸ ਉਮੀਦਵਾਰ ਨੂੰ 58,691 ਵੋਟਾਂ ਦੇ ਫਰਕ ਨਾਲ ਹਰਾਇਆ

Jalandhar Lok Sabha By-Election Result 2023: ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਦੇ ਵੱਡੇ ਫਰਸ ਨਾਲ ਹਰਾਇਆ।

by ਮਨਵੀਰ ਰੰਧਾਵਾ
ਮਈ 13, 2023
in ਪੰਜਾਬ
0

Punjab Jalandhar Bypoll Election Results: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 10 ਮਈ ਨੂੰ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ। ਇੱਥੇ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ, ਜਦੋਂਕਿ ਕਾਂਗਰਸ ਦੂਜੇ ਨੰਬਰ ‘ਤੇ ਰਹੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਸਾਬਕਾ ਕਾਂਗਰਸੀ ਦੀ ਮਦਦ ਨਾਲ ਕਾਂਗਰਸ ਦਾ 60 ਸਾਲ ਪੁਰਾਣਾ ਕਿਲਾ ਢਾਹ ਦਿੱਤਾ। ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਦੇ ਵੱਡੇ ਫਰਸ ਨਾਲ ਹਰਾਇਆ।

ਕਾਂਗਰਸ ਦਾ ਗੜ੍ਹ ਫਤਿਹ ਕਰਨ ਵਾਲੇ ਰਿੰਕੂ ਸਾਬਕਾ ਕਾਂਗਰਸੀ

ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਉਪ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸੀ। ਰਿੰਕੂ ਦੇ ‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਦੀ ਸਿਆਸਤ ਬਦਲੀ। ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਕਾਫੀ ਸਮੇਂ ਤੋਂ ਯੋਗ ਉਮੀਦਵਾਰ ਦੀ ਤਲਾਸ਼ ਸੀ। ਇਸ ਤੋਂ ਬਾਅਦ ਪਾਰਟੀ ਨੇ ਸੁਸ਼ੀਲ ਰਿੰਕੂ ‘ਤੇ ਸੱਟਾ ਲਗਾਇਆ।

ਦੱਸ ਦਈਏ ਕਿ ਰਿੰਕੂ ਨੇ 2017 ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਦੀ ਟਿਕਟ ਕੱਟ ਕੇ ਵਿਧਾਨ ਸਭਾ ਚੋਣਾਂ ਜਿੱਤੀਆਂ ਸੀ। ਕਾਂਗਰਸ ਨੇ ਉਨ੍ਹਾਂ ਨੂੰ ਜਲੰਧਰ ਪੱਛਮੀ ਤੋਂ ਆਪਣਾ ਉਮੀਦਵਾਰ ਬਣਾਇਆ ਸੀ। ਉਹ 2022 ਤੱਕ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਤੇ ਉਨ੍ਹਾਂ ਦੀ ਸਰਕਾਰ ਵਿੱਚ ਆਪਣਾ ਸਿੱਕਾ ਚਲਾਇਆ।

ਨਾਲ ਹੀ ਰਿੰਕੂ ਦੀ ਕਪੂਰਥਲਾ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ ਕਾਫੀ ਨੇੜਤਾ ਹੈ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼ੀਤਲ ਅੰਗੁਰਾਲ ਨੇ ‘ਆਪ’ ਦੀ ਟਿਕਟ ‘ਤੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੋਂ ਸੁਸ਼ੀਲ ਰਿੰਕੂ ਨੂੰ 4253 ਵੋਟਾਂ ਨਾਲ ਹਰਾਇਆ ਸੀ। ਹਾਰ ਤੋਂ ਬਾਅਦ ਕਾਂਗਰਸ ਨੇ ਵੀ ਸੁਸ਼ੀਲ ਰਿੰਕੂ ਤੋਂ ਦੂਰੀ ਬਣਾ ਲਈ।

ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਸੁਸ਼ੀਲ ਰਿੰਕੂ ਨੂੰ ਕਾਂਗਰਸ ਦੀ ਟਿਕਟ ਦਾ ਮਜ਼ਬੂਤ ​​ਦਾਅਵੇਦਾਰ ਮੰਨਿਆ ਜਾ ਰਿਹਾ ਸੀ ਪਰ ਕਾਂਗਰਸ ਨੇ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਮੈਦਾਨ ਵਿਚ ਉਤਾਰਿਆ। ਫਿਰ ਰਿੰਕੂ ਨੇ ਕਾਂਗਰਸ ਨਾਲੋਂ ਨਾਤਾ ਤੋੜ ‘ਆਪ’ ਦਾ ਪੱਲਾ ਫੜ ਲਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Jalandhar AAP CandidateJalandhar by-electionJalandhar Bypoll Election ResultsJalandhar Lok Sabha By-Election Result 2023pro punjab tvpunjab congresspunjab newspunjabi newsSushil Rinku
Share204Tweet127Share51

Related Posts

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025

ਅੱਜ ਕੋਰਟ ‘ਚ ਪੇਸ਼ ਕੀਤੇ ਜਾਣਗੇ ਬਿਕਰਮ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਹਿਤ ਦਰਜ ਹੋਈ FIR

ਜੂਨ 26, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025
Load More

Recent News

ਹੁਣ ਫਾਸਟ ਟੈਗ ਨਾਲ ਭਰ ਸਕੋਗੇ ਟਰੈਫਿਕ ਚਲਾਨ, ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੂਨ 26, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ’ਚ ਭਾਰਤ ‘ਚ ਚੰਡੀਗੜ੍ਹ ਯੂਨੀਵਰਸਿਟੀ ਨੇ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ‘ਚ 16ਵਾਂ ਰੈਂਕ ਕੀਤਾ ਹਾਸਲ

ਜੂਨ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.