ਸੋਮਵਾਰ, ਅਗਸਤ 18, 2025 12:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਕੋਲਕਾਤਾ ‘ਚ ਭਾਈਜਾਨ Salman Khan ਨੇ ਕੀਤੀ ਦੀਦੀ ਨਾਲ ਮੁਲਾਕਾਤ, ਸੀਐਮ ਮਮਤਾ ਬੈਨਰਜੀ ਨੇ ਕੀਤਾ ਨਿੱਘਾ ਸਵਾਗਤ

Salman Khan Meets CM Mamata Banerjee: ਸਲਮਾਨ ਖ਼ਾਨ ਨੇ ਕੋਲਕਾਤਾ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ।

by ਮਨਵੀਰ ਰੰਧਾਵਾ
ਮਈ 13, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Da-bang The Tour Reloaded in Kolkata: ਬਾਲੀਵੁੱਡ ਦਾ ਸਭ ਤੋਂ ਵੱਡਾ ਡਾਂਸ ਮਿਊਜ਼ੀਕਲ ਸ਼ੋਅ ਕੋਲਕਾਤਾ ਵਿੱਚ ਹੋਣ ਜਾ ਰਿਹਾ ਹੈ। ਅਸੀਂ ਗੱਲ ਕਰ ਰਹੇ ਹਾਂ ਸਲਮਾਨ ਖ਼ਾਨ ਦੇ ਮੋਸਟ ਅਵੇਟਿਡ ਕੰਸਰਟ 'ਦ-ਬੈਂਗ ਦ ਟੂਰ ਰੀਲੋਡੇਡ' ਦੀ, ਜੋ 13 ਮਈ ਨੂੰ ਕੋਲਕਾਤਾ ਦੇ ਈਸਟ ਬੰਗਾਲ ਗਰਾਊਂਡ 'ਚ ਹੋਣ ਜਾ ਰਿਹਾ ਹੈ।
ਇਸ ਕੰਸਰਟ ਤੋਂ ਪਹਿਲਾਂ ਸਲਮਾਨ ਖ਼ਾਨ ਕੋਲਕਾਤਾ ਪਹੁੰਚੇ ਜਿੱਥੇ ਉਨ੍ਹਾਂ ਨੇ ਪਹਿਲੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਮਮਤਾ ਦੀਦੀ ਨੇ ਭਾਈਜਾਨ ਦਾ ਸੁਆਗਤ ਕੀਤਾ ਅਤੇ ਮੀਡੀਆ ਵਾਲਿਆਂ ਨੂੰ ਖੂਬ ਪੋਜ਼ ਦਿੱਤੇ।
ਅਧਿਕਾਰੀਆਂ ਦੀ ਮੰਨੀਏ ਤਾਂ ਸਲਮਾਨ ਨੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਕਰੀਬ 30 ਮਿੰਟ ਬਿਤਾਏ। ਇਸ ਦੇ ਨਾਲ ਹੀ ਇਸ ਦੀ ਵੀਡੀਓ ਤੇ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ਵਿੱਚ ਕੋਲਕਾਤਾ ਦੇ ਕਾਲੀਘਾਟ ਵਿੱਚ ਸੀਐਮ ਮਮਤਾ ਬੈਨਰਜੀ ਦੇ ਘਰ ਵਿੱਚ ਸਟਾਰ ਦਾ ਨਿੱਘਾ ਸਵਾਗਤ ਕੀਤਾ।
ਮੁੱਖ ਮੰਤਰੀ ਨੇ ਉਨ੍ਹਾਂ ਨੂੰ ਰਵਾਇਤੀ ਸ਼ਾਲ ਪਹਿਨਾਇਆ। ਇਸ ਦੌਰਾਨ ਦੋਵੇਂ ਗਰਮਜੋਸ਼ੀ ਨਾਲ ਮਿਲੇ। ਦੱਸਿਆ ਜਾ ਰਿਹਾ ਹੈ ਕਿ ਜਿਸ ਹੋਟਲ 'ਚ ਅਭਿਨੇਤਾ ਠਹਿਰੇ ਹਨ, ਉੱਥੇ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ 13 ਮਈ ਤੋਂ ਸਲਮਾਨ ਖ਼ਾਨ ਦਾ 'ਦ-ਬੈਂਗ ਦ ਟੂਰ' ਸ਼ੁਰੂ ਹੋਣ ਜਾ ਰਿਹਾ ਹੈ ਜੋ ਕੋਲਕਾਤਾ ਤੋਂ ਸ਼ੁਰੂ ਹੋਵੇਗਾ। ਇਸ ਕੰਸਰਟ 'ਚ ਸਲਮਾਨ ਤੋਂ ਇਲਾਵਾ ਗੁਰੂ ਰੰਧਾਵਾ, ਜੈਕਲੀਨ ਫਰਨਾਂਡੀਜ਼, ਸੋਨਾਕਸ਼ੀ ਸਿਨਹਾ, ਪ੍ਰਭੂਦੇਵਾ, ਪੂਜਾ ਹੇਗੜੇ, ਮਨੀਸ਼ ਪਾਲ ਸਮੇਤ ਕਈ ਸਿਤਾਰੇ ਨਜ਼ਰ ਆਉਣ ਵਾਲੇ ਹਨ।
ਦੱਸਿਆ ਜਾ ਰਿਹਾ ਹੈ ਕਿ ਸਲਮਾਨ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਸਿੱਧੇ ਈਸਟ ਬੰਗਾਲ ਕਲੱਬ ਮੈਦਾਨ 'ਤੇ ਪਹੁੰਚਣਗੇ। ਭਾਈਜਾਨ ਨੂੰ ਈਸਟ ਬੰਗਾਲ ਕਲੱਬ ਵੱਲੋਂ ਵੀ ਸਨਮਾਨਿਤ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਉਮਰ ਭਰ ਦੀ ਮੈਂਬਰਸ਼ਿਪ ਵੀ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ, ਕੋਲਕਾਤਾ ਲਈ ਰਵਾਨਾ ਹੋਣ ਤੋਂ ਪਹਿਲਾਂ, ਸਲਮਾਨ ਖ਼ਾਨ ਨੂੰ ਸਖ਼ਤ ਸੁਰੱਖਿਆ ਵਿਚਕਾਰ ਮੁੰਬਈ ਏਅਰਪੋਰਟ 'ਤੇ ਸਪੌਟ ਕੀਤਾ ਗਿਆ। ਵਾਇਰਲ ਵੀਡੀਓ 'ਚ ਦਬੰਗ ਖ਼ਾਨ ਆਪਣੇ ਸਵੈਗ 'ਚ ਨਜ਼ਰ ਆਏ। ਇਸ ਦੌਰਾਨ ਉਸ ਨੇ ਪੈਪਸ ਨੂੰ ਜ਼ਬਰਦਸਤ ਪੋਜ਼ ਦਿੱਤਾ।
ਕੋਲਕਾਤਾ 'ਚ ਹੋਣ ਵਾਲੇ ਸਲਮਾਨ ਖ਼ਾਨ ਦੇ ਇਸ ਸ਼ੋਅ ਦੀਆਂ ਟਿਕਟਾਂ ਤੇਜ਼ੀ ਨਾਲ ਵਿਕ ਗਈਆਂ। ਸਟਾਰ ਨੂੰ ਦੇਖਣ ਲਈ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਕੰਸਰਟ 'ਚ ਕਾਫੀ ਭੀੜ ਹੋਣ ਵਾਲੀ ਹੈ।
Salman Khan ਤੇ Mamta Banerjee ਦੀ ਮੁਲਾਕਾਤ ਦੀਆਂ ਤਸਵੀਰਾਂ
Salman Khan ਤੇ Mamta Banerjee ਦੀ ਮੁਲਾਕਾਤ ਦੀਆਂ ਤਸਵੀਰਾਂ
Da-bang The Tour Reloaded in Kolkata: ਬਾਲੀਵੁੱਡ ਦਾ ਸਭ ਤੋਂ ਵੱਡਾ ਡਾਂਸ ਮਿਊਜ਼ੀਕਲ ਸ਼ੋਅ ਕੋਲਕਾਤਾ ਵਿੱਚ ਹੋਣ ਜਾ ਰਿਹਾ ਹੈ। ਅਸੀਂ ਗੱਲ ਕਰ ਰਹੇ ਹਾਂ ਸਲਮਾਨ ਖ਼ਾਨ ਦੇ ਮੋਸਟ ਅਵੇਟਿਡ ਕੰਸਰਟ ‘ਦ-ਬੈਂਗ ਦ ਟੂਰ ਰੀਲੋਡੇਡ’ ਦੀ, ਜੋ 13 ਮਈ ਨੂੰ ਕੋਲਕਾਤਾ ਦੇ ਈਸਟ ਬੰਗਾਲ ਗਰਾਊਂਡ ‘ਚ ਹੋਣ ਜਾ ਰਿਹਾ ਹੈ।
ਇਸ ਕੰਸਰਟ ਤੋਂ ਪਹਿਲਾਂ ਸਲਮਾਨ ਖ਼ਾਨ ਕੋਲਕਾਤਾ ਪਹੁੰਚੇ ਜਿੱਥੇ ਉਨ੍ਹਾਂ ਨੇ ਪਹਿਲੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਮਮਤਾ ਦੀਦੀ ਨੇ ਭਾਈਜਾਨ ਦਾ ਸੁਆਗਤ ਕੀਤਾ ਅਤੇ ਮੀਡੀਆ ਵਾਲਿਆਂ ਨੂੰ ਖੂਬ ਪੋਜ਼ ਦਿੱਤੇ।
ਅਧਿਕਾਰੀਆਂ ਦੀ ਮੰਨੀਏ ਤਾਂ ਸਲਮਾਨ ਨੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਕਰੀਬ 30 ਮਿੰਟ ਬਿਤਾਏ। ਇਸ ਦੇ ਨਾਲ ਹੀ ਇਸ ਦੀ ਵੀਡੀਓ ਤੇ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ਵਿੱਚ ਕੋਲਕਾਤਾ ਦੇ ਕਾਲੀਘਾਟ ਵਿੱਚ ਸੀਐਮ ਮਮਤਾ ਬੈਨਰਜੀ ਦੇ ਘਰ ਵਿੱਚ ਸਟਾਰ ਦਾ ਨਿੱਘਾ ਸਵਾਗਤ ਕੀਤਾ।
ਮੁੱਖ ਮੰਤਰੀ ਨੇ ਉਨ੍ਹਾਂ ਨੂੰ ਰਵਾਇਤੀ ਸ਼ਾਲ ਪਹਿਨਾਇਆ। ਇਸ ਦੌਰਾਨ ਦੋਵੇਂ ਗਰਮਜੋਸ਼ੀ ਨਾਲ ਮਿਲੇ। ਦੱਸਿਆ ਜਾ ਰਿਹਾ ਹੈ ਕਿ ਜਿਸ ਹੋਟਲ ‘ਚ ਅਭਿਨੇਤਾ ਠਹਿਰੇ ਹਨ, ਉੱਥੇ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ 13 ਮਈ ਤੋਂ ਸਲਮਾਨ ਖ਼ਾਨ ਦਾ ‘ਦ-ਬੈਂਗ ਦ ਟੂਰ’ ਸ਼ੁਰੂ ਹੋਣ ਜਾ ਰਿਹਾ ਹੈ ਜੋ ਕੋਲਕਾਤਾ ਤੋਂ ਸ਼ੁਰੂ ਹੋਵੇਗਾ। ਇਸ ਕੰਸਰਟ ‘ਚ ਸਲਮਾਨ ਤੋਂ ਇਲਾਵਾ ਗੁਰੂ ਰੰਧਾਵਾ, ਜੈਕਲੀਨ ਫਰਨਾਂਡੀਜ਼, ਸੋਨਾਕਸ਼ੀ ਸਿਨਹਾ, ਪ੍ਰਭੂਦੇਵਾ, ਪੂਜਾ ਹੇਗੜੇ, ਮਨੀਸ਼ ਪਾਲ ਸਮੇਤ ਕਈ ਸਿਤਾਰੇ ਨਜ਼ਰ ਆਉਣ ਵਾਲੇ ਹਨ।
ਦੱਸਿਆ ਜਾ ਰਿਹਾ ਹੈ ਕਿ ਸਲਮਾਨ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਸਿੱਧੇ ਈਸਟ ਬੰਗਾਲ ਕਲੱਬ ਮੈਦਾਨ ‘ਤੇ ਪਹੁੰਚਣਗੇ। ਭਾਈਜਾਨ ਨੂੰ ਈਸਟ ਬੰਗਾਲ ਕਲੱਬ ਵੱਲੋਂ ਵੀ ਸਨਮਾਨਿਤ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਉਮਰ ਭਰ ਦੀ ਮੈਂਬਰਸ਼ਿਪ ਵੀ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ, ਕੋਲਕਾਤਾ ਲਈ ਰਵਾਨਾ ਹੋਣ ਤੋਂ ਪਹਿਲਾਂ, ਸਲਮਾਨ ਖ਼ਾਨ ਨੂੰ ਸਖ਼ਤ ਸੁਰੱਖਿਆ ਵਿਚਕਾਰ ਮੁੰਬਈ ਏਅਰਪੋਰਟ ‘ਤੇ ਸਪੌਟ ਕੀਤਾ ਗਿਆ। ਵਾਇਰਲ ਵੀਡੀਓ ‘ਚ ਦਬੰਗ ਖ਼ਾਨ ਆਪਣੇ ਸਵੈਗ ‘ਚ ਨਜ਼ਰ ਆਏ। ਇਸ ਦੌਰਾਨ ਉਸ ਨੇ ਪੈਪਸ ਨੂੰ ਜ਼ਬਰਦਸਤ ਪੋਜ਼ ਦਿੱਤਾ।
ਕੋਲਕਾਤਾ ‘ਚ ਹੋਣ ਵਾਲੇ ਸਲਮਾਨ ਖ਼ਾਨ ਦੇ ਇਸ ਸ਼ੋਅ ਦੀਆਂ ਟਿਕਟਾਂ ਤੇਜ਼ੀ ਨਾਲ ਵਿਕ ਗਈਆਂ। ਸਟਾਰ ਨੂੰ ਦੇਖਣ ਲਈ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਕੰਸਰਟ ‘ਚ ਕਾਫੀ ਭੀੜ ਹੋਣ ਵਾਲੀ ਹੈ।
Salman Khan ਤੇ Mamta Banerjee ਦੀ ਮੁਲਾਕਾਤ ਦੀਆਂ ਤਸਵੀਰਾਂ
Salman Khan ਤੇ Mamta Banerjee ਦੀ ਮੁਲਾਕਾਤ ਦੀਆਂ ਤਸਵੀਰਾਂ
Tags: bollywoodCM Mamata BanerjeeDa-bang The Tour Reloadedentertainment newskolkatapro punjab tvpunjabi newssalman khanSalman Khan meet Mamata BanerjeeSalman Khan visits West Bengal
Share306Tweet191Share76

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025
Load More

Recent News

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.