ਸ਼ੁੱਕਰਵਾਰ, ਸਤੰਬਰ 12, 2025 10:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਲਗਾਈ ਗਈ ਕੌਮੀ ਲੋਕ ਅਦਾਲਤ, 323 ਬੈਂਚਾਂ ਅੱਗੇ ਲਗਪਗ 2.31 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼

Judge of Punjab and Haryana High Court: ਜਸਟਿਸ ਐਮ. ਐਸ. ਰਾਮਚੰਦਰ ਰਾਓ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।

by ਮਨਵੀਰ ਰੰਧਾਵਾ
ਮਈ 13, 2023
in ਪੰਜਾਬ
0

National Lok Adalat in Punjab: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐਮ. ਐਸ. ਰਾਮਚੰਦਰ ਰਾਓ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।

ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 323 ਬੈਂਚਾਂ ਵਿੱਚ ਲਗਪਗ 2,31,456 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

ਇਸ ਮੌਕੇ ਸਮ੍ਰਿਤੀ ਧੀਰ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ –ਕਮ-ਐਡੀਸ਼ਨਲ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਨਤਾ ਨੂੰ ਲੋਕ ਅਦਾਲਤਾਂ ਰਾਹੀਂ ਝਗੜੇ ਨਿਪਟਾਉਣ ਲਈ ਅਪੀਲ ਕੀਤੀ।

ਇਸ ਮੌਕੇ ਤੇ ਮੈਂਬਰ ਸਕੱਤਰ ਵੱਲੋਂ ਦੱਸਿਆ ਗਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਹਰ ਉਹ ਵਿਅਕਤੀ ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਸਬੰਧ ਰੱਖਦਾ ਹੋਵੇ, ਅਨੁਸੂਚਿਤ ਜਾਤੀ/ਕਬੀਲੇ ਦਾ ਮੈਂਬਰ, ਔਰਤਾਂ/ਬੱਚੇ, ਕੁਦਰਤੀ ਆਫਤਾਂ ਦੇ ਮਾਰੇ, ਹਵਾਲਤੀ ਅਤੇ ਹਰ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫਤ ਕਾਨੂੰਨੀ ਸੇਵਾਵਾਂ ਲੈਣ ਦਾ ਹੱਕਦਾਰ ਹੈ।

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਹ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰ: 1968 ਤੇ ਕਾਲ ਕਰਕੇ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਹ ਟੋਲ ਫਰੀ ਨੰਬਰ ਆਮ ਜਨਤਾ ਲਈ 24 ਘੰਟੇ ਉਪਲੱਬਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Judge of Punjab and Haryana High CourtNational Lok Adalat in Punjabpro punjab tvpunjab newsPunjab State Legal Services Authoritypunjabi news
Share220Tweet138Share55

Related Posts

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਹੜ੍ਹ ਪੀੜਿਤਾਂ ਦੀ ਮਦਦ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ 10 ਲੱਖ ਦਾ ਯੋਗਦਾਨ

ਸਤੰਬਰ 12, 2025

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਹੜ੍ਹ ਪੀੜਤਾਂ ਲਈ ਕੀਤੀ ਇਹ ਅਪੀਲ, ਦੇਖੋ ਕੀ ਕਿਹਾ

ਸਤੰਬਰ 12, 2025

ਨਸੀਬ ਕੌਰ ਕਤਲ ਮਾਮਲੇ ‘ਚ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ : ਸਾਬਕਾ ਪੁਲਿਸ ਮੁਲਾਜ਼ਮ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਸਤੰਬਰ 12, 2025

ਕਿਸਾਨਾਂ ਵਿਰੁੱਧ ਟਿੱਪਣੀਆਂ ਦੇ ਮਾਮਲੇ ਵਿੱਚ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ

ਸਤੰਬਰ 12, 2025
Load More

Recent News

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਲੌਕੀ ਦਾ ਜੂਸ ਪੀਣ ਨਾਲ ਮਿਲਣਗੇ ਇਹ ਫਾਇਦੇ, ਜਾਣੋ ਇਸਨੂੰ ਪੀਣ ਦਾ ਸਹੀ ਸਮਾਂ

ਸਤੰਬਰ 12, 2025

ਭਾਰਤ ਜਾਂ ਦੁਬਈ! ਜਾਣੋ ਤੁਹਾਨੂੰ ਕਿੱਥੋਂ ਮਿਲ ਸਕਦਾ ਹੈ ਸਸਤਾ iphone17

ਸਤੰਬਰ 12, 2025

Samsung ਨੇ ਲਾਂਚ ਕੀਤਾ Galaxy F17 5G ਸਮਾਰਟਫੋਨ, ਜਾਣੋ ਕੀਮਤ ਅਤੇ ਫੀਚਰਸ

ਸਤੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.