ਸੋਮਵਾਰ, ਫਰਵਰੀ 16, 2026 02:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Eye Care Tips: ਗਰਮੀਆਂ ‘ਚ ਅੱਖਾਂ ਦੀ ਦੇਖਭਾਲ ਲਈ ਅਪਨਾਓ ਇਹ ਘਰੇਲੂ ਨੁਸਖੇ

Eyes Care in Summer: ਅੱਖਾਂ ਸਾਡੇ ਸਰੀਰ ਦਾ ਸਭ ਤੋਂ ਅਹਿਮ ਅੰਗ ਹਨ ਤੇ ਸਾਡੇ ਸਰੀਰ ਦਾ ਸਭ ਤੋਂ ਆਕਰਸ਼ਕ ਹਿੱਸਾ ਵੀ। ਇਸ ਲਈ ਸਾਨੂੰ ਆਪਣੀਆਂ ਅੱਖਾਂ ਦਾ ਬਹੁਤ ਧਿਆਨ ਰੱਖਣਾ ਚਾਹੀਦਾ ਹੈ।

by ਮਨਵੀਰ ਰੰਧਾਵਾ
ਮਈ 13, 2023
in ਸਿਹਤ, ਲਾਈਫਸਟਾਈਲ
0

Eye Care Tips: ਅੱਜ-ਕੱਲ੍ਹ ਇੰਟਰਨੈੱਟ ਦੇ ਯੁੱਗ ਵਿਚ ਅੱਖਾਂ ਨੂੰ ਅਰਾਮ ਦੇਣਾ ਬਹੁਤ ਜ਼ਰੂਰੀ ਹੈ। ਅੱਜ ਦੇ ਯੁੱਗ ਵਿੱਚ ਟੀਵੀ, ਮੋਬਾਈਲ, ਲੈਪਟਾਪ ਤੇ ਹੋਰ ਉਪਕਰਣਾਂ ਤੋਂ ਬਗੈਰ ਜੀਉਣਾ ਆਸਾਨ ਨਹੀਂ ਹੈ। ਅਸੀਂ ਜਾਣਦੇ ਹਾਂ ਕਿ ਅੱਖਾਂ ਸਾਡੇ ਸਰੀਰ ਦਾ ਇੱਕ ਹਿੱਸਾ ਹਨ ਤੇ ਅੱਖਾਂ ਦੀ ਰੌਸ਼ਨੀ ਘੱਟਣ ਨਾਲ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਸਕਦੇ ਹਾਂ। ਅੱਖਾਂ ਦੀ ਰੌਸ਼ਨੀ ਬਣਾਈ ਰੱਖਣ ਲਈ ਸਭ ਤੋਂ ਪਹਿਲਾਂ ਸਾਡੇ ਲਈ ਤੰਦਰੁਸਤ ਰਹਿਣਾ ਬਹੁਤ ਜ਼ਰੂਰੀ ਹੈ।

ਅੱਖਾਂ ਦੀ ਦੇਖਭਾਲ ਲਈ ਇਨ੍ਹਾਂ ਕੁਝ ਘਰੇਲੂ ਨੁਸਖਿਆਂ ਨੂੰ ਅਜ਼ਮਾਓ

1. ਜੇਕਰ ਤੁਸੀਂ ਬਾਹਰ ਜਾਂਦੇ ਹੋ ਤਾਂ ਆਪਣੀਆਂ ਅੱਖਾਂ ਲਈ ਯੂਵੀ ਪ੍ਰੋਟੈਕਟਿਵ ਲੈਂਜ਼ ਵਾਲੇ ਚਸ਼ਮੇ ਜਾਂ ਗਲਾਸ ਦੀ ਵਰਤੋਂ ਕਰੋ।

2. ਅੱਖਾਂ ਵਿੱਚ ਗੁਲਾਬ ਜਲ ਜ਼ਰੂਰ ਪਾਓ।

3. ਰੋਜ਼ ਠੰਢੇ ਪਾਣੀ ਨਾਲ ਅੱਖਾਂ ਨੂੰ ਧੋਵੋ।

4. ਰੋਜ਼ ਪਪੀਤਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ।

5. ਸੇਬ ਦਾ ਮੁਰੱਬਾ ਖਾਓ ਤੇ ਫਿਰ ਦੁੱਧ ਦਾ ਸੇਵਨ ਕਰਨ ਤੋਂ ਬਾਅਦ ਅੱਖਾਂ ਦੀ ਰੋਸ਼ਨੀ ਤੇਜ਼ ਹੋ ਜਾਂਦੀ ਹੈ।

6. ਰੋਜ਼ ਫਲ ਤੇ ਸਬਜ਼ੀਆਂ ਖਾਣ ਨਾਲ ਅੱਖਾਂ ਦੀ ਸ਼ਕਤੀ ਵਧਦੀ ਹੈ।

7. ਰੋਜ਼ ਗਾਜਰ ਦਾ ਰਸ ਪੀਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ।

8. ਕੰਪਿਊਟਰ ‘ਤੇ ਕੰਮ ਕਰਦੇ ਸਮੇਂ ਸਕ੍ਰੀਨ ਵੱਲ ਲਗਾਤਾਰ ਨਾ ਦੇਖੋ। ਕਰੀਬ ਹਰ 20 ਮਿੰਟ ਬਾਅਦ ਸਕ੍ਰੀਨ ਤੋਂ ਅੱਖਾਂ ਨੂੰ ਹਟਾਓ, ਅਜਿਹਾ ਕਰਨ ਨਾਲ ਅੱਖਾਂ ਨੂੰ ਰਾਹਤ ਮਿਲਦੀ ਹੈ।

9. ਲੇਟ ਕੇ ਜਾਂ ਝੁਕ ਤੇ ਪੜ੍ਹਨਾ ਅੱਖਾਂ ਲਈ ਚੰਗਾ ਨਹੀਂ ਹੁੰਦਾ। ਪੜ੍ਹਦੇ ਸਮੇਂ ਰੋਸ਼ਨੀ ਦੀ ਚੰਗੀ ਵਰਤੋਂ ਜ਼ਰੂਰ ਕਰੋ।

10. ਜੇ ਨੀਂਦ ਪੂਰੀ ਨਹੀਂ ਹੁੰਦੀ ਤਾਂ ਅੱਖਾਂ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਲਈ ਘੱਟੋ ਘੱਟ 7 ਘੰਟੇ ਦੀ ਨੀਂਦ ਜ਼ਰੂਰ ਲੈਣੀ ਚਾਹੀਦੀ ਹੈ।

11. ਸਵੇਰ ਸਮੇਂ ਆਪਣੇ ਦੋਵੇਂ ਹੱਥਾਂ ਨੂੰ ਰਗੜੋ ਤੇ ਇਸ ਨੂੰ ਆਪਣੀਆਂ ਅੱਖਾਂ ‘ਤੇ ਲਾਓ। ਅਜਿਹਾ ਕਰਨ ਨਾਲ ਅੱਖਾਂ ਦੀ ਕਮਜ਼ੋਰੀ ਦੂਰ ਹੋ ਜਾਂਦੀ ਹੈ।

12. ਰੋਜ਼ ਸਵੇਰੇ ਖਾਲੀ ਪੇਟ ਪਾਲਕ ਦੇ ਪੱਤੇ ਖਾਓ। ਪਾਲਕ ਖਾਣ ਨਾਲ ਨਾ ਸਿਰਫ ਅੱਖਾਂ ਦੀ ਰੋਸ਼ਨੀ ਵੱਧਦੀ ਹੈ, ਬਲਕਿ ਇਹ ਖੂਨ ਨੂੰ ਵੀ ਵਧਾਉਂਦੀ ਹੈ।

13. ਜੇ ਤੁਸੀਂ ਹਰ ਰੋਜ਼ ਸਵੇਰੇ ਖਾਲੀ ਪੇਟ ‘ਤੇ ਪੀਸੀ ਹੋਈ ਕਾਲੀ ਮਿਰਚ ਦੇ ਨਾਲ ਮਿਸ਼ਰੀ ਤੇ ਦੇਸੀ ਘਿਓ ਮਿਲਾ ਕੇ ਖਾਉਂਦੇ ਹੋ ਤਾਂ ਇਸ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੋ ਜਾਂਦੀ ਹੈ।

14. ਵਿਟਾਮਿਨ ਏ, ਬੀ, ਸੀ ਦੀ ਭਰਪੂਰ ਮਾਤਰਾ ਵਿੱਚ ਭੋਜਨ ਲੈਣਾ ਚਾਹੀਦਾ ਹੈ।

15. ਸਵੇਰੇ ਨੰਗੇ ਪੈਰੀਂ ਹਰੇ ਘਾਹ ‘ਤੇ ਚੱਲੋ, ਪੈਰਾਂ ਦੇ ਤਿਲਾਂ ‘ਤੇ ਸਰ੍ਹੋਂ ਦੇ ਤੇਲ ਦੀ ਮਾਲਿਸ਼ ਕਰੋ।

16. ਕੇਲਾ, ਗੰਨਾ ਭੋਜਨ ਅੱਖਾਂ ਲਈ ਫਾਇਦੇਮੰਦ ਹੁੰਦੇ ਹਨ। ਗੰਨੇ ਦਾ ਰਸ ਜ਼ਰੂਰ ਪੀਓ।

17. ਠੰਢੇ ਖੀਰੇ ਦੇ ਟੁਕੜੇ ਕੱਟੋ ਅਤੇ ਇਸ ਨੂੰ 10 ਮਿੰਟ ਲਈ ਅੱਖਾਂ ‘ਤੇ ਰੱਖੋ, ਅਤੇ ਪਾਣੀ ਪੀਓ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Eye Care in SummerEye Care Tipshealth newshealth tipsHome Remedies for Eye Carepro punjab tvpunjabi news
Share218Tweet137Share55

Related Posts

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026
Load More

Recent News

ਦਿੱਲੀ ਵਿੱਚ ਅੱਜ ਸ਼ੁਰੂ ਹੋ ਰਿਹਾ ਸਭ ਤੋਂ ਵੱਡਾ ਏਆਈ ਸੰਮੇਲਨ, ‘ਦੁਨੀਆ ਸਾਡੀ ਸਮਰੱਥਾ ਨੂੰ ਜਾਣੇਗੀ: ਪ੍ਰਧਾਨ ਮੰਤਰੀ ਮੋਦੀ

ਫਰਵਰੀ 16, 2026

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਟੇਕਿਆ ਮੱਥਾ

ਫਰਵਰੀ 16, 2026

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਲਗਾਤਾਰ ਤਿੰਨ ਦਿਨ ਮੀਂਹ ਪੈਣ ਦਾ ਅਲਰਟ ਜਾਰੀ

ਫਰਵਰੀ 16, 2026

ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ 34.39 ਲੱਖ ਰੁਪਏ ਦੀ ਧੋਖਾਧੜੀ, ਚੰਡੀਗੜ੍ਹ ‘ਚ ਤਿੰਨ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ FIR ਦਰਜ

ਫਰਵਰੀ 16, 2026

ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ , 193 ਨੂੰ ਕੀਤਾ ਗ੍ਰਿਫ਼ਤਾਰ

ਫਰਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.