ਮੰਗਲਵਾਰ, ਫਰਵਰੀ 3, 2026 10:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਲਈ ਨਵੇਂ ਰਿਹਾਇਸ਼ੀ ਬਲਾਕ ਦਾ ਨਿਰਮਾਣ ਕਾਰਜ ਆਰੰਭ

by Gurjeet Kaur
ਮਈ 14, 2023
in ਪੰਜਾਬ
0

Sri Harmandir Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਨਿਭਾਅ ਰਹੇ ਸਿੰਘ ਸਾਹਿਬਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਿਹਾਇਸ਼ੀ ਬਲਾਕ ਦੇ ਨਿਰਮਾਣ ਦੀ ਸ਼ੁਰੂਆਤ ਕੀਤੀ ਗਈ। ਇਹ ਰਿਹਾਇਸ਼ੀ ਇਮਾਰਤ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਚੂੜੇ ਵਾਲਾ ਬਜ਼ਾਰ (ਅਕਾਲੀ ਮਾਰਕੀਟ) ਦੇ ਨਜ਼ਦੀਕ ਬਣਾਈ ਜਾਵੇਗੀ।

ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।ਅੱਜ ਇਸ ਦਾ ਨੀਂਹ ਪੱਥਰ ਰੱਖਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸਿੰਘ ਸਾਹਿਬਾਨ ਦੀ ਰਿਹਾਇਸ਼ ਲਈ ਬਣਾਈ ਜਾ ਰਹੀ ਇਹ ਰਿਹਾਇਸ਼ੀ ਇਮਾਰਤ ਵਿਚ 9 ਫਲੈਟ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਇਮਾਰਤ ਬਣਨ ਨਾਲ ਸਿੰਘ ਸਾਹਿਬਾਨ ਦੀਆਂ ਪਹਿਲੀਆਂ ਰਿਹਾਇਸ਼ਾਂ ਦੀ ਜਗ੍ਹਾ ਖਾਲੀ ਹੋ ਜਾਵੇਗੀ, ਜਿਸ ਨੂੰ ਸਿੱਖ ਰੈਫਰੈਂਸ ਲਾਇਬ੍ਰੇਰੀ ਅਤੇ ਕੇਂਦਰੀ ਸਿੱਖ ਅਜਾਇਬ ਘਰ ਦੇ ਵਿਸਥਾਰ ਲਈ ਵਰਤਿਆ ਜਾਵੇਗਾ। ਉਨ੍ਹਾਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਵੀ ਕੀਤੀ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਬਲਵਿੰਦਰ ਸਿੰਘ ਵੇਈਂਪੂਈਂ, ਭਾਈ ਮਨਜੀਤ ਸਿੰਘ, ਸੁਖਵਰਸ਼ ਸਿੰਘ ਪੰਨੂ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਪਰਮਜੀਤ ਸਿੰਘ, ਸੁਪਰਡੰਟ ਮਲਕੀਤ ਸਿੰਘ ਬਹਿੜਵਾਲ, ਮਹੰਤ ਰੇਸ਼ਮ ਸਿੰਘ, ਮਹੰਤ ਜਗਤਾਰ ਸਿੰਘ, ਮਹੰਤ ਹਾਕਮ ਸਿੰਘ ਗੰਡਾਸਿੰਘ ਵਾਲਾ, ਸਾਬਕਾ ਮੀਤ ਸਕੱਤਰ ਰਾਮ ਸਿੰਘ, ਮੈਨੇਜਰ ਸੁਖਰਾਜ ਸਿੰਘ, ਸ. ਨਰਿੰਦਰ ਸਿੰਘ, ਨਿਸ਼ਾਨ ਸਿੰਘ, ਐਸਡੀਓ ਜਤਿੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਤੇ ਹੋਰ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Sri Harmandir Sahib
Share207Tweet130Share52

Related Posts

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਜਨਵਰੀ 31, 2026
Load More

Recent News

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.