ਸ਼ਨੀਵਾਰ, ਅਗਸਤ 22, 2026 02:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਪੰਜਾਬੀ ਰੀਤੀ-ਰਿਵਾਜਾਂ ਨਾਲ ਹੋਈ Parineeti Chopra-Raghav Chadha ਦੀ ਮੰਗਣੀ, ਵੇਖੋ ਮੰਗਣੀ ਦੀ ਰਸਮ ਦੀਆਂ ਸ਼ਾਨਦਾਰ ਤਸਵੀਰਾਂ

Parineeti Chopra-Raghav Chadha engagement Inside Photos: ਬਾਲੀਵੁੱਡ ਸਟਾਰ ਪਰਿਣੀਤੀ ਚੋਪੜਾ ਤੇ ਸਾਂਸਦ ਰਾਘਵ ਚੱਢਾ ਦੀ ਮੰਗਣੀ ਦੀਆਂ ਅਣਦੇਖੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦੋਵਾਂ ਸਿਤਾਰਿਆਂ ਦੀ ਮੰਗਣੀ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ਹੋਈ।

by ਮਨਵੀਰ ਰੰਧਾਵਾ
ਮਈ 14, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Parineeti Chopra-Raghav Chadha engagement Inside Photos: ਬਾਲੀਵੁੱਡ ਸਟਾਰ ਪਰਿਣੀਤੀ ਚੋਪੜਾ ਤੇ ਸਾਂਸਦ ਰਾਘਵ ਚੱਢਾ ਦੀ ਮੰਗਣੀ ਦੀਆਂ ਅਣਦੇਖੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦੋਵਾਂ ਸਿਤਾਰਿਆਂ ਦੀ ਮੰਗਣੀ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ਹੋਈ।
ਐਕਟਰਸ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਦੀ ਹਾਲ ਹੀ ਵਿੱਚ ਮੰਗਣੀ ਦੀ ਰਸਮਾਂ ਹੋਈਆਂ। ਇਨ੍ਹਾਂ ਦੋਵਾਂ ਸਿਤਾਰਿਆਂ ਦੀ ਮੰਗਣੀ 13 ਮਈ ਦੀ ਸ਼ਾਮ ਨੂੰ ਦਿੱਲੀ ਦੇ ਕਪੂਰਥਲਾ ਹਾਊਸ 'ਚ ਹੋਈ ਸੀ। ਜਿੱਥੋਂ ਦੋਵਾਂ ਦੀਆਂ ਤਸਵੀਰਾਂ ਨੇ ਇੰਟਰਨੈੱਟ 'ਤੇ ਖੂਬ ਪਿਆਰ ਲੁੱਟਿਆ।
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਪੰਜਾਬੀ ਰੀਤੀ-ਰਿਵਾਜਾਂ ਮੁਤਾਬਕ ਮੰਗਣੀ ਕਰਵਾਈ। ਜਿੱਥੇ ਦੋਵੇਂ ਸਿੱਖੀ ਦੇ ਰੀਤੀ-ਰਿਵਾਜ਼ਾਂ ਨਾਲ ਇੱਕ ਦੂਜੇ ਨਾਲ ਰੂ-ਬ-ਰੂ ਹੁੰਦੇ ਨਜ਼ਰ ਆਏ।
ਇਸ ਨਵੀਂ ਵਿਆਹੀ ਜੋੜੀ ਦੀਆਂ ਤਸਵੀਰਾਂ ਦੇਖ ਕੇ ਸਾਰੇ ਫੈਨਸ ਨੇ ਸੋਸ਼ਲ ਮੀਡੀਆ 'ਤੇ ਵਧਾਈਆਂ ਦਿੱਤੀਆਂ। ਹੁਣ ਇਸ ਸਟਾਰ ਜੋੜੇ ਦੀ ਮੰਗਣੀ ਦੀ ਪਾਰਟੀ ਦੀਆਂ ਤਸਵੀਰਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਜਿਸ 'ਚ ਦੋਵੇਂ ਸਿਤਾਰੇ ਮੰਗਣੀ ਦੀਆਂ ਰਸਮਾਂ ਨਿਭਾਉਂਦੇ ਨਜ਼ਰ ਆਏ।
ਇਸ ਦੌਰਾਨ ਦੋਵੇਂ ਸਿਤਾਰੇ ਪੰਜਾਬੀ ਰੀਤੀ-ਰਿਵਾਜਾਂ ਮੁਤਾਬਕ ਸਿਰ ਢੱਕ ਕੇ ਇੱਕ-ਦੂਜੇ ਨੂੰ ਜੀਵਨ ਸਾਥੀ ਬਣਾਉਣ ਦੀਆਂ ਰਸਮਾਂ ਦੀ ਲੜੀ 'ਚ ਪਹਿਲੀ ਰਸਮ ਨਿਭਾਉਂਦੇ ਨਜ਼ਰ ਆਏ।
ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ, ਪੰਜਾਬ ਦੇ ਸੀਐਮ ਭਗਵੰਤ ਮਾਨ, ਆਦਿਤਿਆ ਠਾਕਰੇ ਰਾਘਵ ਅਤੇ ਪਰਿਣੀਤੀ ਦੀ ਮੰਗਣੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਦਿੱਲੀ ਦੇ ਕਪੂਰਥਲਾ ਹਾਊਸ ਪਹੁੰਚੇ।
ਐਕਟਰਸ ਪਰਿਣੀਤੀ ਚੋਪੜਾ ਨੇ ਮੰਗਣੀ ਸਮਾਰੋਹ ਦੌਰਾਨ ਸਿਰ 'ਤੇ ਚੁੰਨੀ ਲਈ ਅਤੇ ਸਿੰਪਲ ਸੌਬਰ ਲੁੱਕ ਨਾਲ ਉਸ ਨੇ ਫੈਨਸ ਦਾ ਦਿਲ ਜਿੱਤ ਲਿਆ।
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਆਪਣੀ ਮੰਗਣੀ ਤੋਂ ਬਾਅਦ ਇੱਕ-ਦੂਜੇ ਨੂੰ ਕਿੱਸ ਕਰਦੇ ਨਜ਼ਰ ਆਏ। ਜਿਸ ਤੋਂ ਬਾਅਦ ਉਸ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋ ਗਈ।
ਇਨ੍ਹਾਂ ਤੋਂ ਇਲਾਵਾ ਕਪਿਲ ਸਿੱਬਲ, 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ, ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ, ਰਾਜੀਵ ਸ਼ੁਕਲਾ, ਮੇਘਾਲਿਆ ਦੇ ਮੁੱਖ ਮੰਤਰੀ ਸੀਕੇ ਸੰਗਮ, ਕਾਂਗਰਸ ਨੇਤਾ ਪੀ ਚਿਦੰਬਰਮ ਨੇ ਸਗਾਈ ਸਮਾਰੋਹ 'ਚ ਸ਼ਿਰਕਤ ਕੀਤੀ।
ਪਰਿਣੀਤੀ ਚੋਪੜਾ ਤੇ ਸਾਂਸਦ ਰਾਘਵ ਚੱਢਾ ਦੀ ਮੰਗਣੀ ਦੀਆਂ ਅਣਦੇਖੀਆਂ ਤਸਵੀਰਾਂ
Parineeti Chopra-Raghav Chadha engagement Inside Photos: ਬਾਲੀਵੁੱਡ ਸਟਾਰ ਪਰਿਣੀਤੀ ਚੋਪੜਾ ਤੇ ਸਾਂਸਦ ਰਾਘਵ ਚੱਢਾ ਦੀ ਮੰਗਣੀ ਦੀਆਂ ਅਣਦੇਖੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦੋਵਾਂ ਸਿਤਾਰਿਆਂ ਦੀ ਮੰਗਣੀ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ਹੋਈ।
ਐਕਟਰਸ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਦੀ ਹਾਲ ਹੀ ਵਿੱਚ ਮੰਗਣੀ ਦੀ ਰਸਮਾਂ ਹੋਈਆਂ। ਇਨ੍ਹਾਂ ਦੋਵਾਂ ਸਿਤਾਰਿਆਂ ਦੀ ਮੰਗਣੀ 13 ਮਈ ਦੀ ਸ਼ਾਮ ਨੂੰ ਦਿੱਲੀ ਦੇ ਕਪੂਰਥਲਾ ਹਾਊਸ ‘ਚ ਹੋਈ ਸੀ। ਜਿੱਥੋਂ ਦੋਵਾਂ ਦੀਆਂ ਤਸਵੀਰਾਂ ਨੇ ਇੰਟਰਨੈੱਟ ‘ਤੇ ਖੂਬ ਪਿਆਰ ਲੁੱਟਿਆ।
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਪੰਜਾਬੀ ਰੀਤੀ-ਰਿਵਾਜਾਂ ਮੁਤਾਬਕ ਮੰਗਣੀ ਕਰਵਾਈ। ਜਿੱਥੇ ਦੋਵੇਂ ਸਿੱਖੀ ਦੇ ਰੀਤੀ-ਰਿਵਾਜ਼ਾਂ ਨਾਲ ਇੱਕ ਦੂਜੇ ਨਾਲ ਰੂ-ਬ-ਰੂ ਹੁੰਦੇ ਨਜ਼ਰ ਆਏ।
ਇਸ ਨਵੀਂ ਵਿਆਹੀ ਜੋੜੀ ਦੀਆਂ ਤਸਵੀਰਾਂ ਦੇਖ ਕੇ ਸਾਰੇ ਫੈਨਸ ਨੇ ਸੋਸ਼ਲ ਮੀਡੀਆ ‘ਤੇ ਵਧਾਈਆਂ ਦਿੱਤੀਆਂ। ਹੁਣ ਇਸ ਸਟਾਰ ਜੋੜੇ ਦੀ ਮੰਗਣੀ ਦੀ ਪਾਰਟੀ ਦੀਆਂ ਤਸਵੀਰਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਜਿਸ ‘ਚ ਦੋਵੇਂ ਸਿਤਾਰੇ ਮੰਗਣੀ ਦੀਆਂ ਰਸਮਾਂ ਨਿਭਾਉਂਦੇ ਨਜ਼ਰ ਆਏ।
ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ, ਪੰਜਾਬ ਦੇ ਸੀਐਮ ਭਗਵੰਤ ਮਾਨ, ਆਦਿਤਿਆ ਠਾਕਰੇ ਰਾਘਵ ਅਤੇ ਪਰਿਣੀਤੀ ਦੀ ਮੰਗਣੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਦਿੱਲੀ ਦੇ ਕਪੂਰਥਲਾ ਹਾਊਸ ਪਹੁੰਚੇ।
ਇਸ ਦੌਰਾਨ ਦੋਵੇਂ ਸਿਤਾਰੇ ਪੰਜਾਬੀ ਰੀਤੀ-ਰਿਵਾਜਾਂ ਮੁਤਾਬਕ ਸਿਰ ਢੱਕ ਕੇ ਇੱਕ-ਦੂਜੇ ਨੂੰ ਜੀਵਨ ਸਾਥੀ ਬਣਾਉਣ ਦੀਆਂ ਰਸਮਾਂ ਦੀ ਲੜੀ ‘ਚ ਪਹਿਲੀ ਰਸਮ ਨਿਭਾਉਂਦੇ ਨਜ਼ਰ ਆਏ।
ਐਕਟਰਸ ਪਰਿਣੀਤੀ ਚੋਪੜਾ ਨੇ ਮੰਗਣੀ ਸਮਾਰੋਹ ਦੌਰਾਨ ਸਿਰ ‘ਤੇ ਚੁੰਨੀ ਲਈ ਅਤੇ ਸਿੰਪਲ ਸੌਬਰ ਲੁੱਕ ਨਾਲ ਉਸ ਨੇ ਫੈਨਸ ਦਾ ਦਿਲ ਜਿੱਤ ਲਿਆ।
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਆਪਣੀ ਮੰਗਣੀ ਤੋਂ ਬਾਅਦ ਇੱਕ-ਦੂਜੇ ਨੂੰ ਕਿੱਸ ਕਰਦੇ ਨਜ਼ਰ ਆਏ। ਜਿਸ ਤੋਂ ਬਾਅਦ ਉਸ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਵਾਇਰਲ ਹੋ ਗਈ।
ਇਨ੍ਹਾਂ ਤੋਂ ਇਲਾਵਾ ਕਪਿਲ ਸਿੱਬਲ, ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ, ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ, ਰਾਜੀਵ ਸ਼ੁਕਲਾ, ਮੇਘਾਲਿਆ ਦੇ ਮੁੱਖ ਮੰਤਰੀ ਸੀਕੇ ਸੰਗਮ, ਕਾਂਗਰਸ ਨੇਤਾ ਪੀ ਚਿਦੰਬਰਮ ਨੇ ਸਗਾਈ ਸਮਾਰੋਹ ‘ਚ ਸ਼ਿਰਕਤ ਕੀਤੀ।
ਪਰਿਣੀਤੀ ਚੋਪੜਾ ਤੇ ਸਾਂਸਦ ਰਾਘਵ ਚੱਢਾ ਦੀ ਮੰਗਣੀ ਦੀਆਂ ਅਣਦੇਖੀਆਂ ਤਸਵੀਰਾਂ
Tags: Bollywood Parineeti and Raghaventertainment newsParineeti ChopraParineeti Chopra Engagement PhotosParineeti Chopra-Raghav Chadha Engagementpro punjab tvpunjabi newsRaghav Chadha
Share300Tweet187Share75

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.