ਮੰਗਲਵਾਰ, ਸਤੰਬਰ 9, 2025 03:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Imran Khan Trolled: ਇੱਕ ਵਾਰ ਫਿਰ ਆਪਣੇ ਗੁੱਸੇ ‘ਚ ਇਹ ਕੀ ਕਹਿ ਗਏ ਇਮਰਾਨ ਖ਼ਾਨ, ਭਾਸ਼ਣ ‘ਚ ਅਵਾਮ ਨੂੰ ਕੱਢੀ ਗਾਲ…

Imran Vs Pak Army: ਤਾਲਿਬਾਨ ਖ਼ਾਨ ਦੇ ਨਾਂ ਨਾਲ ਮਸ਼ਹੂਰ ਇਮਰਾਨ ਖ਼ਾਨ ਦਾ ਗੁੱਸਾ ਇੰਨਾ ਵੱਧ ਗਿਆ ਹੈ ਕਿ ਉਸ ਨੇ ਪਾਕਿਸਤਾਨੀ ਫੌਜ ਦੇ ਨਾਲ-ਨਾਲ ਲੋਕਾਂ ਨੂੰ ਵੀ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।

by ਮਨਵੀਰ ਰੰਧਾਵਾ
ਮਈ 14, 2023
in ਵਿਦੇਸ਼
0

Imran Khan On Pak Army: ਇਨ੍ਹੀਂ ਦਿਨੀਂ ਪਾਕਿਸਤਾਨ ਆਪਣੇ 76 ਸਾਲਾਂ ਦੇ ਇਤਿਹਾਸ ਦੇ ਸਭ ਤੋਂ ਮਾੜੇ ਦੌਰ ਚੋਂ ਲੰਘ ਰਿਹਾ ਹੈ। ਇੱਥੇ ਸਰਕਾਰ ਆਰਥਿਕ ਮੋਰਚੇ ‘ਤੇ ਸੰਘਰਸ਼ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਪਾਕਿਸਤਾਨ ਨੂੰ ਇਕਜੁੱਟ ਰੱਖਣ ‘ਚ ਅਹਿਮ ਭੂਮਿਕਾ ਨਿਭਾਉਣ ਵਾਲੀ ਸਰਕਾਰ ਦੇ ਨਾਲ-ਨਾਲ ਫੌਜ ਨੂੰ ਕੋਸਣ ‘ਚ ਰੁੱਝੇ ਹੋਏ ਹਨ।

ਅਜਿਹੇ ‘ਚ ਇਮਰਾਨ ਖ਼ਾਨ ਨੇ ਰਾਸ਼ਟਰ ਨੂੰ ਆਪਣੇ ਸੰਬੋਧਨ ‘ਚ ਪਾਕਿਸਤਾਨ ਦੇ ਲੋਕਾਂ ਲਈ ਅਜਿਹੇ ਸ਼ਬਦ ਦੀ ਵਰਤੋਂ ਕੀਤੀ, ਜਿਸ ਦਾ ਜ਼ਿਕਰ ਅਸੀਂ ਪੋਰਟਲ ‘ਚ ਵੀ ਨਹੀਂ ਕਰ ਸਕਦੇ।  ਤਾਲਿਬਾਨ ਖ਼ਾਨ ਦੇ ਨਾਂ ਨਾਲ ਮਸ਼ਹੂਰ ਇਮਰਾਨ ਖ਼ਾਨ ਦਾ ਗੁੱਸਾ ਇੰਨਾ ਵੱਧ ਗਿਆ ਹੈ ਕਿ ਉਸ ਨੇ ਪਾਕਿਸਤਾਨੀ ਫੌਜ ਦੇ ਨਾਲ-ਨਾਲ ਲੋਕਾਂ ਨੂੰ ਵੀ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।

ਇਮਰਾਨ ਨੇ ਕਿਹਾ, ‘ਸੁਣੋ ਮਿਸਟਰ ਡੀਜੀ ਆਈਐਸਪੀਆਰ… ਤੁਸੀਂ ਉਦੋਂ ਪੈਦਾ ਵੀ ਨਹੀਂ ਹੋਏ ਸੀ, ਜਦੋਂ ਮੈਂ ਦੁਨੀਆ ਵਿਚ ਦੇਸ਼ ਦੀ ਨੁਮਾਇੰਦਗੀ ਕਰ ਰਿਹਾ ਸੀ ਅਤੇ ਇਸ ਦਾ ਨਾਂ ਰੌਸ਼ਨ ਕਰ ਰਿਹਾ ਸੀ। ਦੇਸ਼ ਨੂੰ ਇੱਜ਼ਤ ਦਿੱਤੀ ਸੀ। ਤੁਹਾਨੂੰ ਮੈਨੂੰ ਪਖੰਡੀ ਕਹਿੰਦੇ ਹੋਏ ਸ਼ਰਮ ਆਉਣੀ ਚਾਹੀਦੀ ਹੈ।

‘ਰਾਜਨੀਤੀ ਕਰ ਰਹੇ ਹੋ ਤਾਂ ਆਪਣੀ ਪਾਰਟੀ ਕਿਉਂ ਨਹੀਂ ਬਣਾਉਂਦੇ’

ਇਮਰਾਨ ਇੱਥੇ ਹੀ ਨਹੀਂ ਰੁਕੇ, ਉਨ੍ਹਾਂ ਨੇ ਅੱਗੇ ਕਿਹਾ, ‘ਜੇ ਤੁਸੀਂ ਰਾਜਨੀਤੀ ਕਰ ਰਹੇ ਹੋ ਤਾਂ ਤੁਸੀਂ ਆਪਣੀ ਸਿਆਸੀ ਪਾਰਟੀ ਕਿਉਂ ਨਹੀਂ ਬਣਾਉਂਦੇ। ਤੁਹਾਨੂੰ ਮੇਰੇ ‘ਤੇ ਅਜਿਹੇ ਦੋਸ਼ ਲਗਾਉਣ ਦਾ ਅਧਿਕਾਰ ਕਿਸ ਨੇ ਦਿੱਤਾ? ਇਸ ਤਰ੍ਹਾਂ ਬੋਲਦੇ ਹੋਏ, ਕੁਝ ਧਿਆਨ ਦਿਓ।

ਅਦਾਲਤ ਤੋਂ ਮਿਲੀ ਰਾਹਤ ਦਾ ਪੂਰਾ ਫਾਇਦਾ ਉਠਾਉਂਦੇ ਹੋਏ ਇਮਰਾਨ ਖ਼ਾਨ ਨੇ ਇਸ ਵਾਰ ਫੌਜ ਮੁਖੀ ਅਸੀਮ ਮੁਨੀਰ ‘ਤੇ ਸਿੱਧਾ ਨਿੱਜੀ ਹਮਲਾ ਕੀਤਾ। ਅਦਾਲਤੀ ਫੈਸਲੇ ਤੋਂ ਬਾਅਦ ਰਾਸ਼ਟਰ ਦੇ ਨਾਂ ਆਪਣੇ ਸੰਦੇਸ਼ ‘ਚ ਇਮਰਾਨ ਖ਼ਾਨ ਨੇ ਇੱਕ ਵਾਰ ਫਿਰ ਫੌਜ ਮੁਖੀ ‘ਤੇ ਹਮਲਾ ਬੋਲਿਆ ਅਤੇ ਪਾਕਿਸਤਾਨੀਆਂ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: imran khanImran Khan On Pak ArmyImran Khan Trolledinternational newsPakistan Armypro punjab tvpunjabi newsviral video
Share218Tweet137Share55

Related Posts

ਨੇਪਾਲ ‘ਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ PM ਨੇ ਲਿਆ ਵੱਡਾ ਫੈਸਲਾ

ਸਤੰਬਰ 9, 2025

ਟਰੰਪ ਦੇ ਟੈਰਿਫ ਦਾ ਦੇਸ਼ ਦੀ GDP ‘ਤੇ ਪਵੇਗਾ ਅਸਰ, ਜਾਣੋ ਇਸ ਸਾਲ ਕਿੰਨਾ ਨੁਕਸਾਨ ਹੋਵੇਗਾ?

ਸਤੰਬਰ 8, 2025

ਪੰਜਾਬ ਹੜ੍ਹ ਪੀੜਤਾਂ ਲਈ ਅੱਗੇ ਆਇਆ ਕੈਨੇਡਾ ਦਾ ਰੇਡੀਓ ਰੈਡ.ਐਫ.ਐਮ., ਇਕੱਤਰ ਕੀਤੇ 2 ਮਿਲੀਅਨ ਡਾਲਰ

ਸਤੰਬਰ 7, 2025

ਹੜ੍ਹ ਪੀੜਤਾਂ ਦੀ ਮਦਦ ਕਰਨ ਗਈ ਗਾਇਕਾ ‘ਤੇ ਹੋਇਆ ਹਮਲਾ

ਸਤੰਬਰ 7, 2025

ਟਰੰਪ ਦੇ ਆਲੀਸ਼ਾਨ ਹੋਟਲ ‘ਚ ਹੋਵੇਗਾ 2026 ਦਾ G-20 ਸੰਮੇਲਨ, ਅਮਰੀਕੀ ਰਾਸ਼ਟਰਪਤੀ ਨੇ ਕੀਤਾ ਐਲਾਨ

ਸਤੰਬਰ 6, 2025

ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਕਿਉਂ ਟ੍ਰੈਂਡ ਕਰ ਰਿਹਾ ਹੈ ‘Trump Is Dead’, ਆਖਿਰ ਕੀ ਹੈ ਮਾਮਲਾ?

ਸਤੰਬਰ 5, 2025
Load More

Recent News

PM ਮੋਦੀ ਨੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹੈਲੀਕਾਪਟਰ ਰਾਹੀਂ ਕੀਤਾ ਸਰਵੇਖਣ

ਸਤੰਬਰ 9, 2025

ਨੇਪਾਲ ‘ਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ PM ਨੇ ਲਿਆ ਵੱਡਾ ਫੈਸਲਾ

ਸਤੰਬਰ 9, 2025

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਹੁਣ ਸੁਧਾਰ, ਪਿਛਲੇ 5 ਦਿਨਾਂ ਤੋਂ ਹਸਪਤਾਲ ‘ਚ ਦਾਖਲ

ਸਤੰਬਰ 9, 2025

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ ਰਾਸ਼ਟਰਪਤੀ ਚੋਣ ‘ਚ ਹਿੱਸਾ ਨਾ ਲੈਣ ਦਾ ਫ਼ੈਸਲਾ

ਸਤੰਬਰ 9, 2025

ਜਾਣੋ ਅੱਜ ਕਿੰਨੇ ਵਜੇ ਲਾਂਚ ਹੋਵੇਗੀ iPhone 17 Series

ਸਤੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.