ਐਤਵਾਰ, ਅਪ੍ਰੈਲ 26, 2026 11:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਡਾ.ਇੰਦਰਬੀਰ ਸਿੰਘ ਨਿੱਝਰ

by Gurjeet Kaur
ਮਈ 16, 2023
in ਪੰਜਾਬ
0

Chandigarh : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਜੀਵਨ ਸੁਖਾਲਾ ਬਣਾਉਣ, ਚੰਗਾ ਪ੍ਰਸ਼ਾਸਨ ਅਤੇ ਵਧੀਆ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੁਰਤੀ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਸੋਮਵਾਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿੱਖੇ ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਜਲੰਧਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਜਲੰਧਰ ਸੁਧਾਰ ਟਰੱਸਟ ਦੇ ਚੈਅਰਮੈਨ ਪ੍ਰੋਫੈਸਰ ਜਗਤਾਰ ਸਿੰਘ ਸੰਘੇੜਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਕੈਬਨਿਟ ਮੰਤਰੀ ਨਾਲ ਮੀਟਿੰਗ ਦੌਰਾਨ ਜਲੰਧਰ ਦੇ ਸੂਰਿਆ ਇਨਕਲੇਵ ਦੇ ਨੁਮਾਇੰਦਿਆਂ ਵੱਲੋਂ ਰੋਜਾਨਾ ਜੀਵਨ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਜਲੰਧਰ ਦੇ ਨੁਮਾਇੰਦਿਆਂ ਵੱਲੋ ਦੱਸਿਆ ਗਿਆ ਕਿ 2003 ਵਿੱਚ ਨਵੀਂ ਕਲੋਨੀ ਡਿਵੈਲਪ ਲਈ, 170 ਏਕੜ ਜ਼ਮੀਨ ਐਕੁਆਇਰ ਕੀਤੀ ਸੀ, ਜਿਸਦੀ ਬੁਕਿੰਗ ‘ਜਲੰਧਰ ਸੁਧਾਰ ਟਰੱਸਟ’ ਵੱਲੋਂ ਸ਼ੁਰੂ ਕੀਤੀ ਗਈ ਸੀ।

ਸੁਸਾਇਟੀ ਦੇ ਨੁਮਾਇੰਦਿਆਂ ਨੇ ਇਹ ਵੀ ਦੱਸਿਆ ਕਿ ਜਲੰਧਰ ਸੁਧਾਰ ਟਰੱਸਟ ਵੱਲੋ ਦਾਅਵਾ ਕੀਤਾ ਸੀ ਕਿ ਸੂਰਿਆ ਇਨਕਲੇਵ ਦੇ ਵਸਨੀਕਾਂ ਨੂੰ ਅਤਿ-ਆਧੁਨਿਕ ਕਮਿਊਨਿਟੀ ਸੈਂਟਰ, ਗ੍ਰੀਨ ਪਾਰਕ, ਫਾਇਰ ਸਟੇਸ਼ਨ, ਗੈਸ ਪਾਈਪ ਦੀ ਸਪਲਾਈ (ਐਲਪੀਜੀ), ਮੈਰਿਜ਼ ਪੈਲੇਸ ਲਈ ਜਗ੍ਹਾਂ ਆਦਿ ਸਹੂਲਤਾਂ ਮੁਹੱਈਆ ਕਰਵਾਈ ਜਾਵੇਗੀ ਜੋ ਕਿ ਹੁਣ ਤੱਕ ਮੁਹੱਈਆ ਨਹੀ ਹੋਈ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਨਿੱਝਰ ਨੇ ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਜਾਇਜਾਂ ਮੰਗਾਂ ਨੂੰ ਹੱਲ ਕਰਨ ਲਈ ਬਣਦੀ ਕਾਰਵਾਈ ਜਲਦ ਹੀ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ, ਵਿਸ਼ੇਸ ਸਕੱਤਰ ਵਿੱਤ, ਜਲੰਧਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਤੋਂ ਇਲਾਵਾ ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਦੇ ਨੁਮਾਇੰਦੇ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapdr. Inderbeer singh Nijjar
Share207Tweet130Share52

Related Posts

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 26, 2026

UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ : ਐਡਵੋਕੇਟ ਧਾਮੀ

ਅਪ੍ਰੈਲ 26, 2026

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਅਪ੍ਰੈਲ 26, 2026

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ ‘ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ – ਗੁਰਮੀਤ ਸਿੰਘ ਖੁੱਡੀਆਂ

ਅਪ੍ਰੈਲ 26, 2026

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਅਪ੍ਰੈਲ 25, 2026

‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਅਪ੍ਰੈਲ 25, 2026
Load More

Recent News

ਇਸ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਸਹਾਇਕ ਪ੍ਰੋਫੈਸਰ ਰਜਿਸਟ੍ਰੇਸ਼ਨ ਦੀ ਵਧੀ ਆਖਰੀ ਮਿਤੀ, ਇਸ ਮਿਤੀ ਤੱਕ ਕਰੋ ਅਪਲਾਈ

ਅਪ੍ਰੈਲ 26, 2026

ਵਾਸ਼ਿੰਗਟਨ ਵਿੱਚ ਰਾਤ ਦੇ ਖਾਣੇ ਦੌਰਾਨ ਚੱਲੀਆਂ ਗੋਲੀਆਂ; ਰਾਸ਼ਟਰਪਤੀ ਡੋਨਾਲਡ ਟਰੰਪ ਵੀ ਸਨ ਮੌਜੂਦ

ਅਪ੍ਰੈਲ 26, 2026

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 26, 2026

UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ : ਐਡਵੋਕੇਟ ਧਾਮੀ

ਅਪ੍ਰੈਲ 26, 2026

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਅਪ੍ਰੈਲ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.