ਮੰਗਲਵਾਰ, ਜੂਨ 10, 2025 07:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Sonam Bajwa ਦੀ ਆਉਣ ਵਾਲੀ ਫਿਲਮ ‘Godday Godday Chaa’ ਦਾ ਨਵਾਂ ਗਾਣਾ ‘Nazaare’ ਰਿਲੀਜ਼, ਗਾਣੇ ਦਾ ਮਿਊਜ਼ਿਕ ਨੱਚਣ ਨੂੰ ਕਰਦਾ ਹੈ ਮਜਬੂਰ

'Nazaare' song release: ਗਾਣੇ ਦੀ ਗੱਲ ਕਰੀਏ ਤਾਂ ਇਹ ਬਾਰਾਤ ਦੇ ਪਿਛੋਕੜ ਵਿੱਚ ਬਣਾਇਆ ਗਿਆ ਹੈ ਤੇ ਪੰਜਾਬੀ ਮਰਦਾਂ ਦੇ ਸ਼ਰਾਬ ਪੀ ਕੇ ਮਸਤੀ ਕਰਦੇ ਹੋਏ ਵਿਆਹ ਦੇ ਕ੍ਰੇਜ਼ ਨੂੰ ਇਸ 'ਚ ਦਿਖਾਇਆ ਗਿਆ ਹੈ।

by Gurjeet Kaur
ਮਈ 16, 2023
in ਮਨੋਰੰਜਨ
0

‘Nazaare’ song Release from ‘Godday Godday Chaa’: ਪੰਜਾਬ ਵਿੱਚ ਵਿਆਹ ਕਿਸੇ ਮੌਜ-ਮਸਤੀ ਅਤੇ ਰੌਣਕ ਨਾਲ ਭਰੇ ਤਿਉਹਾਰ ਤੋਂ ਘੱਟ ਨਹੀਂ ਹਨ ਅਤੇ ਫਿਲਮ ‘ਗੋਡੇ ਗੋਡੇ ਚਾਅ’ ਦੇ ਰਿਲੀਜ਼ ਹੋਏ ਗਾਣੇ ਇਸ ਨੂੰ ਸਹੀ ਸਾਬਤ ਕਰ ਰਹੇ ਹਨ। ‘Sakhiye Saheliye’, ‘Allarhan Ve’ ਵਰਗੇ ਰਿਲੀਜ਼ ਹੋਏ ਟ੍ਰੈਕਸ ਨੂੰ ਲੋਕਾਂ ਨੇ ਬਹੁਤ ਪਸੰਦ ਕੀਤਾ। ਇਨ੍ਹਾਂ ਟਰੈਕਾਂ ਨੂੰ ਰਿਲੀਜ਼ ਕਰਨ ਤੋਂ ਬਾਅਦ ਫਿਲਮ ਦੇ ਨਿਰਮਾਤਾਵਾਂ ਨੇ ਹੁਣ ਫਿਲਮ ਦਾ ਤੀਜਾ ਟ੍ਰੈਕ ‘ਨਜ਼ਾਰੇ’ ਰਿਲੀਜ਼ ਕੀਤਾ ਹੈ ਜੋ ਕਿ ਇੱਕ ਪ੍ਰੋਪਰ ਡਾਂਸ ਟਰੈਕ ਹੈ।

ਗਾਣੇ ਦੀ ਗੱਲ ਕਰੀਏ ਤਾਂ ਇਹ ਬਾਰਾਤ ਦੇ ਪਿਛੋਕੜ ਵਿੱਚ ਬਣਾਇਆ ਗਿਆ ਹੈ ਤੇ ਪੰਜਾਬੀ ਮਰਦਾਂ ਦੇ ਸ਼ਰਾਬ ਪੀ ਕੇ ਮਸਤੀ ਕਰਦੇ ਹੋਏ ਵਿਆਹ ਦੇ ਕ੍ਰੇਜ਼ ਨੂੰ ਇਸ ‘ਚ ਦਿਖਾਇਆ ਗਿਆ ਹੈ। ਇਹ ਗਾਣਾ ਤੁਹਾਨੂੰ ਪੁਰਾਣੇ ਸਮੇਂ ਦੇ ਸੁਹਜ ਦੇ ਦਿਨਾਂ ਵਿੱਚ ਲੈ ਜਾਂਦਾ ਹੈ ਜਦੋਂ ਪੰਜਾਬੀ ਵਿਆਹਾਂ ਦਾ ਆਨੰਦ ਪੁਰਸ਼ਾਂ ਵਲੋਂ ਹਵਾਈ ਫਾਇਰ ਕੀਤੇ ਜਾਂਦੇ, ਅਜਿਬ ਡਾਂਸ ਸਟੈਪਸ ਤੇ ਵਿਆਹਾਂ ‘ਚ ਖੂਬ ਨੋਟ ਉੱਡਾਏ ਜਾਂਦੇ ਸੀ ਅਤੇ ਇਹ ਸਭ ਉਦੋਂ ਔਰਤਾਂ ਖਿੜਕੀਆਂ ਚੋਂ ਦੇਖਦੀਆਂ ਸੀ।

ਟ੍ਰੈਕ ਇੰਨਾ ਸ਼ਕਤੀਸ਼ਾਲੀ ਅਤੇ ਬੀਟਸ ਨਾਲ ਭਰਪੂਰ ਹੈ ਕਿ ਕੋਈ ਵੀ ਪੰਜਾਬੀ ਆਪਣੇ ਆਪ ਨੂੰ ਗਾਣੇ ‘ਤੇ ਨੱਚਣ ਤੋਂ ਨਹੀਂ ਰੋਕ ਸਕਦਾ ਭਾਵੇਂ ਤੁਸੀਂ ਕਿੰਨੇ ਵੀ ਚੰਗੇ ਜਾਂ ਮਾੜੇ ਡਾਂਸਰ ਕਿਉਂ ਨਾ ਹੋਵੋ। ਇਸ ਵਿੱਚ ਇੱਕ ਵਿਆਹ ਦੇ ਤਿਉਹਾਰ ਦਾ ਮਾਹੌਲ ਹੈ ਜੋ ਇਸਨੂੰ ਉਤਸ਼ਾਹਿਤ ਹੋਣ ਅਤੇ ਗੀਤ ‘ਤੇ ਨੱਚਣ ਤੋਂ ਬੇਕਾਬੂ ਬਣਾਉਂਦਾ ਹੈ।

ਕ੍ਰੈਡਿਟ ਦੀ ਗੱਲ ਕਰੀਏ ਤਾਂ ਗਾਣੇ ਨੂੰ ਕੁਲਵਿੰਦਰ ਬਿੱਲਾ ਨੇ ਆਵਾਜ਼ ਦਿੱਤੀ ਗਈ ਹੈ, ਕਪਤਾਨ ਨੇ ਗੀਤ ਨੂੰ ਖੂਬਸੂਰਤੀ ਨਾਲ ਲਿਖਿਆ ਹੈ ਤੇ ਇਸ ਨੂੰ ਮਿਊਜ਼ਿਕ ਨਾਲ N Vee ਨੇ ਸ਼ਿੰਗਾਰਿਆ ਹੈ। ਫਿਲਮ ‘Godday Godday Chaa’ ਵਿੱਚ ਸੋਨਮ ਬਾਜਵਾ, ਤਾਨੀਆ, ਗੀਤਾਜ ਬਿੰਦਰਖੀਆ, ਗੁਰਜੱਜ, ਸਰਦਾਰ ਸੋਹੀ, ਨਿਰਮਲ ਰਿਸ਼ੀ ਅਤੇ ਰੁਪਿੰਦਰ ਰੂਪੀ ਮੁੱਖ ਭੂਮਿਕਾਵਾਂ ਵਿੱਚ ਹਨ।

ਇਹ ਔਰਤਾਂ ਦੇ ਆਲੇ-ਦੁਆਲੇ ਘੁੰਮਦੀ ਹੈ ਜੋ ਪੰਜਾਬ ਵਿੱਚ ਪੁਰਾਣੇ ਸਮਿਆਂ ਵਿੱਚ ਪ੍ਰਚਲਿਤ ਸਮਾਜ ਦੀਆਂ ਪਿਤਰੀ-ਪ੍ਰਧਾਨ ਰੀਤਾਂ ਨੂੰ ਚੁਣੌਤੀ ਦਿੰਦੀਆਂ ਹਨ। ਫਿਲਮ 26 ਮਈ ਨੂੰ ਰਿਲੀਜ਼ ਹੋ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'Allarhan Ve'Sakhiye Saheliye'Godday Godday Chaa MovieNazaarepollywoodpro punjab tvpunjabi movieSonam Bajwa
Share223Tweet139Share56

Related Posts

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025
Load More

Recent News

Health Tips: BP ਵਾਰ ਵਾਰ ਹੋ ਜਾਂਦਾ ਹੈ LOW ਤਾਂ ਅਪਣਾਓ ਇਹ ਤਰੀਕੇ, ਤੁਰੰਤ ਮਿਲੇਗਾ ਅਰਾਮ

ਜੂਨ 9, 2025

ਪੰਜਾਬ ‘ਚ ਨਸ਼ਾ ਮੁਕਤੀ ਲਈ ਭਰਤੀ ਕੀਤੇ ਜਾਣਗੇ ਇਹ ਡਾਕਟਰ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਜੂਨ 9, 2025

Punjab Public Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਇਹ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 9, 2025

ਚਿਪਚਿਪੀ ਗਰਮੀ ‘ਚ AC ਨੂੰ ਚਲਾਓ ਇਸ MODE ‘ਤੇ ਕਮਰਾ ਬਣ ਜਾਵੇਗਾ ਹਿੱਲ ਸਟੇਸ਼ਨ ਅਤੇ ਬਿਜਲੀ ਦੀ ਹੋਵੇਗੀ ਬੱਚਤ

ਜੂਨ 9, 2025

RBI ਦੇ ਫੈਸਲੇ ਤੋਂ ਬਾਅਦ ਇਹਨਾਂ ਬੈਂਕਾਂ ਨੇ ਘਟਾਈਆਂ ਵਿਆਜ ਦਰਾਂ, ਮਿਲੇਗਾ ਸਸਤਾ ਲੋਨ

ਜੂਨ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.