ਐਤਵਾਰ, ਮਈ 11, 2025 10:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਕਰਮਜੀਤ ਸਿੰਘ ਸਾਹਨੀ ਨੇ ਬਰਤਾਨੀਆ ਕੋਲੋਂ ਕੋਹੇਨੂਰ ਹੀਰਾ ਅਤੇ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਵਾਪਸ ਲੈਣ ਦੀ ਮੰਗ ਰੱਖੀ

by Gurjeet Kaur
ਮਈ 17, 2023
in ਪੰਜਾਬ
0

ਵਿਕਰਮਜੀਤ ਸਿੰਘ ਸਾਹਨੀ ਮੈਂਬਰ ਪਾਰਲੀਮੈਂਟ ਨੇ ਜੋ ਕਿ ਵਰਲਡ ਪੰਜਾਬੀ ਆਰਗੇਨਾਈਜੇਸ਼ਨ ਦੇ ਵੀ ਇੰਟਰਨੈਸ਼ਨਲ ਪ੍ਰਧਾਨ ਹਨ, ਮੰਗ ਕੀਤੀ ਹੈ ਕਿ ਬਰਤਾਨੀਆਂ ਸਰਕਾਰ ਕੋਹੇਨੂਰ ਹੀਰਾ ਅਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਭਾਰਤ ਨੂੰ ਵਾਪਸ ਕਰੇ।

ਉਹਨਾਂ ਨੇ ਕਿੰਗ ਚਾਰਲਸ ।।। ਅਤੇ ਉਹਨਾਂ ਦੀ ਪਤਨੀ ਮਹਾਰਾਣੀ ਕੈਮਿਲਾ ਦੇ ਵਤੀਰੇ ਦੀ ਪ੍ਰਸੰਸਾ ਕੀਤੀ ਕਿ ਉਹਨਾਂ ਨੇ ਕੋਹੇਨੂਰ ਹੀਰਾ ਨਹੀ ਪਹਿਨਿਆਂ ਕਿਉਕਿ ਉਹ 105 ਕੈਰਟ ਦੇ ਇਸ ਹੀਰੇ ਪ੍ਰਤੀ ਸੰਵੇਦਨਾਵਾਂ ਨੂੰ ਸਮਝਦੇ ਹਨ।ਸ੍ਰ ਸਾਹਨੀ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਨੇ ਇਹ ਹੀਰਾ 1843 ਵਿੱਚ ਸ਼ਾਹ ਸ਼ੁਜਾ ਦੁਰਾਨੀ ਤੋਂ ਹਾਸਿਲ ਕੀਤਾ ਸੀ ਜਦਕਿ 1849 ਵਿੱਚ ਮਹਾਰਾਜਾ ਦੀ ਮੌਤ ਮਗਰੋਂ ਬਰਤਾਨਵੀ ਹਕੂਮਤ ਨੇ ਇਹ ਹੀਰਾ ਮਹਾਰਾਜਾ ਦਲੀਪ ਸਿੰਘ ਤੌ ਹਥਿਆ ਲਿਆ ਸੀ ਜਦੋ ਉਹਨਾਂ ਦੀ ਉਮਰ ਕੇਵਲ ਦਸ ਸਾਲ ਸੀ।ਮਹਾਰਾਜਾ ਰਣਜੀਤ ਸਿੰਘ ਦਾ ਸਾਮਰਾਜ ਪੱਛਮ ਵਿੱਚ ਖੈਬਰ ਪਾਸ ਤੋਂ ਉਤਰ ਵਿੱਚ ਕਸ਼ਮੀਰ, ਦੱਖਣ ਵਿੱਚ ਸਿੰਧ ਅਤੇ ਪੂਰਬ ਵਿੱਚ ਤਿੱਬਤ ਤੱਕ ਫੈਲਿਆ ਹੋਇਆ ਸੀ। ਉਹਨਾਂ ਨੇ 1799 ਤੋਂ 1849 ਤੱਕ ਮਿਸਾਲ ਭਰਿਆ ਧਰਮ ਨਿਰਪੱਖ ਰਾਜ ਭਾਗ ਚਲਾਇਆ।

 

ਵਿਕਰਮਜੀਤ ਸਿੰਘ ਸਾਹਨੀ ਨੇ ਇਹ ਵੀ ਮੰਗ ਕੀਤੀ ਕਿ ਇਸ ਸਮੇਂ ਵਿਕਟੋਰੀਆ ਐਂਡ ਐਲਬਰਟ ਮਿਊਜ਼ਿਮ ਜਿਸਨੂੰ ਪਹਿਲਾ ਸਾਊਥ ਕੇਸਿੰਗਟਨ ਮਿਊਜਮ ਵੀ ਕਿਹਾ ਜਾਂਦਾ ਸੀ, ਵਿੱਚ ਪਿਆ ਮਹਾਰਾਜੇ ਦਾ ਸੋਨੇ ਦਾ ਸਿੰਘਾਸਨ ਵੀ ਭਾਰਤ ਵਾਪਸ ਭੇਜਿਆ ਜਾਵੇ। ਕਿਉਂਕਿ ਬਰਤਾਨੀਆ ਸਰਕਾਰ ਨੇ ਕਈ ਕਲਾ ਵਸਤਾਂ ਗਰੀਸ , ਨਾਈਜੀਰੀਆ ਅਤੇ ਆਸਟਰੇਲੀਆ ਵਰਗੇ ਦੇਸ਼ਾਂ ਨੂੰ ਵਾਪਸ ਕੀਤੀਆਂ ਹਨ ਜੋ ਕਿ ਉਹਨਾਂ ਬਸਤੀਵਾਦੀ ਹਕੂਮਤ ਸਮੇਂ ਹਥਿਆ ਲਈਆਂ ਸਨ।

ਸਾਹਨੀ ਨੇ ਕਿਹਾ ਕਿ ਵਰਤਮਾਨ ਸਮੇਂ ਕੋਹੇਨੂਰ ਹੀਰਾ ਲੋਕਾਂ ਦੇ ਦੇਖਣ ਲਈ ਲੰਡਨ ਟਾਵਰ ਦੇ ਜਿਊਲ ਹਾਊਸ ਵਿਚ ਰੱਖਿਆ ਗਿਆ ਹੈ। ਭਾਰਤ ਵਿੱਚ ਰਾਜ ਕਰਦਿਆਂ ਬਰਤਾਨੀਆ ਭਾਰਤ ਤੋਂ ਕਈ ਕੀਮਤੀ ਵਸਤਾਂ ਲੈ ਗਿਆ ਸੀ ਜੋ ਸਾਨੂੰ ਹਾਲੇ ਵਾਪਸ ਨਹੀਂ ਮਿਲੀਆਂ। ਪਰ ਇਤਹਾਸ ਨੂੰ ਭੁੱਲ ਕੇ ਬਰਤਾਨੀਆ ਵਲੋ ਕੋਹੇਨੂਰ ਹੀਰਾ ਅਤੇ ਮਹਾਰਾਜੇ ਦਾ ਸੋਨੇ ਦਾ ਸਿੰਘਾਸਨ ਵਾਪਸ ਕਰਨਾ ਇਕ ਵਧੀਆ ਸੰਦੇਸ਼ ਹੋਵੇਗਾ ਅਤੇ ਇਸ ਨਾਲ ਭਾਰਤ ਤੇ ਬਰਤਾਨੀਆ ਵਿਚਕਾਰ ਆਪਸੀ ਸਮਾਜਿਕ-ਸੱਭਿਆਚਾਰੀ ਸਬੰਧ ਮਜ਼ਬੂਤ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aappro punjab tvpunjabi newsvikramjeet singh sahni
Share212Tweet133Share53

Related Posts

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025
Load More

Recent News

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

Punjab Weather update: ਪੰਜਾਬ ਦੇ ਇਹਨਾਂ ਜ਼ਿਲਿਆਂ ਚ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿੱਥੇ ਕਿੱਥੇ ਮਿਲੇਗੀ ਗਰਮੀ ਤੋਂ ਰਾਹਤ

ਮਈ 11, 2025

ਪਾਕਿਸਤਾਨ ਨੇ 3 ਘੰਟੇ ਚ ਹੀ ਤੋੜਿਆ ਸੀਜ ਫਾਇਰ, ਭਾਰਤ ਦੇ ਕਈ ਸਰਹੱਦੀ ਇਲਾਕਿਆਂ ‘ਚ ਹਮਲਾ

ਮਈ 11, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਮਈ 10, 2025

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.