ਕਾਂਗਰਸ ਦੇ ਸਟਾਰ ਪ੍ਰਚਾਰਕ ਕਨ੍ਹਈਆ ਕੁਮਾਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ।ਉਨਾਂ੍ਹ ਨੇ ਕਿਹਾ ਕਿ ਸੀਐਮ ਚੰਨੀ ਦੀ ਅਗਵਾਈ ‘ਚ ਪੰਜਾਬ ਦੀ ਆਮ ਜਨਤਾ ਤਰੱਕੀ ਦੀਆ ਨਵੀਆਂ ਉਚਾਈਆਂ ਨੂੰ ਪ੍ਰਾਪਤ ਕਰਨ ਵੱਲ ਵਧ ਰਹੀ ਹੈ।ਦੱਸ ਦੇਈਏ ਕਿ ਕਨ੍ਹਈਆ ਕੁਮਾਰ ਨੇ ਹਿਮਾਚਲ ਪ੍ਰਦੇਸ਼ ਤੋਂ ਵਾਪਸ ਆਉਂਦੇ ਸਮੇਂ ਰਾਜੀਵ ਸ਼ੁਕਲਾ ਦੇ ਨਾਲ ਚੰਡੀਗੜ੍ਹ ‘ਚ ਸੀਐਮ ਚੰਨੀ ਨਾਲ ਮੁਲਾਕਾਤ ਕੀਤੀ।