ਸ਼ਨੀਵਾਰ, ਜੁਲਾਈ 12, 2025 12:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IPL Points Table: ਦਿੱਲੀ ਕੈਪੀਟਲਸ ਨੇ ਫੇਰਿਆ ਪੰਜਾਬ ਦੀਆਂ ਉਮੀਦਾਂ ‘ਤੇ ਪਾਣੀ, ਇੱਥੇ ਦੇਖੋ ਟਾਪ-4 ਟੀਮਾਂ ਕਿਹੜੀਆਂ

IPL Points Table 2023: ਇੰਡੀਅਨ ਪ੍ਰੀਮੀਅਰ ਲੀਗ 2023 ਵਿੱਚ ਜਿਵੇਂ-ਜਿਵੇਂ ਲੀਗ ਪੜਾਅ ਸਮਾਪਤੀ ਵੱਲ ਵਧ ਰਿਹਾ ਹੈ, ਪੁਆਇੰਟ ਟੇਬਲ ਵਿੱਚ ਸਥਿਤੀ ਵੀ ਦਿਲਚਸਪ ਹੁੰਦੀ ਜਾ ਰਹੀ ਹੈ।

by ਮਨਵੀਰ ਰੰਧਾਵਾ
ਮਈ 18, 2023
in ਕ੍ਰਿਕਟ, ਖੇਡ
0

IPL Points Table 2023: ਇੰਡੀਅਨ ਪ੍ਰੀਮੀਅਰ ਲੀਗ 2023 ਵਿੱਚ ਜਿਵੇਂ-ਜਿਵੇਂ ਲੀਗ ਪੜਾਅ ਸਮਾਪਤੀ ਵੱਲ ਵਧ ਰਿਹਾ ਹੈ, ਪੁਆਇੰਟ ਟੇਬਲ ਵਿੱਚ ਸਥਿਤੀ ਵੀ ਦਿਲਚਸਪ ਹੁੰਦੀ ਜਾ ਰਹੀ ਹੈ। ਟੂਰਨਾਮੈਂਟ ‘ਚ ਬੁੱਧਵਾਰ ਨੂੰ ਦਿੱਲੀ ਕੈਪੀਟਲਸ ਤੇ ਪੰਜਾਬ ਕਿੰਗਜ਼ ਵਿਚਾਲੇ ਮੈਚ ਖੇਡਿਆ ਗਿਆ। ਇਸ ਮੈਚ ਵਿੱਚ ਦਿੱਲੀ ਨੇ 15 ਦੌੜਾਂ ਨਾਲ ਜਿੱਤ ਦਰਜ ਕੀਤੀ। ਜਿਸ ਕਾਰਨ ਪੰਜਾਬ ਕਿੰਗਜ਼ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਹੈ ਤੇ ਉਨ੍ਹਾਂ ਦੇ ਪਲੇਆਫ ਵਿੱਚ ਪਹੁੰਚਣ ਦੀਆਂ ਉਮੀਦਾਂ ਲਗਪਗ ਖ਼ਤਮ ਹੋ ਗਈਆਂ।

ਪੰਜਾਬ ਕਿੰਗਜ਼ ਲਈ ਕੁਆਲੀਫਾਈ ਕਰਨਾ ਮੁਸ਼ਕਲ

ਦਰਅਸਲ, ਇਸ ਮੈਚ ਤੋਂ ਪਹਿਲਾਂ ਪੰਜਾਬ ਕਿੰਗਜ਼, ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੰਜਰ ਬੈਂਗਲੁਰੂ ਉਹ ਤਿੰਨ ਟੀਮਾਂ ਸੀ ਜੋ ਵੱਧ ਤੋਂ ਵੱਧ 16 ਅੰਕਾਂ ਤੱਕ ਪਹੁੰਚ ਸਕੀਆਂ ਸੀ। ਪੰਜਾਬ ਦੀ ਹਾਰ ਤੋਂ ਬਾਅਦ ਹੁਣ ਇਸ ਦੌੜ ਵਿੱਚ ਸਿਰਫ਼ ਦੋ ਟੀਮਾਂ ਹੀ ਰਹਿ ਗਈਆਂ ਹਨ। ਅਜਿਹੀ ਸਥਿਤੀ ਵਿੱਚ ਪੰਜਾਬ ਕਿੰਗਜ਼ ਦੀ ਟੀਮ ਲਈ 14 ਅੰਕਾਂ ਨਾਲ ਕੁਆਲੀਫਾਈ ਕਰਨਾ ਬਹੁਤ ਮੁਸ਼ਕਲ ਹੋਵੇਗਾ ਕਿਉਂਕਿ ਲਖਨਊ ਸੁਪਰ ਜਾਇੰਟਸ ਅਤੇ ਸੀਐਸਕੇ ਪਹਿਲਾਂ ਹੀ 15-15 ਅੰਕਾਂ ਨਾਲ ਮੌਜੂਦ ਹਨ।

ਸਨਰਾਈਜ਼ਰਸ ਹੈਦਰਾਬਾਦ ਨੂੰ ਕਰਨਾ ਪਿਆ ਹਾਰ ਦਾ ਸਾਹਮਣਾ

ਇਸ ਦੇ ਨਾਲ ਹੀ ਇਸ ਜਿੱਤ ਦੇ ਨਾਲ ਹੀ ਦਿੱਲੀ ਕੈਪੀਟਲਸ ਦੇ ਖਾਤੇ ਵਿੱਚ ਦੋ ਅੰਕ ਜੁੜ ਗਏ। ਇਸ ਨਾਲ ਉਹ ਅੰਕ ਸੂਚੀ ਵਿਚ 10ਵੇਂ ਨੰਬਰ ਤੋਂ 9ਵੇਂ ਨੰਬਰ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਸਨਰਾਈਜ਼ਰਸ ਹੈਦਰਾਬਾਦ ਇਸ ਸੀਜ਼ਨ ਦੀ ਸਭ ਤੋਂ ਖ਼ਰਾਬ ਪਰਫਾਰਮ ਕਰਨ ਵਾਲੀ ਟੀਮ ਬਣ ਗਈ ਹੈ। ਦਿੱਲੀ ਕੈਪੀਟਲਜ਼ ਨੂੰ ਵਾਨਖੇੜੇ ਸਟੇਡੀਅਮ ‘ਚ ਮੁੰਬਈ ਇੰਡੀਅਨਜ਼ ਖਿਲਾਫ ਆਖਰੀ ਮੈਚ ਖੇਡਣਾ ਹੈ। ਇਹ ਮੈਚ ਬਹੁਤ ਰੋਮਾਂਚਕ ਹੋ ਸਕਦਾ ਹੈ।

ਇਹ ਹਨ ਟਾਪ-4 ਟੀਮਾਂ

IPL 2023 ਅੰਕ ਸੂਚੀ ਵਿੱਚ 18 ਅੰਕਾਂ ‘ਤੇ ਬਣੀ ਗੁਜਰਾਤ ਟਾਈਟਨਜ਼ ਨੇ ਟੂਰਨਾਮੈਂਟ ਦੇ ਪਲੇਆਫ ਲਈ ਕੁਆਲੀਫਾਈ ਕਰ ਲਿਆ ਹੈ। ਇਹ ਟੀਮ ਹੁਣ ਨੰਬਰ ਇੱਕ ਦੀ ਕੁਰਸੀ ‘ਤੇ ਹੈ। ਦੂਜੇ ਪਾਸੇ CSK 15 ਅੰਕਾਂ ਨਾਲ ਮੌਜੂਦ ਹੈ। ਇਸ ਤੋਂ ਇਲਾਵਾ ਲਖਨਊ ਸੁਪਰ ਜਾਇੰਟਸ ਇੰਨੇ ਹੀ ਅੰਕਾਂ ਨਾਲ ਤੀਜੇ ਸਥਾਨ ‘ਤੇ ਹੈ। ਮੁੰਬਈ ਇੰਡੀਅਨਜ਼ ਸੱਤ ਮੈਚ ਜਿੱਤ ਕੇ 14 ਅੰਕਾਂ ਨਾਲ ਚੌਥੇ ਨੰਬਰ ‘ਤੇ ਕਾਬਜ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsCskDelhi CapitalsIndian Premier LeagueIPL 2023IPL newsIPL Points TableIPL Top TeamsLucknow Super GiantsMumbai indianspro punjab tvPunjab Kingspunjabi newssports news
Share224Tweet140Share56

Related Posts

ਸ਼ੁਭਮਨ ਗਿੱਲ ਨੇ ਗਵਾਇਆ ਮੌਕਾ, ਤੋੜਿਆ ਜਾ ਸਕਦਾ ਸੀ 21 ਸਾਲ ਪੁਰਾਣਾ ਰਿਕਾਰਡ

ਜੁਲਾਈ 10, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025
Load More

Recent News

INTERNET SPEED ਮਾਮਲੇ ‘ਚ ਇਸ ਦੇਸ਼ ਨੇ ਅਮਰੀਕਾ ਨੂੰ ਵੀ ਛੱਡਿਆ ਪਿੱਛੇ

ਜੁਲਾਈ 12, 2025

ਵਿਦਿਆਰਥੀਆਂ ਨੂੰ ਰੋਕ ਟੋਕ ਕਰਨਾ ਜਾਣੋ ਕਿਵੇਂ ਪ੍ਰਿੰਸੀਪਲ ਲਈ ਬਣਿਆ ਮੌਤ ਦਾ ਕਾਰਨ

ਜੁਲਾਈ 12, 2025

Ahemdabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਦਾ ਕਾਰਨ ਆਇਆ ਸਾਹਮਣੇ, ਜਾਣੋ ਕਿਸ ਕਾਰਨ ਵਾਪਰਿਆ ਹਾਦਸਾ

ਜੁਲਾਈ 12, 2025

Weather Update: ਪੰਜਾਬ ‘ਚ ਬਦਲਿਆ ਮੌਸਮ,ਇਨ੍ਹਾਂ ਜ਼ਿਲ੍ਹਿਆਂ ਚ ਸਿਖਰ ਤੇ ਪਹੁੰਚੇਗੀ ਗਰਮੀ

ਜੁਲਾਈ 12, 2025

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.