ਵੀਰਵਾਰ, ਅਕਤੂਬਰ 8, 2026 01:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ, 2 ਤਸਕਰ ਗ੍ਰਿਫ਼ਤਾਰ

Amritsar Police: ਇਸ ਮੁਕਾਬਲੇ 'ਚ ਇੱਕ ਤਸਕਰ ਜ਼ਖਮੀ ਹੋਇਆ। ਇਸ ਦੇ ਨਾਲ ਹੀ ਐਸਟੀਐਫ ਨੇ 2 ਤਸਕਰਾ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

by ਮਨਵੀਰ ਰੰਧਾਵਾ
ਮਈ 19, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Amritsar News: ਅੰਮ੍ਰਿਤਸਰ ਦੇ ਭਾਈ ਮੰਝ ਸਿੰਘ ਰੋਡ ਤੇ ਜਲੰਧਰ ਦੀ ਐਸਟੀਐਫ ਟੀਮ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ। ਜਲੰਧਰ STF ਦੀ ਟੀਮ ਗਾਹਕ ਬਣ ਕੇ ਤਸਕਰਾਂ ਤੱਕ ਪਹੁੰਚੀ। ਇਸ ਦੌਰਾਨ ਜਦੋਂ ਟੀਮ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਸਕਰਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਇਸ ਮੁਕਾਬਲੇ ‘ਚ ਇੱਕ ਤਸਕਰ ਜ਼ਖਮੀ ਹੋਇਆ। ਇਸ ਦੇ ਨਾਲ ਹੀ ਐਸਟੀਐਫ ਨੇ 2 ਤਸਕਰਾ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਜਦੋਂ ਇਸ ਸਬੰਧ ਵਿਚ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਪੁਲਸ ਨੂੰ ਪਹਿਲਾਂ ਤੋਂ ਹੀ ਸੂਚਨਾ ਸੀ ਤੇ ਪੁਲਿਸ ਵੱਲੋਂ ਭਾਈ ਮੰਝ ਸਿੰਘ ਰੋਡ ਤੇ ਨਾਕੇ ਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਇਹ ਤਿੰਨ ਨਸ਼ਾ ਤਸਕਰ ਮੋਟਰਸਾਈਕਲ ‘ਤੇ ਆਏ ਤਾਂ ਪੁਲਿਸ ਵੱਲੋਂ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਇਨ੍ਹਾਂ ਦਾ ਤੀਸਰਾ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਭੱਜਣ ‘ਚ ਕਾਮਯਾਬ ਰਿਹਾ।

ਇੰਨਾ ਹੀ ਨਹੀਂ ਉਸ ਵੱਲੋਂ ਜਾਂਦੇ ਸਮੇਂ ਫਾਈਰਿੰਗ ਕੀਤੀ ਗਈ ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਇਨ੍ਹਾਂ ਦੇ ਤੀਸਰੇ ਸਾਥੀ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਦੌਰਾਨ ਫੜ੍ਹੇ ਗਏ ਆਰੋਪੀਆਂ ਦੀ ਪਹਿਚਾਣ ਗੁਰਵਿੰਦਰ ਸਿੰਘ ਉਰਫ ਨਿੱਕਾ ਅਤੇ ਜਸਪ੍ਰੀਤ ਸਿੰਘ ਪੰਡੋਰੀ ਵਜੋਂ ਹਈ ਹੈ। ਨਾਲ ਹੀ ਫੜ੍ਹੇ ਗਏ ਮੁਲਜ਼ਮ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦਾ ਕੰਮ ਕਰਦੇ ਸੀ। ਫਿਲਹਾਲ ਇਨ੍ਹਾਂ ਦੇ ਕਬਜ਼ੇ ਚੋਂ ਡੇਢ ਸੌ ਗ੍ਰਾਮ ਹੈਰੋਇਨ ਅਤੇ ਇੱਕ ਪਿਸਟਲ ਤੇ 2 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsar policeDrug TraffickersencounterJalandhar STFpro punjab tvpunjab newspunjab policepunjabi news
Share216Tweet135Share54

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.