ਵੀਰਵਾਰ, ਅਕਤੂਬਰ 9, 2025 04:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Cannes ‘ਚ Aishwarya Rai Bachchan ਨੇ ਰੈੱਡ ਕਾਰਪੇਟ ‘ਤੇ ਬਲੈਕ ਗਾਊਨ ‘ਚ ਐਂਟਰੀ ਕਰ ਵਧਾਇਆ ਪਾਰਾ, ਵੇਖੋ ਖੂਬਸੂਰਤ ਤਸਵੀਰਾਂ

Aishwarya Rai Bachchan Cannes Photos: ਬਾਲੀਵੁੱਡ ਐਕਟਰਸ ਐਸ਼ਵਰਿਆ ਰਾਏ ਬੱਚਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ 'ਚ ਉਹ ਰੈੱਡ ਕਾਰਪੇਟ 'ਤੇ ਵਾਕ ਕਰਦੀ ਨਜ਼ਰ ਆ ਰਹੀ ਹੈ।

by ਮਨਵੀਰ ਰੰਧਾਵਾ
ਮਈ 19, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Aishwarya Rai Bachchan At Cannes 2023: ਕਾਨਸ 2023 ਸ਼ੁਰੂ ਹੋ ਗਿਆ ਹੈ। 16 ਮਈ ਤੋਂ ਸ਼ੁਰੂ ਹੋਇਆ ਕਾਨਸ 27 ਮਈ ਤੱਕ ਚੱਲਣ ਵਾਲਾ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਦੇਸ਼ ਹੀ ਨਹੀਂ ਬਲਕਿ ਦੁਨੀਆ ਭਰ ਦੇ ਸਿਤਾਰੇ ਇਸ 'ਚ ਹਿੱਸਾ ਲੈਣ ਜਾ ਰਹੇ ਹਨ।
ਬਾਲੀਵੁੱਡ ਦੀ ਗੱਲ ਕਰੀਏ ਤਾਂ ਸਾਰਾ ਅਲੀ ਖ਼ਾਨ, ਉਰਵਸ਼ੀ ਰੌਤੇਲਾ, ਈਸ਼ਾ ਗੁਪਤਾ, ਮਾਨੁਸ਼ੀ ਛਿੱਲਰ ਤੋਂ ਬਾਅਦ ਹੁਣ ਐਸ਼ਵਰਿਆ ਰਾਏ ਬੱਚਨ ਨੇ ਵੀ ਇਸ 'ਚ ਹਿੱਸਾ ਲਿਆ। ਅਜਿਹਾ ਲਗਦਾ ਹੈ ਕਿ ਐਸ਼ਵਰਿਆ ਰਾਏ ਬੱਚਨ ਤੋਂ ਬਗੈਕ ਕਾਨਸ ਫਿਲਮ ਫੈਸਟੀਵਲ ਅਧੂਰਾ ਹੈ।
ਕਾਨਸ ਫਿਲਮ ਫੈਸਟੀਵਲ 2023 ਵਿੱਚ ਇੱਕ ਵਾਰ ਫਿਰ ਐਸ਼ਵਰਿਆ ਰਾਏ ਆਪਣੇ ਰੈੱਡ ਕਾਰਪੇਟ ਲੁੱਕ ਨਾਲ ਸੁਰਖੀਆਂ ਵਿੱਚ ਆ ਗਈ ਹੈ। ਇਸ ਵਾਰ ਐਕਟਰਸ ਕਾਫੀ ਵੱਖਰੇ ਤਰੀਕੇ ਨਾਲ ਇਵੈਂਟ 'ਚ ਪਹੁੰਚੀ। ਉਸ ਦੇ ਰੈੱਡ ਕਾਰਪੇਟ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ।
ਇਸ ਵਾਰ ਐਸ਼ਵਰਿਆ ਸਿਲਵਰ ਐਂਡ ਬਲੈਕ ਕਲਰ ਦੇ ਹੈਵੀ ਗਾਊਨ 'ਚ ਨਜ਼ਰ ਆਈ। ਉਸ ਦਾ ਬੋ ਅਤੇ ਹੈਵੀ ਹੂਡੀ ਸਟਾਈਲ ਦਾ ਗਾਊਨ ਕਾਫੀ ਆਕਰਸ਼ਕ ਲੱਗ ਰਿਹਾ ਸੀ। ਉਸ ਦੀ ਡਰੈੱਸ ਦੀ ਸਭ ਤੋਂ ਖਾਸ ਗੱਲ ਸੀ ਸਿਲਵਰ ਕਲਰ ਦੀ ਹੈਵੀ ਹੂਡੀ ਪੈਟਰਨ।
ਐਸ਼ਵਰਿਆ ਰਾਏ ਬੱਚਨ ਦੇ ਲੁੱਕ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਐਕਟਰਸ ਦੇ ਲੁੱਕ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਖੁੱਲ੍ਹੇ ਵਾਲਾਂ ਅਤੇ ਬੋਲਡ ਲੁੱਕ 'ਚ ਉਹ ਬੇਹੱਦ ਕਿਲਰ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆਈ। ਕਿਹਾ ਜਾ ਰਿਹਾ ਹੈ ਕਿ ਇਸ ਵਾਰ ਉਸ ਦਾ ਅੰਦਾਜ਼ ਵੱਖਰਾ ਸੀ।
ਐਸ਼ਵਰਿਆ ਰਾਏ ਬੱਚਨ ਦਾ ਕਾਨਸ ਲੁੱਕ ਲੋਕਾਂ ਦਾ ਧਿਆਨ ਖਿੱਚ ਰਿਹਾ ਹੈ। ਐਸ਼ਵਰਿਆ ਰਾਏ ਬੱਚਨ ਨੇ ਡਿਫਰੈਂਟ ਡਰੈੱਸ ਪਾਇਆ ਤੇ ਫੈਨਸ ਉਨ੍ਹਾਂ ਦੀਆਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਉਸ ਦੀਆਂ ਤਸਵੀਰਾਂ 'ਤੇ ਰਿਐਕਸ਼ਨ ਵੀ ਦੇ ਰਹੇ ਹਨ।
ਪੈਪਰਾਜ਼ੀ ਐਸ਼ਵਰਿਆ ਰਾਏ ਬੱਚਨ ਨੂੰ ਆਪਣੇ ਕੈਮਰੇ 'ਚ ਕੈਦ ਕਰਨ ਲਈ ਕਾਫੀ ਉਤਸ਼ਾਹਿਤ ਨਜ਼ਰ ਆਇਆ। ਐਸ਼ਵਰਿਆ ਰਾਏ ਬੱਚਨ ਮੁਸਕਰਾਹਟ ਪਾਸ ਕਰਦੇ ਹੋਏ ਪੋਜ਼ ਦਿੰਦੀ ਹੈ। ਐਸ਼ਵਰਿਆ ਦੀਆਂ ਰੈੱਡ ਕਾਰਪੇਟ 'ਤੇ ਵੱਖ-ਵੱਖ ਐਂਗਲਾਂ ਤੋਂ ਕਈ ਤਸਵੀਰਾਂ ਕਲਿੱਕ ਕੀਤੀਆਂ ਗਈਆਂ ਹਨ।
ਐਸ਼ਵਰਿਆ ਰਾਏ ਬੱਚਨ ਦੀਆਂ ਤਸਵੀਰਾਂ 'ਤੇ ਫੈਨਸ ਖੂਬ ਕੁਮੈਂਟ ਕਰ ਰਹੇ ਹਨ। ਐਸ਼ਵਰਿਆ ਰਾਏ ਬੱਚਨ ਨੇ ਰੈੱਡ ਕਾਰਪੇਟ ਤੋਂ ਪੈਪਰਾਜ਼ੀ ਦਾ ਸਵਾਗਤ ਕੀਤਾ। ਐਸ਼ਵਰਿਆ ਰਾਏ ਬੱਚਨ ਦੇ ਸਾਰੇ ਲੁੱਕਸ ਨੂੰ ਲੈ ਕੇ ਫੈਨਸ ਕਾਫੀ ਪਸੰਦ ਕਰ ਰਹੇ ਹਨ।
ਐਸ਼ਵਰਿਆ ਰਾਏ ਬੱਚਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਪੋਨੀਅਨ ਸੇਲਵਨ 2' 'ਚ ਨਜ਼ਰ ਆਈ। ਐਸ਼ਵਰਿਆ ਰਾਏ ਬੱਚਨ ਦੀ ਇਸ ਫਿਲਮ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਹੈ।
ਕਾਨਸ ਫਿਲਮ ਫੈਸਟੀਵਲ 2023 ਵਿੱਚ ਇੱਕ ਵਾਰ ਫਿਰ ਐਸ਼ਵਰਿਆ ਰਾਏ ਆਪਣੇ ਰੈੱਡ ਕਾਰਪੇਟ ਲੁੱਕ ਨਾਲ ਸੁਰਖੀਆਂ ਵਿੱਚ ਆ ਗਈ ਹੈ।
ਕਾਨਸ ਫਿਲਮ ਫੈਸਟੀਵਲ 2023 ਵਿੱਚ ਇੱਕ ਵਾਰ ਫਿਰ ਐਸ਼ਵਰਿਆ ਰਾਏ ਆਪਣੇ ਰੈੱਡ ਕਾਰਪੇਟ ਲੁੱਕ ਨਾਲ ਸੁਰਖੀਆਂ ਵਿੱਚ ਆ ਗਈ ਹੈ।
Aishwarya Rai Bachchan At Cannes 2023: ਕਾਨਸ 2023 ਸ਼ੁਰੂ ਹੋ ਗਿਆ ਹੈ। 16 ਮਈ ਤੋਂ ਸ਼ੁਰੂ ਹੋਇਆ ਕਾਨਸ 27 ਮਈ ਤੱਕ ਚੱਲਣ ਵਾਲਾ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਦੇਸ਼ ਹੀ ਨਹੀਂ ਬਲਕਿ ਦੁਨੀਆ ਭਰ ਦੇ ਸਿਤਾਰੇ ਇਸ ‘ਚ ਹਿੱਸਾ ਲੈਣ ਜਾ ਰਹੇ ਹਨ।
ਬਾਲੀਵੁੱਡ ਦੀ ਗੱਲ ਕਰੀਏ ਤਾਂ ਸਾਰਾ ਅਲੀ ਖ਼ਾਨ, ਉਰਵਸ਼ੀ ਰੌਤੇਲਾ, ਈਸ਼ਾ ਗੁਪਤਾ, ਮਾਨੁਸ਼ੀ ਛਿੱਲਰ ਤੋਂ ਬਾਅਦ ਹੁਣ ਐਸ਼ਵਰਿਆ ਰਾਏ ਬੱਚਨ ਨੇ ਵੀ ਇਸ ‘ਚ ਹਿੱਸਾ ਲਿਆ। ਅਜਿਹਾ ਲਗਦਾ ਹੈ ਕਿ ਐਸ਼ਵਰਿਆ ਰਾਏ ਬੱਚਨ ਤੋਂ ਬਗੈਕ ਕਾਨਸ ਫਿਲਮ ਫੈਸਟੀਵਲ ਅਧੂਰਾ ਹੈ।
ਕਾਨਸ ਫਿਲਮ ਫੈਸਟੀਵਲ 2023 ਵਿੱਚ ਇੱਕ ਵਾਰ ਫਿਰ ਐਸ਼ਵਰਿਆ ਰਾਏ ਆਪਣੇ ਰੈੱਡ ਕਾਰਪੇਟ ਲੁੱਕ ਨਾਲ ਸੁਰਖੀਆਂ ਵਿੱਚ ਆ ਗਈ ਹੈ। ਇਸ ਵਾਰ ਐਕਟਰਸ ਕਾਫੀ ਵੱਖਰੇ ਤਰੀਕੇ ਨਾਲ ਇਵੈਂਟ ‘ਚ ਪਹੁੰਚੀ। ਉਸ ਦੇ ਰੈੱਡ ਕਾਰਪੇਟ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ।
ਇਸ ਵਾਰ ਐਸ਼ਵਰਿਆ ਸਿਲਵਰ ਐਂਡ ਬਲੈਕ ਕਲਰ ਦੇ ਹੈਵੀ ਗਾਊਨ ‘ਚ ਨਜ਼ਰ ਆਈ। ਉਸ ਦਾ ਬੋ ਅਤੇ ਹੈਵੀ ਹੂਡੀ ਸਟਾਈਲ ਦਾ ਗਾਊਨ ਕਾਫੀ ਆਕਰਸ਼ਕ ਲੱਗ ਰਿਹਾ ਸੀ। ਉਸ ਦੀ ਡਰੈੱਸ ਦੀ ਸਭ ਤੋਂ ਖਾਸ ਗੱਲ ਸੀ ਸਿਲਵਰ ਕਲਰ ਦੀ ਹੈਵੀ ਹੂਡੀ ਪੈਟਰਨ।
ਐਸ਼ਵਰਿਆ ਰਾਏ ਬੱਚਨ ਦੇ ਲੁੱਕ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਐਕਟਰਸ ਦੇ ਲੁੱਕ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਖੁੱਲ੍ਹੇ ਵਾਲਾਂ ਅਤੇ ਬੋਲਡ ਲੁੱਕ ‘ਚ ਉਹ ਬੇਹੱਦ ਕਿਲਰ ਅੰਦਾਜ਼ ‘ਚ ਪੋਜ਼ ਦਿੰਦੀ ਨਜ਼ਰ ਆਈ। ਕਿਹਾ ਜਾ ਰਿਹਾ ਹੈ ਕਿ ਇਸ ਵਾਰ ਉਸ ਦਾ ਅੰਦਾਜ਼ ਵੱਖਰਾ ਸੀ।
ਐਸ਼ਵਰਿਆ ਰਾਏ ਬੱਚਨ ਦਾ ਕਾਨਸ ਲੁੱਕ ਲੋਕਾਂ ਦਾ ਧਿਆਨ ਖਿੱਚ ਰਿਹਾ ਹੈ। ਐਸ਼ਵਰਿਆ ਰਾਏ ਬੱਚਨ ਨੇ ਡਿਫਰੈਂਟ ਡਰੈੱਸ ਪਾਇਆ ਤੇ ਫੈਨਸ ਉਨ੍ਹਾਂ ਦੀਆਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਉਸ ਦੀਆਂ ਤਸਵੀਰਾਂ ‘ਤੇ ਰਿਐਕਸ਼ਨ ਵੀ ਦੇ ਰਹੇ ਹਨ।
ਪੈਪਰਾਜ਼ੀ ਐਸ਼ਵਰਿਆ ਰਾਏ ਬੱਚਨ ਨੂੰ ਆਪਣੇ ਕੈਮਰੇ ‘ਚ ਕੈਦ ਕਰਨ ਲਈ ਕਾਫੀ ਉਤਸ਼ਾਹਿਤ ਨਜ਼ਰ ਆਇਆ। ਐਸ਼ਵਰਿਆ ਰਾਏ ਬੱਚਨ ਮੁਸਕਰਾਹਟ ਪਾਸ ਕਰਦੇ ਹੋਏ ਪੋਜ਼ ਦਿੰਦੀ ਹੈ। ਐਸ਼ਵਰਿਆ ਦੀਆਂ ਰੈੱਡ ਕਾਰਪੇਟ ‘ਤੇ ਵੱਖ-ਵੱਖ ਐਂਗਲਾਂ ਤੋਂ ਕਈ ਤਸਵੀਰਾਂ ਕਲਿੱਕ ਕੀਤੀਆਂ ਗਈਆਂ ਹਨ।
ਐਸ਼ਵਰਿਆ ਰਾਏ ਬੱਚਨ ਦੀਆਂ ਤਸਵੀਰਾਂ ‘ਤੇ ਫੈਨਸ ਖੂਬ ਕੁਮੈਂਟ ਕਰ ਰਹੇ ਹਨ। ਐਸ਼ਵਰਿਆ ਰਾਏ ਬੱਚਨ ਨੇ ਰੈੱਡ ਕਾਰਪੇਟ ਤੋਂ ਪੈਪਰਾਜ਼ੀ ਦਾ ਸਵਾਗਤ ਕੀਤਾ। ਐਸ਼ਵਰਿਆ ਰਾਏ ਬੱਚਨ ਦੇ ਸਾਰੇ ਲੁੱਕਸ ਨੂੰ ਲੈ ਕੇ ਫੈਨਸ ਕਾਫੀ ਪਸੰਦ ਕਰ ਰਹੇ ਹਨ।
ਐਸ਼ਵਰਿਆ ਰਾਏ ਬੱਚਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਪੋਨੀਅਨ ਸੇਲਵਨ 2’ ‘ਚ ਨਜ਼ਰ ਆਈ। ਐਸ਼ਵਰਿਆ ਰਾਏ ਬੱਚਨ ਦੀ ਇਸ ਫਿਲਮ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਹੈ।
ਕਾਨਸ ਫਿਲਮ ਫੈਸਟੀਵਲ 2023 ਵਿੱਚ ਇੱਕ ਵਾਰ ਫਿਰ ਐਸ਼ਵਰਿਆ ਰਾਏ ਆਪਣੇ ਰੈੱਡ ਕਾਰਪੇਟ ਲੁੱਕ ਨਾਲ ਸੁਰਖੀਆਂ ਵਿੱਚ ਆ ਗਈ ਹੈ।
ਕਾਨਸ ਫਿਲਮ ਫੈਸਟੀਵਲ 2023 ਵਿੱਚ ਇੱਕ ਵਾਰ ਫਿਰ ਐਸ਼ਵਰਿਆ ਰਾਏ ਆਪਣੇ ਰੈੱਡ ਕਾਰਪੇਟ ਲੁੱਕ ਨਾਲ ਸੁਰਖੀਆਂ ਵਿੱਚ ਆ ਗਈ ਹੈ।
Tags: Aishwarya Rai BachchanAishwarya Rai Bachchan at CanneAishwarya Rai Bachchan Cannes PhotosAishwarya Rai Bachchan on Cannes Red CarpetBollywood actressCannes 2023entertainment newspro punjab tvpunjabi news
Share358Tweet224Share90

Related Posts

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025

ਰਾਜਵੀਰ ਜਵੰਦਾ ਦਾ ਅੱਜ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਦੇ ਗਰਾਉਂਡ ‘ਚ ਹੋਵੇਗਾ ਅੰਤਿਮ ਸੰਸਕਾਰ

ਅਕਤੂਬਰ 9, 2025

ਸਮੀਰ ਵਾਨਖੇੜੇ ਦੇ ਮਾਣਹਾਨੀ ਮਾਮਲੇ ‘ਚ ਅਦਾਕਾਰ ਸ਼ਾਹਰੁਖ ਖਾਨ ਦੀ ਕੰਪਨੀ-ਨੈੱਟਫਲਿਕਸ ਨੂੰ ਨੋਟਿਸ ਜਾਰੀ

ਅਕਤੂਬਰ 8, 2025

ਰਾਜਵੀਰ ਜਵੰਦਾ ਦਾ ਕੱਲ੍ਹ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਕੀਤਾ ਜਾਵੇਗਾ ਅੰਤਿਮ ਸੰਸਕਾਰ

ਅਕਤੂਬਰ 8, 2025
Load More

Recent News

Toyota Fortuner ਦੀ Leader Edition ਹੋਈ ਲਾਂਚ, ਪ੍ਰੀਮੀਅਮ ਲੁੱਕ ਦੇ ਨਾਲ ਮਿਲਣਗੇ ਐਡਵਾਂਸਡ ਫੀਚਰਸ

ਅਕਤੂਬਰ 9, 2025

ਲੁਧਿਆਣਾ ‘ਚ ਫਲਿੱਪਕਾਰਟ ਟਰੱਕ ਤੋਂ ਕਰੋੜਾਂ ਦੀ ਚੋਰੀ, 221 Iphone ਸਮੇਤ 234 ਪਾਰਸਲ ਚੋਰੀ

ਅਕਤੂਬਰ 9, 2025

ਦੀਵਾਲੀ ਤੋਂ ਪਹਿਲਾਂ ਵੱਡੀ ਅੱ/ਤ/ਵਾਦੀ ਸਾਜ਼ਿਸ਼ ਨਾਕਾਮ, ਜਲੰਧਰ ‘ਚ ਪੁਲਿਸ ਨੇ 2.5 ਕਿਲੋਗ੍ਰਾਮ RDX ਕੀਤਾ ਜ਼ਬਤ

ਅਕਤੂਬਰ 9, 2025

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.