Gas leak in Derabassi: ਬਰਵਾਲਾ ਰੋਡ ‘ਤੇ ਸਥਿਤ ਸੌਰਵ ਕੈਮੀਕਲ ਫੈਕਟਰੀ ‘ਚ ਸ਼ੁੱਕਰਵਾਰ ਸਵੇਰੇ ਜ਼ਾਇਲੀਨ ਨਾਂ ਦੇ ਕੈਮੀਕਲ ਦੇ ਡਰੰਮ ‘ਚ ਧਮਾਕਾ ਹੋ ਗਿਆ। ਇਸ ਕਾਰਨ ਇਲਾਕੇ ਵਿੱਚ ਇਸ ਗੈਸ ਦੀ ਬਦਬੂ ਫੈਲ ਗਈ। ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਅੱਖਾਂ ਵਿੱਚ ਜਲਨ ਦੀ ਸ਼ਿਕਾਇਤ ਹੋਣ ਲੱਗੀ।
ਗੈਸ ਲੀਕ ਹੋਣ ਤੋਂ ਬਾਅਦ ਨੇੜਲੇ ਜੀਬੀਪੀ ਹੋਮਜ਼ ਅਤੇ ਹੋਰ ਸੁਸਾਇਟੀਆਂ ਦੇ ਵਸਨੀਕ ਬਾਹਰ ਆ ਗਏ। ਉਨ੍ਹਾਂ ਇਸ ਸਬੰਧੀ ਮੌਕੇ ’ਤੇ ਪੁਲੀਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਸਥਾਨਕ ਥਾਣੇ ਦੇ ਇੰਚਾਰਜ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਉੱਥੇ ਪਹੁੰਚ ਗਈਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h