ਸ਼ੁੱਕਰਵਾਰ, ਜੁਲਾਈ 31, 2026 03:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਜਾਣੋ AI ਤਸਵੀਰਾਂ ‘ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਕਿਵੇਂ ਦਾ ਦਿਖਾਈ ਦਿੰਦਾ, ਵੇਖੋ ਇਹ ਤਸਵੀਰਾਂ

Sri Hemkunt Sahib AI images: ਦੱਸ ਦੇਈਏ ਕਿ ਉੱਤਰਾਖੰਡ ਦੇ ਚਮੋਲੀ ਵਿੱਚ ਸਥਿਤ ਹੇਮਕੁੰਟ ਸਾਹਿਬ ਗੁਰਦੁਆਰਾ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਇਹ ਸਿੱਖਾਂ ਲਈ ਸਭ ਤੋਂ ਪਵਿੱਤਰ ਸਥਾਨਾਂ ਚੋਂ ਇੱਕ ਮੰਨਿਆ ਜਾਂਦਾ ਹੈ।

by ਮਨਵੀਰ ਰੰਧਾਵਾ
ਮਈ 19, 2023
in ਧਰਮ, ਫੋਟੋ ਗੈਲਰੀ, ਫੋਟੋ ਗੈਲਰੀ
0
Gurudwara Sri Hemkunt Sahib AI images: ਹਿਮਾਲਿਆ ਵਿੱਚ ਸਥਿਤ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਤਪੱਸਿਆ ਸਥਾਨ ਹੈ।
ਦੱਸ ਦੇਈਏ ਕਿ ਉੱਤਰਾਖੰਡ ਦੇ ਚਮੋਲੀ ਵਿੱਚ ਸਥਿਤ ਹੇਮਕੁੰਟ ਸਾਹਿਬ ਗੁਰਦੁਆਰਾ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਇਹ ਸਿੱਖਾਂ ਲਈ ਸਭ ਤੋਂ ਪਵਿੱਤਰ ਸਥਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।
ਇਹ ਮੰਨਿਆ ਜਾਂਦਾ ਹੈ ਕਿ ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪਿਛਲੇ ਜਨਮ ਵਿੱਚ ਸਿਮਰਨ ਕੀਤਾ ਸੀ ਅਤੇ ਵਰਤਮਾਨ ਜੀਵਨ ਲਿਆ ਸੀ। ਇਸ ਨੂੰ ਸਿੱਖ ਤੀਰਥਾਂ ਵਿਚੋਂ ਸਭ ਤੋਂ ਔਖਾ ਤੀਰਥ ਵੀ ਕਿਹਾ ਜਾਂਦਾ ਹੈ।
ਲਗਪਗ 15 ਹਜ਼ਾਰ 200 ਫੁੱਟ ਉੱਚੇ ਗਲੇਸ਼ੀਅਰ 'ਤੇ ਸਥਿਤ ਸ੍ਰੀ ਹੇਮਕੁੰਟ ਸਾਹਿਬ ਹਰ ਪਾਸਿਓਂ ਗਲੇਸ਼ੀਅਰਾਂ ਨਾਲ ਘਿਰਿਆ ਹੋਇਆ ਹੈ ਅਤੇ ਸ੍ਰੀ ਹੇਮਕੁੰਟ ਸਾਹਿਬ ਨਾਲ ਕਈ ਮਾਨਤਾਵਾਂ ਵੀ ਜੁੜੀਆਂ ਹੋਈਆਂ ਹਨ।
ਮੰਨਿਆ ਜਾਂਦਾ ਹੈ ਕਿ ਚਮੋਲੀ ਦੇ ਹੇਮਕੁੰਟ ਸਾਹਿਬ ਦਾ ਸਬੰਧ ਰਾਮਾਇਣ ਕਾਲ ਨਾਲ ਵੀ ਹੈ। ਕਿਹਾ ਜਾਂਦਾ ਹੈ ਕਿ ਪਹਿਲਾਂ ਇਸ ਸਥਾਨ 'ਤੇ ਇਕ ਮੰਦਰ ਹੁੰਦਾ ਸੀ ਜਿਸ ਨੂੰ ਭਗਵਾਨ ਰਾਮ ਦੇ ਛੋਟੇ ਭਰਾ ਲਕਸ਼ਮਣ ਨੇ ਬਣਵਾਇਆ ਸੀ। ਇਸ ਦੇ ਨਾਲ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਇਸ ਮੰਦਰ ਵਿੱਚ ਪੂਜਾ ਕੀਤੀ ਸੀ।
ਇਸ ਦਾ ਜ਼ਿਕਰ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਰਚੇ ਗਏ ਦਸਮ ਗ੍ਰੰਥ ਵਿੱਚ ਵੀ ਕੀਤਾ ਗਿਆ ਹੈ। ਕਿਹਾ ਜਾਂਦਾ ਹੈ ਕਿ ਇਸ ਅਸਥਾਨ ਨੂੰ ਗੁਰੂ ਜੀ ਨਾਲ ਜੋੜਨ ਕਰਕੇ ਗੁਰਦੁਆਰਾ ਐਲਾਨਿਆ ਗਿਆ।
ਦੱਸ ਦੇਈਏ ਕਿ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਸਭ ਤੋਂ ਵਧੀਆ ਸਮਾਂ ਮਈ ਅਤੇ ਅਕਤੂਬਰ ਦੇ ਵਿਚਕਾਰ ਮੰਨਿਆ ਜਾਂਦਾ ਹੈ ਕਿਉਂਕਿ ਸਾਲ ਦੇ ਇਸ ਸਮੇਂ ਦੌਰਾਨ ਸੜਕਾਂ ਤੋਂ ਬਰਫ ਹਟ ਜਾਂਦੀ ਹੈ ਅਤੇ ਇਨ੍ਹਾਂ ਮਹੀਨਿਆਂ ਦੌਰਾਨ ਉੱਤਰਾਖੰਡ ਵਿੱਚ ਮਾਨਸੂਨ ਦਾ ਅਨੁਭਵ ਹੁੰਦਾ ਹੈ।
ਹਾਲਾਂਕਿ ਮੌਨਸੂਨ ਕਾਰਨ ਕਈ ਵਾਰ ਸੈਲਾਨੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
Gurudwara Sri Hemkunt Sahib AI images: ਹਿਮਾਲਿਆ ਵਿੱਚ ਸਥਿਤ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਤਪੱਸਿਆ ਸਥਾਨ ਹੈ।
ਦੱਸ ਦੇਈਏ ਕਿ ਉੱਤਰਾਖੰਡ ਦੇ ਚਮੋਲੀ ਵਿੱਚ ਸਥਿਤ ਹੇਮਕੁੰਟ ਸਾਹਿਬ ਗੁਰਦੁਆਰਾ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਇਹ ਸਿੱਖਾਂ ਲਈ ਸਭ ਤੋਂ ਪਵਿੱਤਰ ਸਥਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।
ਇਹ ਮੰਨਿਆ ਜਾਂਦਾ ਹੈ ਕਿ ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪਿਛਲੇ ਜਨਮ ਵਿੱਚ ਸਿਮਰਨ ਕੀਤਾ ਸੀ ਅਤੇ ਵਰਤਮਾਨ ਜੀਵਨ ਲਿਆ ਸੀ। ਇਸ ਨੂੰ ਸਿੱਖ ਤੀਰਥਾਂ ਵਿਚੋਂ ਸਭ ਤੋਂ ਔਖਾ ਤੀਰਥ ਵੀ ਕਿਹਾ ਜਾਂਦਾ ਹੈ।
ਲਗਪਗ 15 ਹਜ਼ਾਰ 200 ਫੁੱਟ ਉੱਚੇ ਗਲੇਸ਼ੀਅਰ ‘ਤੇ ਸਥਿਤ ਸ੍ਰੀ ਹੇਮਕੁੰਟ ਸਾਹਿਬ ਹਰ ਪਾਸਿਓਂ ਗਲੇਸ਼ੀਅਰਾਂ ਨਾਲ ਘਿਰਿਆ ਹੋਇਆ ਹੈ ਅਤੇ ਸ੍ਰੀ ਹੇਮਕੁੰਟ ਸਾਹਿਬ ਨਾਲ ਕਈ ਮਾਨਤਾਵਾਂ ਵੀ ਜੁੜੀਆਂ ਹੋਈਆਂ ਹਨ।
ਮੰਨਿਆ ਜਾਂਦਾ ਹੈ ਕਿ ਚਮੋਲੀ ਦੇ ਹੇਮਕੁੰਟ ਸਾਹਿਬ ਦਾ ਸਬੰਧ ਰਾਮਾਇਣ ਕਾਲ ਨਾਲ ਵੀ ਹੈ। ਕਿਹਾ ਜਾਂਦਾ ਹੈ ਕਿ ਪਹਿਲਾਂ ਇਸ ਸਥਾਨ ‘ਤੇ ਇਕ ਮੰਦਰ ਹੁੰਦਾ ਸੀ ਜਿਸ ਨੂੰ ਭਗਵਾਨ ਰਾਮ ਦੇ ਛੋਟੇ ਭਰਾ ਲਕਸ਼ਮਣ ਨੇ ਬਣਵਾਇਆ ਸੀ। ਇਸ ਦੇ ਨਾਲ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਇਸ ਮੰਦਰ ਵਿੱਚ ਪੂਜਾ ਕੀਤੀ ਸੀ।
ਇਸ ਦਾ ਜ਼ਿਕਰ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਰਚੇ ਗਏ ਦਸਮ ਗ੍ਰੰਥ ਵਿੱਚ ਵੀ ਕੀਤਾ ਗਿਆ ਹੈ। ਕਿਹਾ ਜਾਂਦਾ ਹੈ ਕਿ ਇਸ ਅਸਥਾਨ ਨੂੰ ਗੁਰੂ ਜੀ ਨਾਲ ਜੋੜਨ ਕਰਕੇ ਗੁਰਦੁਆਰਾ ਐਲਾਨਿਆ ਗਿਆ।
ਦੱਸ ਦੇਈਏ ਕਿ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਸਭ ਤੋਂ ਵਧੀਆ ਸਮਾਂ ਮਈ ਅਤੇ ਅਕਤੂਬਰ ਦੇ ਵਿਚਕਾਰ ਮੰਨਿਆ ਜਾਂਦਾ ਹੈ ਕਿਉਂਕਿ ਸਾਲ ਦੇ ਇਸ ਸਮੇਂ ਦੌਰਾਨ ਸੜਕਾਂ ਤੋਂ ਬਰਫ ਹਟ ਜਾਂਦੀ ਹੈ ਅਤੇ ਇਨ੍ਹਾਂ ਮਹੀਨਿਆਂ ਦੌਰਾਨ ਉੱਤਰਾਖੰਡ ਵਿੱਚ ਮਾਨਸੂਨ ਦਾ ਅਨੁਭਵ ਹੁੰਦਾ ਹੈ।
ਹਾਲਾਂਕਿ ਮੌਨਸੂਨ ਕਾਰਨ ਕਈ ਵਾਰ ਸੈਲਾਨੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
Tags: ChamoliGurudwara Sri Hemkund Sahibpro punjab tvpunjabi newsSikhsSri Hemkund SahibSri Hemkunt Sahib AI imagesUttarakhand
Share351Tweet220Share88

Related Posts

6 ਦਿਨਾਂ ਬਾਅਦ ਮੁੜ ਖੁੱਲ੍ਹੇ ਅਮਰਨਾਥ ਮੰਦਿਰ ਦੇ ਕਪਾਟ; 15,000 ਸ਼ਰਧਾਲੂ ਹੋਏ ਰਵਾਨਾ

ਜੁਲਾਈ 25, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਗੁਰਦੁਆਰੇ ਵਿੱਚ ਲੱਗੀ ਭਿਆਨਕ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਦੇ ਜਲੇ ਕਵਰ

ਜੂਨ 5, 2026
Load More

Recent News

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result