ਐਤਵਾਰ, ਮਾਰਚ 29, 2026 07:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਅੰਮ੍ਰਿਤਸਰ ਵਿਖੇ SGPC ਦੀ ਅੰਤ੍ਰਿਮ ਕਮੇਟੀ ਦੀ ਮੀਟਿੰਗ

Punjab News: ਦੱਸ ਦੇਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਆਪ’ ਆਗੂ ਰਾਘਵ ਚੱਢਾ ਤੇ ਬਾਲੀਵੁੱਡ ਐਕਟਰਸ ਪਰਿਣੀਤੀ ਚੋਪੜਾ ਦੀ ਕੁੜਮਾਈ ‘ਚ ਸ਼ਾਮਲ ਹੋਣ ਲਈ ਦਿੱਲੀ ਸਥਿਤ ਕਪੂਰਥਲਾ ਹਾਊਸ ਪਹੁੰਚੇ ਸੀ।

by ਮਨਵੀਰ ਰੰਧਾਵਾ
ਮਈ 20, 2023
in ਧਰਮ
0
ਫਾਈਲ ਫੋਟੋ

ਫਾਈਲ ਫੋਟੋ

SGPC Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 20 ਮਈ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦੀ ਹੈ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

ਦੱਸ ਦੇਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਆਪ’ ਆਗੂ ਰਾਘਵ ਚੱਢਾ ਤੇ ਬਾਲੀਵੁੱਡ ਐਕਟਰਸ ਪਰਿਣੀਤੀ ਚੋਪੜਾ ਦੀ ਕੁੜਮਾਈ ‘ਚ ਸ਼ਾਮਲ ਹੋਣ ਲਈ ਦਿੱਲੀ ਸਥਿਤ ਕਪੂਰਥਲਾ ਹਾਊਸ ਪਹੁੰਚੇ ਸੀ। ਉਦੋਂ ਤੋਂ ਹੀ ਉਹ ਸਵਾਲਾਂ ਦੇ ਘੇਰੇ ‘ਚ ਹੈ।

ਇੰਨਾ ਹੀ ਨਹੀਂ ਪਿਛਲੇ ਕੁਝ ਸਮੇਂ ਤੋਂ ਜਥੇਦਾਰ ਅਤੇ ਅਕਾਲੀ ਦਲ ਦਰਮਿਆਨ ਰੰਜਿਸ਼ ਚੱਲ ਰਹੀ ਸੀ। ਜਥੇਦਾਰ ਨੇ ਕਈ ਵਾਰ ਅਕਾਲੀ ਦਲ ਦੀ ਕਮਜ਼ੋਰੀ ਦੀ ਗੱਲ ਕੀਤੀ ਹੈ। ਜਥੇਦਾਰ ਅਕਾਲੀ ਦਲ ਨੂੰ ਮਜ਼ਬੂਤ ​​ਕਰਨ ਦੀ ਸਲਾਹ ਵੀ ਦੇ ਚੁੱਕੇ ਹਨ। ਸੂਤਰਾਂ ਤੋਂ ਹਾਸਲ ਜਾਣਕਾਰੀ ਮੁਤਾਬਕ ਇਸ ਮਾਮਲੇ ਦਾ ਅਕਾਲੀ ਦਲ ਵੱਲੋਂ ਹੀ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਅਕਤੂਬਰ 2018 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੀ ਅੰਤ੍ਰਿਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪਿਆ ਸੀ।ਅੰਤ੍ਰਿਗ ਕਮੇਟੀ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਸਵੀਕਾਰ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਥਾਪਿਆ ਸੀ। ਦੱਸ ਦਈਏ ਕਿ ਗੁਰਦੁਆਰਾ ਸੁਧਾਰ ਲਹਿਰ ਤੋਂ ਬਾਅਦ ਗੁਰਦੁਆਰਿਆਂ ਦੇ ਗੁਰਮਤਿ ਦੇ ਸਿਧਾਂਤਾਂ ਮੁਤਾਬਕ ਪ੍ਰਬੰਧ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਕੀਤੀ ਗਈ। ਉਸ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਦੀ ਨਿਯੁਕਤੀ ਕਮੇਟੀ ਵੱਲੋਂ ਹੀ ਕੀਤੀ ਜਾਂਦੀ ਹੈ।

ਇਹ ਨਾਂ ਅਗਲੇ ਜਥੇਦਾਰ ਲਈ ਦੌੜ ਵਿੱਚ

ਜੇਕਰ ਇਸ ਮੀਟਿੰਗ ਵਿੱਚ ਜਥੇਦਾਰ ਨੂੰ ਹਟਾਉਣ ਬਾਰੇ ਸਹਿਮਤੀ ਬਣ ਜਾਂਦੀ ਹੈ ਤਾਂ ਅਗਲੇ ਜਥੇਦਾਰ ਦੀ ਦੌੜ ਵਿੱਚ ਸ਼ਾਮਲ ਨਾਵਾਂ ਵਿੱਚ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਪੁੱਤਰ ਗਿਆਨੀ ਅਮਰਜੀਤ ਸਿੰਘ ਤੋਂ ਇਲਾਵਾ ਗਿਆਨੀ ਮੱਲਾ ਸਿੰਘ ਦੇ ਨਾਂ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarHarjinder Singh DhamiJathedar Giani harpreet singhpro punjab tvpunjab newspunjabi newsSGPC internal committeeSGPC MeetingSri Akal Takht Sahib
Share227Tweet142Share57

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ਼੍ਰੀ ਰਣਕੇਸ਼ਵਰ ਮੰਦਰ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਫਰਵਰੀ 15, 2026
Load More

Recent News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.