ਬੁੱਧਵਾਰ, ਜੂਨ 10, 2026 04:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ ‘ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਨਿੱਜਰ

by Gurjeet Kaur
ਮਈ 19, 2023
in ਪੰਜਾਬ
0

Chandigarh : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਬਠਿੰਡਾ ਨੂੰ ਸੁੰਦਰ ਬਣਾਉਣ ਦੇ ਉਦੇਸ਼ ਨਾਲ ਵਿਕਾਸ ਪ੍ਰੋਜੈਕਟਾਂ ਲਈ ਲਗਭਗ 8 ਕਰੋੜ ਰੁਪਏ ਦੇ ਖਰਚ ਕਰਨ ਦਾ ਫੈਸਲਾ ਲਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜੋਨ ਨੰ. 5,6,7,8 ਵਿੱਖੇ ਸਿਵਲ ਕੰਮਾਂ ਦੀ ਜਨਰਲ ਰਿਪੇਅਰ ਕਰਵਾਉਣ ‘ਤੇ ਤਕਰੀਬਨ 1.21 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਜੋਨ 1,2,3 ਅਤੇ 4 ਵਿੱਖੇ ਮਿਸਿੰਗ ਡੀ ਬੀ ਪੇਵਿੰਗ ਇੰਟਰਲਾਕਿੰਗ ਟਾਈਲਾਂ ਲਗਾਉਣ ਅਤੇ ਆਮ ਮੁਰੰਮਤ ਦੇ ਕੰਮ ‘ਤੇ ਤਕਰੀਬਨ 1.06 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਇਹ ਵੀ ਕਿਹਾ ਕਿ ਬਠਿੰਡਾ ਦੇ ਪਿੰਡ ਹਰ ਰਾਏ ਪੁਰ ਵਿੱਖੇ ਗਊਸ਼ਾਲਾਵਾਂ ਦੇ ਸੈੱਡ ਨੰ.7,8 ਅਤੇ 9 ਦਾ ਨਿਰਮਾਣ ਅਤੇ ਜੋਨ ਨੰ. 1,3,5,6,7 ਅਤੇ 8 ਵਿੱਖੇ ਸੜਕ ਗੱਲੀ ਚੈਂਬਰਾਂ ਦੀ ਸਾਫ-ਸਫਾਈ ਲਈ 1.70 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਪੈੱਚ ਵਰਕ ਦਾ ਕੰਮ, ਪੋਦੇ ਲਗਾਉਣ ਲਈ ਬੂਟਿਆਂ ਦੀ ਸਪਲਾਈ ਦਾ ਕੰਮ, ਬਠਿੰਡਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ‘ਤੇ ਡੈਮੇਜ ਹੋਏ ਪੋਲਜ਼ ਨੂੰ ਬਦਲਣ ਦਾ ਕੰਮ ਅਤੇ ਬਠਿੰਡਾ ਸ਼ਹਿਰ ਦੇ ਵੱਖ-ਵੱਖ ਹਿੱਸੇ ਵਿੱਚ ਐਲ.ਈ.ਡੀ ਲਾਈਟਾਂ ਦੀ ਸਪਲਾਈ/ ਲਗਾਉਣ ਅਤੇ ਹੋਰ ਕਈ ਤਰ੍ਹਾਂ ਦੇ ਕੰਮਾਂ ਨੂੰ ਕਰਨ ‘ਤੇ ਤਕਰੀਬਨ 4.06 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਲਈ ਦਫ਼ਤਰੀ ਪ੍ਰਕਿਰਿਆ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਹ ਯਤਨ ਸ਼ਹਿਰ ਦੀ ਦਿੱਖ ਨੂੰ ਵਧਾਉਣਗੇ ਅਤੇ ਵਸਨੀਕਾਂ ਲਈ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਨੂੰ ਯਕੀਨੀ ਬਣਾਉਣਗੇ।

ਡਾ: ਨਿੱਜਰ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਲਈ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਕਿਸੇ ਛੋਟ ਤੋਂ ਸਖ਼ਤ ਕਾਰਵਾਈ ਦਾ ਸਾਹਮਣਾ ਕਰੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapbathindadr. Inderbeer singh Nijjarpro punjab tvpunjabpunjab government
Share202Tweet126Share51

Related Posts

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਜਲੰਧਰ ‘ਚ ED ਦੀ ਵੱਡੀ ਕਾਰਵਾਈ : ਇੱਕ ਕਾਰੋਬਾਰੀ ਅਤੇ ਨਗਰ ਨਿਗਮ ਦੇ ਠੇਕੇਦਾਰ ਦੇ ਘਰਾਂ ਅਤੇ ਟਿਕਾਣਿਆਂ ‘ਤੇ ਛਾਪੇਮਾਰੀ

ਜੂਨ 9, 2026

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜੂਨ 9, 2026
Load More

Recent News

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ

ਜੂਨ 9, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.