ਸੀਐੱਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ , ” ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਹਨ?ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਹਨ…ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖਰਚਾ ਕਰਨ ਨੂੰ ਤਿਆਰ ਹੈ।
ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉੰ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ..
— Bhagwant Mann (@BhagwantMann) May 21, 2023