ਸ਼ੁੱਕਰਵਾਰ, ਅਗਸਤ 28, 2026 04:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਅਫਸਰ ਅਤੇ ਦਰੋਗਾ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ

Punjab Vigilance Bureau: ਮੁਲਾਜਮਾਂ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

by ਮਨਵੀਰ ਰੰਧਾਵਾ
ਮਈ 22, 2023
in ਪੰਜਾਬ
0

Punjab Anti-Corruption Drive: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਖਿਲਾਫ ਇਹ ਕੇਸ ਸੰਗਰੂਰ ਜ਼ਿਲੇ ਦੇ ਪਿੰਡ ਕਾਤਰੋਂ ਦੇ ਗੁਰਜੀਤ ਸਿੰਘ ਵੱਲੋਂ ‘ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਕਰਮਚਾਰੀਆਂ ਨੇ ਜੰਗਲਾਤ ਵਿਭਾਗ ਨਾਲ ਸਬੰਧਤ ਦਰੱਖਤਾਂ ਦੀ ਕਟਾਈ ਦੇ ਇਵਜ਼ ਵਿੱਚ ਭਾਰੀ ਜੁਰਮਾਨਾ ਨਾ ਲਾਏ ਜਾਣ ਬਦਲੇ 70,000 ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਵੱਲੋਂ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਦੋਵਾਂ ਦੋਸ਼ੀਆਂ ਨੂੰ ਸ਼ਿਕਾਇਤਕਰਤਾ ਤੋਂ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਸਬੰਧੀ ਉਕਤ ਮੁਲਾਜਮਾਂ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption Drivebribe caseForest officerMalerkotla Forest Rangepro punjab tvpunjab newsPunjab Vigilance Bureaupunjabi news
Share207Tweet129Share52

Related Posts

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.