ਬੁੱਧਵਾਰ, ਅਕਤੂਬਰ 15, 2025 10:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਸਥਿਰ, ਮੌਤ ਦੀ ਖਬਰ ਅਫ਼ਵਾਹ

by propunjabtv
ਅਕਤੂਬਰ 15, 2021
in ਦੇਸ਼
0

ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਹੁਣ ਸਥਿਰ ਹੈ।ਜਾਣਕਾਰੀ ਮੁਤਾਬਕ ਡਾਕਟਰਾਂ ਦੀ ਇੱਕ ਟੀਮ ਉਨਾਂ੍ਹ ਦੀ ਦੇਖ-ਰੇਖ ਕਰ ਰਹੀ ਹੈ।ਸਾਬਕਾ ਪ੍ਰਧਾਨ ਮੰਤਰੀ ਨੂੰ ਸਿਹਤ ਖਰਾਬ ਹੋਣ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਏਮਜ਼ ‘ਚ ਭਰਤੀ ਕਰਾਇਆ ਗਿਆ ਸੀ।ਦੂਜੇ ਪਾਸੇ ਮਨਮੋਹਨ ਸਿੰਘ ਦੇ ਦਿਹਾਂਤ ਦੀਆਂ ਖਬਰਾਂ ਤੇਜੀ ਨਾਲ ਵਾਇਰਲ ਹੋ ਰਹੀਆਂ ਹਨ।

ਦੱਸਣਯੋਗ ਹੈ ਕਿ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ।ਮਨਮੋਹਨ ਸਿੰਘ ਇਸ ਸਾਲ ਅਪੈ੍ਰਲ ‘ਚ ਕੋਰੋਨਾ ਵਾਇਰਸ ਸੰਕਰਮਿਤ ਹੋ ਗਏ ਸਨ ਅਤੇ ਉਦੋਂ ਵੀ ਉਨਾਂ੍ਹ ਨੂੰ ਏਮਜ਼ ‘ਚ ਭਰਤੀ ਕਰਾਇਆ ਗਿਆ ਸੀ।ਸਾਬਕਾ ਪ੍ਰਧਾਨ ਮੰਤਰੀ ਨੇ ਇਸ ਸਾਲ 4 ਮਾਰਚ ਅਤੇ 3 ਅਪ੍ਰੈਲ ਨੂੰ ਕੋਵਿਡ ਟੀਕਾ ਲਾਇਆ ਸੀ।

Tags: ex pmmanmohan singh
Share201Tweet126Share50

Related Posts

ਦੀਵਾਲੀ ‘ਤੇ ਪਟਾਕਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਦਿੱਲੀ-NCR ‘ਚ Green ਪਟਾਕੇ ਦੀ ਚਲਾਉਣ ਮਨਜ਼ੂਰੀ

ਅਕਤੂਬਰ 15, 2025

ਜੈਸਲਮੇਰ ਵਿਖੇ ਬੱਸ ‘ਚ ਅੱਗ ਲੱਗਣ ਕਾਰਨ ਮਰੇ 20 ਲੋਕਾਂ ਦੀ ਪਛਾਣ ਲਈ DNA ਸੈਂਪਲਿੰਗ ਸ਼ੁਰੂ

ਅਕਤੂਬਰ 15, 2025

ਅੱਜ PGI ‘ਚ ਹੋਵੇਗਾ ADGP ਵਾਈ ਪੂਰਨ ਸਿੰਘ ਦਾ ਪੋਸਟਮਾਰਟਮ, ਪਰਿਵਾਰ ਨੇ ਦਿੱਤੀ ਸਹਿਮਤੀ

ਅਕਤੂਬਰ 15, 2025

IPS ਖ਼ੁਦਕੁਸ਼ੀ ਮਾਮਲਾ : ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜਿਆ, IPS ਓਪੀ ਸਿੰਘ ਨੂੰ ਪੁਲਿਸ ਮੁਖੀ ਦਾ ਵਾਧੂ ਚਾਰਜ ਸੌਂਪਿਆ

ਅਕਤੂਬਰ 14, 2025

ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ‘ਚ OPD ਦਾ ਬਦਲਿਆ ਸਮਾਂ, 6 ਮਹੀਨਿਆਂ ਲਈ ਲਾਗੂ ਰਹਿਣਗੇ ਆਦੇਸ਼

ਅਕਤੂਬਰ 13, 2025

ADG ਵਾਈ ਪੂਰਨ ਕੁਮਾਰ ਖੁ/ਦ/ਕੁ/ਸ਼ੀ ਮਾਮਲੇ ‘ਚ ਐਕਸ਼ਨ, ਰੋਹਤਕ ਦੇ SP ਨਰਿੰਦਰ ਬਿਜਾਰਨੀਆ ਦਾ ਤਬਾਦਲਾ

ਅਕਤੂਬਰ 11, 2025
Load More

Recent News

ਅੰਮ੍ਰਿਤਸਰ ਪੁਲਿਸ ਨੇ ਹ.ਥਿ.ਆ.ਰਾਂ ਤੇ ਨ/ਸ਼ੀ/ਲੇ ਪਦਾਰਥਾਂ ਦੀ ਤਸ.ਕ.ਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼

ਅਕਤੂਬਰ 15, 2025

ਦੀਵਾਲੀ ‘ਤੇ ਪਟਾਕਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਦਿੱਲੀ-NCR ‘ਚ Green ਪਟਾਕੇ ਦੀ ਚਲਾਉਣ ਮਨਜ਼ੂਰੀ

ਅਕਤੂਬਰ 15, 2025

JioHotstar ਹੋਇਆ ਠਪ, ਭਾਰਤ ਭਰ ਦੇ ਉਪਭੋਗਤਾਵਾਂ ਨੂੰ ਸਮੱਸਿਆਵਾਂ ਦਾ ਕਰਨਾ ਪੈ ਰਿਹਾ ਸਾਹਮਣਾ

ਅਕਤੂਬਰ 15, 2025

ਪੰਜਾਬ ‘ਚ ਧੁੰਦ ਦਾ ਅਸਰ, ਤਿਉਹਾਰਾਂ ‘ਚ ਵਧੀਆਂ ਯਾਤਰੀਆਂ ਦੀਆਂ ਮੁਸ਼ਕਿਲਾਂ, ਕਈ ਟਰੇਨਾਂ ਲੇਟ

ਅਕਤੂਬਰ 15, 2025

ਪੰਜਾਬ ਸਰਕਾਰ ਨੇ ਆਪਣਾ ਵਾਅਦਾ ਕੀਤਾ ਪੂਰਾ, ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਮੁਆਵਜ਼ਾ

ਅਕਤੂਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.