ਸ਼ਨੀਵਾਰ, ਅਗਸਤ 16, 2025 05:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ‘ਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ: ਮੀਤ ਹੇਅਰ

Punjab Water Resources Department: ਮੀਤ ਹੇਅਰ ਨੇ ਕਿਹਾ ਕਿ ਜਲ ਸ੍ਰੋਤ ਵਿਭਾਗ ਵੱਲੋਂ ਇਸ ਕੰਮ ਨੂੰ ਤਰਜੀਹ ਦਿੰਦਿਆਂ ਅਜਿਹੇ ਕੇਸਾਂ ਸੰਬੰਧੀ ਕਿਸਾਨਾਂ ਦੀਆਂ ਵੱਡੀ ਗਿਣਤੀ ਅਰਜ਼ੀਆਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਇਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣ ਦੇ ਉਪਰਾਲੇ ਕੀਤੇ ਗਏ।

by ਮਨਵੀਰ ਰੰਧਾਵਾ
ਮਈ 23, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Gurmeet Singh Meet Hayer: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ ਹੈ ਇਹ ਪ੍ਰਗਟਾਵਾ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ ਹਨ, ਵਿਭਾਗ ਕੋਲ ਕੁੱਲ 5025 ਕੇਸ ਬਕਾਇਆ ਪਏ ਸੀ, ਹੁਣ ਬਾਕੀ ਰਹਿੰਦੇ 1614 ਕੇਸ ਵੀ ਜਲਦ ਨਿਪਟਾਏ ਜਾਣਗੇ, ਜਿਸ ਸੰਬੰਧੀ ਮੀਤ ਹੇਅਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਨਿਬੇੜਨ ਦੇ ਕੰਮ ਉਤੇ ਜਲ ਸਰੋਤ ਵਿਭਾਗ ਦੇ ਤਕਨੀਕੀ ਅਮਲੇ ਅਤੇ ਮਾਲ ਸਟਾਫ਼ ਪਟਵਾਰੀ, ਜ਼ਿਲੇਦਾਰ ਤੇ ਡਿਪਟੀ ਕੁਲੈਕਟਰ ਨੂੰ ਨਿਗਰਾਨੀ ‘ਤੇ ਲਗਾਇਆ ਗਿਆ ਹੈ ਜਲ ਸਰੋਤ ਵਿਭਾਗ ਕੋਲ ਕਈ ਸਾਲਾਂ ਤੋਂ ਕਿਸਾਨਾਂ ਦੇ ਨਹਿਰੀ ਪਾਣੀ ਦੇ ਝਗੜੇ ਦੇ ਕੇਸ ਲੰਬਿਤ ਪਏ ਸਨ। ਕਈ ਕੇਸ ਤਾਂ ਦਹਾਕਿਆਂ ਦੇ ਲੰਬਿਤ ਪਏ ਸੀ।

For the convenience of farmers, the Water Resources Dept disposed of 3222 cases of canal water disputes in last 9 months. Out of total 5025 pending cases, only 1614 are left with department, which will also be disposed off soon, disclosed by Water Resources Minister @Meet_Hayer. pic.twitter.com/0WQGL4089P

— Government of Punjab (@PunjabGovtIndia) May 23, 2023

ਉਨ੍ਹਾਂ ਕਿਹਾ ਜਲ ਸ੍ਰੋਤ ਵਿਭਾਗ ਵੱਲੋਂ ਇਸ ਕੰਮ ਨੂੰ ਤਰਜੀਹ ਦਿੰਦਿਆਂ ਅਜਿਹੇ ਕੇਸਾਂ ਸੰਬੰਧੀ ਕਿਸਾਨਾਂ ਦੀਆਂ ਵੱਡੀ ਗਿਣਤੀ ਅਰਜ਼ੀਆਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਇਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣ ਦੇ ਉਪਰਾਲੇ ਕੀਤੇ ਗਏ। ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਵਿਭਾਗ ਦੇ ਕਰਮਚਾਰੀਆਂ ਦੀ ਵੱਧ ਲੋੜ ਹੈ, ਉੱਥੇ ਦੂਜੇ ਸਥਾਨਾਂ ਦੇ ਕਰਮਚਾਰੀਆਂ ਨੂੰ ਕੰਮ ਸੌਂਪਿਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Canal Water Disputesgurmeet singh meet hayerpro punjab tvpunjab governmentpunjab newsPunjab Water Resources Departmentpunjabi news
Share214Tweet134Share54

Related Posts

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਕਦੋਂ ਹੋਏਗਾ ਮੌਸਮ ਸਾਫ

ਅਗਸਤ 16, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025
Load More

Recent News

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.