ਮੰਗਲਵਾਰ, ਅਗਸਤ 18, 2026 02:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਪੋਲਟਰੀ ਦੇ ਗ੍ਰੋਇੰਗ ਚਾਰਜਿਜ਼ ਵਿੱਚ ਵਾਧਾ ਕਰਨ ‘ਤੇ ਕਰੇਗੀ ਵਿਚਾਰ: ਲਾਲਜੀਤ ਭੁੱਲਰ

 ਪਸ਼ੂ ਪਾਲਣ ਮੰਤਰੀ ਨੇ ਕੰਟਰੈਕਟ ਬਰਾਇਲਰ ਫ਼ਾਰਮਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ

by Gurjeet Kaur
ਮਈ 25, 2023
in ਪੰਜਾਬ
0

Laljit Singh Bhullar: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੰਟਰੈਕਟ ਬਰਾਇਲਰ ਫ਼ਾਰਮਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਸਰਕਾਰ ਪੋਲਟਰੀ ਲਈ ਗ੍ਰੋਇੰਗ ਚਾਰਜਿਜ਼ ਵਿੱਚ ਵਾਧਾ ਕਰਨ ਲਈ ਵਿਚਾਰ ਕਰੇਗੀ।

ਪੰਜਾਬ ਭਵਨ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੇ ਬਰਾਇਲਰ ਫ਼ਾਰਮਰਾਂ, ਜੋ ਵੱਖੋ-ਵੱਖਰੀਆਂ ਪੋਲਟਰੀ ਕੰਪਨੀਆਂ ਨਾਲ ਬਰਾਇਲਰ ਕੰਟਰੈਕਟ ਫ਼ਾਰਮਿੰਗ ਕਰ ਰਹੇ ਹਨ, ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਿੰਗਾਈ ਦੇ ਇਸ ਦੌਰ ਵਿੱਚ ਹਰ ਵਰਗ ਦੀਆਂ ਜ਼ਰੂਰਤਾਂ ਦਾ ਧਿਆਨ ਰੱਖ ਰਹੀ ਹੈ। ਇਸ ਲਈ ਉਨ੍ਹਾਂ ਨੂੰ ਕੰਪਨੀਆਂ ਵੱਲੋਂ ਚੂਚੇ ਤੋਂ ਮੁਰਗਾ ਬਣਨ ਤੱਕ ਦੇ ਦਿੱਤੇ ਜਾਂਦੇ ਗ੍ਰੋਇੰਗ ਚਾਰਜਿਜ਼ ਵਿੱਚ ਵਾਧਾ ਕਰਨ ਦਾ ਮੁੱਦਾ ਉਹ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਠਾਉਣਗੇ। ਭੁੱਲਰ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਮਾਮਲੇ ਸਬੰਧੀ ਕਾਰਵਾਈ ਉਲੀਕਣ ਤਾਂ ਜੋ ਇਸ ਨੂੰ ਛੇਤੀ ਤੋਂ ਛੇਤੀ ਅਮਲ ਵਿੱਚ ਲਿਆਂਦਾ ਜਾ ਸਕੇ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਪੋਲਟਰੀ ਕਿੱਤੇ ਨਾਲ ਜੁੜੇ ਲੋਕਾਂ ਨੂੰ ਸ਼ੋਸ਼ਣ ਦਾ ਸ਼ਿਕਾਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਲਾਗਤ ਦਾ ਬਣਦਾ ਮੁੱਲ ਮਿਲਣਾ ਯਕੀਨੀ ਬਣਾਇਆ ਜਾਵੇਗਾ।

ਬਰਾਇਲਰ ਫ਼ਾਰਮਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਉਹ ਬਰਾਇਲਰ ਕੰਟਰੈਕਟ ਫ਼ਾਰਮਿੰਗ ਦੇ ਕਿੱਤੇ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਬਰਾਇਲਰ ਫ਼ਾਰਮਰਜ਼ ਵੱਲੋਂ ਆਪਣੀਆਂ ਹੋਰਨਾਂ ਮੁਸ਼ਕਲਾਂ ਬਾਰੇ ਜਾਣੂ ਕਰਵਾਉਣ ‘ਤੇ ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਹੋਰ ਜਾਇਜ਼ ਮੰਗਾਂ ਵੀ ਛੇਤੀ ਹੱਲ ਕੀਤੀਆਂ ਜਾਣਗੀਆਂ।

 

ਮੀਟਿੰਗ ਦੌਰਾਨ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮਪਾਲ ਮਿੱਤਲ, ਸੰਯੁਕਤ ਡਾਇਰੈਕਟਰ ਡਾ. ਰਣਬੀਰ ਕੁਮਾਰ ਸ਼ਰਮਾ ਅਤੇ ਡਾ. ਜੀ.ਐਸ. ਬੇਦੀ ਅਤੇ ਡਿਪਟੀ ਡਾਇਰੈਕਟਰ (ਪੋਲਟਰੀ) ਡਾ. ਜਸਵਿੰਦਰਪਾਲ ਕੌਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਕੁਲਦੀਪ ਸਿੰਘ ਵੀ ਹਾਜ਼ਰ ਸਨ।

Share201Tweet126Share50

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅਗਸਤ 15, 2026

ਇਸ ਆਜ਼ਾਦੀ ਦਿਵਸ, ਸਿਹਤਮੰਦ ਪੰਜਾਬ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.