ਪਾਣੀ ਵਿਚ ਉਬਾਲ ਲਓ ਤੇ ਜਦੋਂ ਇਹ ਠੰਢਾ ਹੋ ਜਾਵੇ ਤਾਂ ਇੱਕ ਗਿਲਾਸ ਪੀ ਲਓ। ਇਸ ਨਾਲ ਸਰੀਰ ਵਿਚ ਤਾਜਗੀ ਅਤੇ ਊਰਜਾ ਆਉਂਦੀ ਹੈ।
ਅੱਜ ਅਸੀਂ ਤੁਹਾਨੂੰ ਕਟਹਲ ਵਿਚਲੇ ਗੁਣਾਂ ਬਾਰੇ ਦੱਸਾਂਗੇ। ਕਟਹਲ ਵਿਚ ਵਿਟਾਮਨ ਏ, ਸੀ, ਥਾਇਮਨ, ਪੋਟਾਸ਼ੀਅਮ, ਕੈਲਸ਼ੀਅਮ ਅਤੇ ਲੋਹ ਤੱਤ ਆਦਿ ਹੁੰਦੇ ਹਨ
ਹੱਡੀਆਂ ਦੀ ਮਜਬੂਤੀ ਲਈ ਵੀ ਕਟਹਲ ਬਹੁਤ ਲਾਭਦਾਇਕ ਹੈ। ਮੈਗਨੀਸ਼ੀਅਮ ਹੱਡੀਆਂ ਮਜਬੂਤ ਕਰਦਾ ਹੈ। 6. ਕਟਹਲ ਨਾਲ ਅਲਸਰ, ਕਬਜ ਅਤੇ ਪਾਚਣ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਦਾ ਹੈ।