ਮੰਗਲਵਾਰ, ਜੂਨ 24, 2025 04:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Aditi Rao Hydari ਨੇ ਕਾਨਸ ਦੀਆਂ ਗਲੀਆਂ ਵਿੱਚ ਆਪਣਾ ਗਲੈਮਰਸ ਅੰਦਾਜ਼ ਦਿਖਾਇਆ,  ਦੇਖੋ ਤਸਵੀਰਾਂ

ਐਸ਼ਵਰਿਆ ਰਾਏ ਅਤੇ ਸਾਰਾ ਅਲੀ ਖਾਨ ਤੋਂ ਬਾਅਦ ਹੁਣ ਅਦਾਕਾਰਾ ਅਦਿਤੀ ਰਾਓ ਹੈਦਰੀ ਕਾਨਸ ਫਿਲਮ ਫੈਸਟੀਵਲ 'ਚ ਪਹੁੰਚੀ ਹੈ। ਇਸ ਦੌਰਾਨ ਅਭਿਨੇਤਰੀ ਨੀਲੇ ਰੰਗ ਦੇ ਗਾਊਨ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਅਦਿਤੀ ਰਾਓ ਹੈਦਰੀ ਦੀਆਂ ਤਸਵੀਰਾਂ ਇੱਥੇ ਦੇਖੋ।

by Gurjeet Kaur
ਮਈ 25, 2023
in ਫੋਟੋ ਗੈਲਰੀ, ਫੋਟੋ ਗੈਲਰੀ
0
ਇਸ ਤਸਵੀਰ 'ਚ ਦੇਖਿਆ ਜਾ ਸਕਦਾ ਹੈ ਕਿ ਅਦਿਤੀ ਰਾਓ ਹੈਦਰੀ ਨੇ ਇਸ ਫਲਫੀ ਗਾਊਨ ਨਾਲ ਹਾਈ ਹੀਲਜ਼ ਪਾਈ ਹੋਈ ਹੈ। ਫੋਟੋ 'ਚ ਅਦਾਕਾਰਾ ਕਾਫੀ ਬੋਲਡ ਨਜ਼ਰ ਆ ਰਹੀ ਹੈ।
ਇਸ ਤਸਵੀਰ 'ਚ ਅਦਿਤੀ ਰਾਓ ਹੈਦਰੀ ਆਪਣੀਆਂ ਟੋਨਡ ਲੱਤਾਂ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਫੋਟੋ 'ਚ ਅਦਾਕਾਰਾ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ।
ਅਦਿਤੀ ਰਾਓ ਹੈਦਰੀ ਨੇ ਇਸ ਪਹਿਰਾਵੇ ਨਾਲ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਫੋਟੋ 'ਚ ਅਦਾਕਾਰਾ ਖੂਬਸੂਰਤ ਕਲੋਜ਼-ਅੱਪ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਅਦਿਤੀ ਰਾਓ ਹੈਦਰੀ ਨੇ ਇਸ ਪਹਿਰਾਵੇ ਦੇ ਨਾਲ ਬਹੁਤ ਹੀ ਖੂਬਸੂਰਤ ਈਅਰਪੀਸ ਪਹਿਨਿਆ ਹੈ, ਜਿਸ 'ਤੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਵੀ ਟਿਕੀਆਂ ਹੋਈਆਂ ਹਨ। ਇਸ ਫੋਟੋ 'ਚ ਅਦਿਤੀ ਆਪਣੇ ਈਅਰਪੀਸ ਨੂੰ ਫਲਾਂਟ ਕਰ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਅਦਿਤੀ ਰਾਓ ਹੈਦਰੀ ਬਲੂ ਅਤੇ ਗੋਲਡਨ ਸਲੀਵਲੈੱਸ ਆਊਟਫਿਟ 'ਚ ਨਜ਼ਰ ਆ ਰਹੀ ਹੈ, ਜਿਸ 'ਚ ਉਹ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਹੈ।
ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਅਭਿਨੇਤਰੀ ਇਸ ਨੀਲੇ ਰੰਗ ਦੇ ਪਹਿਰਾਵੇ 'ਚ ਕਾਨਸ ਦੀਆਂ ਗਲੀਆਂ 'ਚ ਫੋਟੋਸ਼ੂਟ ਕਰਵਾ ਰਹੀ ਹੈ। ਇੱਥੇ ਦੇਖੋ ਅਦਿਤੀ ਰਾਓ ਹੈਦਰੀ ਦੀਆਂ ਖੂਬਸੂਰਤ ਤਸਵੀਰਾਂ।
ਅਭਿਨੇਤਰੀ ਅਦਿਤੀ ਰਾਓ ਹੈਦਰੀ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ 'ਚ ਅਭਿਨੇਤਰੀ ਨੀਲੇ ਸਲੀਵਲੇਸ ਗਾਊਨ 'ਚ ਨਜ਼ਰ ਆ ਰਹੀ ਹੈ।
ਫਰਾਂਸ 'ਚ ਚੱਲ ਰਹੇ ਕਾਨਸ ਫਿਲਮ ਫੈਸਟੀਵਲ 'ਚ ਬਾਲੀਵੁੱਡ ਦੀਆਂ ਖੂਬਸੂਰਤ ਹਸਤੀਆਂ ਆਪਣੇ ਜੌਹਰ ਦਿਖਾ ਰਹੀਆਂ ਹਨ।

ਫਰਾਂਸ ‘ਚ ਚੱਲ ਰਹੇ ਕਾਨਸ ਫਿਲਮ ਫੈਸਟੀਵਲ ‘ਚ ਬਾਲੀਵੁੱਡ ਦੀਆਂ ਖੂਬਸੂਰਤ ਹਸਤੀਆਂ ਆਪਣੇ ਜੌਹਰ ਦਿਖਾ ਰਹੀਆਂ ਹਨ। ਐਸ਼ਵਰਿਆ ਰਾਏ, ਸਾਰਾ ਅਲੀ ਖਾਨ, ਮ੍ਰਿਣਾਲ ਠਾਕੁਰ, ਈਸ਼ਾ ਗੁਪਤਾ ਅਤੇ ਸਪਨਾ ਚੌਧਰੀ ਤੋਂ ਬਾਅਦ ਹੁਣ ਅਦਾਕਾਰਾ ਅਦਿਤੀ ਰਾਓ ਹੈਦਰੀ ਨੇ ਇਸ ਫ੍ਰੈਂਚ ਰਿਵੇਰਾ ‘ਚ ਕਦਮ ਰੱਖਿਆ ਹੈ।

ਫਰਾਂਸ ‘ਚ ਚੱਲ ਰਹੇ ਕਾਨਸ ਫਿਲਮ ਫੈਸਟੀਵਲ ‘ਚ ਬਾਲੀਵੁੱਡ ਦੀਆਂ ਖੂਬਸੂਰਤ ਹਸਤੀਆਂ ਆਪਣੇ ਜੌਹਰ ਦਿਖਾ ਰਹੀਆਂ ਹਨ।

ਅਭਿਨੇਤਰੀ ਅਦਿਤੀ ਰਾਓ ਹੈਦਰੀ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ ‘ਚ ਅਭਿਨੇਤਰੀ ਨੀਲੇ ਸਲੀਵਲੇਸ ਗਾਊਨ ‘ਚ ਨਜ਼ਰ ਆ ਰਹੀ ਹੈ।

ਅਭਿਨੇਤਰੀ ਅਦਿਤੀ ਰਾਓ ਹੈਦਰੀ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ ‘ਚ ਅਭਿਨੇਤਰੀ ਨੀਲੇ ਸਲੀਵਲੇਸ ਗਾਊਨ ‘ਚ ਨਜ਼ਰ ਆ ਰਹੀ ਹੈ।

ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਅਭਿਨੇਤਰੀ ਇਸ ਨੀਲੇ ਰੰਗ ਦੇ ਪਹਿਰਾਵੇ ‘ਚ ਕਾਨਸ ਦੀਆਂ ਗਲੀਆਂ ‘ਚ ਫੋਟੋਸ਼ੂਟ ਕਰਵਾ ਰਹੀ ਹੈ। ਇੱਥੇ ਦੇਖੋ ਅਦਿਤੀ ਰਾਓ ਹੈਦਰੀ ਦੀਆਂ ਖੂਬਸੂਰਤ ਤਸਵੀਰਾਂ।

ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਅਭਿਨੇਤਰੀ ਇਸ ਨੀਲੇ ਰੰਗ ਦੇ ਪਹਿਰਾਵੇ ‘ਚ ਕਾਨਸ ਦੀਆਂ ਗਲੀਆਂ ‘ਚ ਫੋਟੋਸ਼ੂਟ ਕਰਵਾ ਰਹੀ ਹੈ। ਇੱਥੇ ਦੇਖੋ ਅਦਿਤੀ ਰਾਓ ਹੈਦਰੀ ਦੀਆਂ ਖੂਬਸੂਰਤ ਤਸਵੀਰਾਂ।

ਅਦਿਤੀ ਰਾਓ ਹੈਦਰੀ ਦਾ ਪਹਿਰਾਵਾ
ਇਨ੍ਹਾਂ ਤਸਵੀਰਾਂ ‘ਚ ਅਦਿਤੀ ਰਾਓ ਹੈਦਰੀ ਬਲੂ ਅਤੇ ਗੋਲਡਨ ਸਲੀਵਲੈੱਸ ਆਊਟਫਿਟ ‘ਚ ਨਜ਼ਰ ਆ ਰਹੀ ਹੈ, ਜਿਸ ‘ਚ ਉਹ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਹੈ।

ਇਨ੍ਹਾਂ ਤਸਵੀਰਾਂ ‘ਚ ਅਦਿਤੀ ਰਾਓ ਹੈਦਰੀ ਬਲੂ ਅਤੇ ਗੋਲਡਨ ਸਲੀਵਲੈੱਸ ਆਊਟਫਿਟ ‘ਚ ਨਜ਼ਰ ਆ ਰਹੀ ਹੈ, ਜਿਸ ‘ਚ ਉਹ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਹੈ।

ਅਦਿਤੀ ਰਾਓ ਹੈਦਰੀ ਨੇ ਇਸ ਪਹਿਰਾਵੇ ਦੇ ਨਾਲ ਬਹੁਤ ਹੀ ਖੂਬਸੂਰਤ ਈਅਰਪੀਸ ਪਹਿਨਿਆ ਹੈ, ਜਿਸ ‘ਤੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਵੀ ਟਿਕੀਆਂ ਹੋਈਆਂ ਹਨ। ਇਸ ਫੋਟੋ ‘ਚ ਅਦਿਤੀ ਆਪਣੇ ਈਅਰਪੀਸ ਨੂੰ ਫਲਾਂਟ ਕਰ ਰਹੀ ਹੈ।

ਅਦਿਤੀ ਰਾਓ ਹੈਦਰੀ ਨੇ ਇਸ ਪਹਿਰਾਵੇ ਦੇ ਨਾਲ ਬਹੁਤ ਹੀ ਖੂਬਸੂਰਤ ਈਅਰਪੀਸ ਪਹਿਨਿਆ ਹੈ, ਜਿਸ ‘ਤੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਵੀ ਟਿਕੀਆਂ ਹੋਈਆਂ ਹਨ। ਇਸ ਫੋਟੋ ‘ਚ ਅਦਿਤੀ ਆਪਣੇ ਈਅਰਪੀਸ ਨੂੰ ਫਲਾਂਟ ਕਰ ਰਹੀ ਹੈ।

ਅਦਿਤੀ ਰਾਓ ਹੈਦਰੀ ਦਾ ਹੇਅਰ ਸਟਾਈਲ
ਅਦਿਤੀ ਰਾਓ ਹੈਦਰੀ ਨੇ ਇਸ ਪਹਿਰਾਵੇ ਨਾਲ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਫੋਟੋ ‘ਚ ਅਦਾਕਾਰਾ ਖੂਬਸੂਰਤ ਕਲੋਜ਼-ਅੱਪ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਅਦਿਤੀ ਰਾਓ ਹੈਦਰੀ ਨੇ ਇਸ ਪਹਿਰਾਵੇ ਨਾਲ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਫੋਟੋ ‘ਚ ਅਦਾਕਾਰਾ ਖੂਬਸੂਰਤ ਕਲੋਜ਼-ਅੱਪ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਇਸ ਤਸਵੀਰ ‘ਚ ਅਦਿਤੀ ਰਾਓ ਹੈਦਰੀ ਆਪਣੀਆਂ ਟੋਨਡ ਲੱਤਾਂ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਫੋਟੋ ‘ਚ ਅਦਾਕਾਰਾ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ।

ਇਸ ਤਸਵੀਰ ‘ਚ ਅਦਿਤੀ ਰਾਓ ਹੈਦਰੀ ਆਪਣੀਆਂ ਟੋਨਡ ਲੱਤਾਂ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਫੋਟੋ ‘ਚ ਅਦਾਕਾਰਾ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ।

ਇਸ ਤਸਵੀਰ ‘ਚ ਦੇਖਿਆ ਜਾ ਸਕਦਾ ਹੈ ਕਿ ਅਦਿਤੀ ਰਾਓ ਹੈਦਰੀ ਨੇ ਇਸ ਫਲਫੀ ਗਾਊਨ ਨਾਲ ਹਾਈ ਹੀਲਜ਼ ਪਾਈ ਹੋਈ ਹੈ। ਫੋਟੋ ‘ਚ ਅਦਾਕਾਰਾ ਕਾਫੀ ਬੋਲਡ ਨਜ਼ਰ ਆ ਰਹੀ ਹੈ।

ਇਸ ਤਸਵੀਰ ‘ਚ ਦੇਖਿਆ ਜਾ ਸਕਦਾ ਹੈ ਕਿ ਅਦਿਤੀ ਰਾਓ ਹੈਦਰੀ ਨੇ ਇਸ ਫਲਫੀ ਗਾਊਨ ਨਾਲ ਹਾਈ ਹੀਲਜ਼ ਪਾਈ ਹੋਈ ਹੈ। ਫੋਟੋ ‘ਚ ਅਦਾਕਾਰਾ ਕਾਫੀ ਬੋਲਡ ਨਜ਼ਰ ਆ ਰਹੀ ਹੈ।
Tags: Aditi Rao HydariAditi Rao Hydari At Cannes 2023Cannes festivalentertainmentpro punjab tv
Share209Tweet131Share52

Related Posts

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਪੰਜਾਬ ਦੀ Republic Day Parade ‘ਚ ਪੰਜਾਬ ਸਰਕਾਰ ਦੀਆਂ ਖਾਸ ਝਾਂਕੀਆ

ਜਨਵਰੀ 26, 2025

ਦਵਾਈ ਤੋਂ ਘੱਟ ਨਹੀਂ ਸ਼ਹਿਦ…ਰੋਜ਼ ਖਾਣ ਨਾਲ ਦੂਰ ਹੋਣਗੀਆਂ ਆਹ ਬਿਮਾਰੀਆਂ

ਸਤੰਬਰ 8, 2024

ਅਨੰਤ ਅੰਬਾਨੀ ਦੀ ਲਾੜੀ ਰਾਧਿਕਾ ਮਰਚੈਂਟ ਨੇ ਵਿਦਾਈ ਸਮੇਂ ਪਹਿਨਿਆ ਸੋਨਾ ਜੜਿਆ ਲਹਿੰਗਾ, ਦੇਖੋ ਖੂਬਸੂਰਤ ਤਸਵੀਰਾਂ

ਜੁਲਾਈ 13, 2024
Load More

Recent News

ਤੁਹਾਡੇ AC ਦਾ ਕੰਪਰੈਸਰ ਵੀ ਹੋ ਜਾਂਦਾ ਹੈ ਵਾਰ ਵਾਰ ਬੰਦ, ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ

ਜੂਨ 23, 2025

ਛੋਟੀਆਂ ਕਿਉਂ ਹੁੰਦੀਆਂ ਹਨ ਕੁੜੀਆਂ ਦੀਆਂ ਜਿਨਸ ਦੀਆਂ ਜੇਬਾਂ, ਮਾਰਕਟਿੰਗ ਜਾਂ ਫੈਸ਼ਨ ਕੀ ਹੈ ਅਸਲ ਕਾਰਨ

ਜੂਨ 23, 2025

ਲੁਧਿਆਣਾ ਪੱਛਮੀ ਉਪ ਚੋਣਾਂ ‘ਚ ਕਿਸਦੀ ਹੋਈ ਜਿੱਤ, ਕਿਸਨੂੰ ਮਿਲਿਆ MLA ਦਾ ਖ਼ਿਤਾਬ

ਜੂਨ 23, 2025

ਈਰਾਨ ਦੀ ਮਿਜ਼ਾਈਲ ਫੈਕਟਰੀ ‘ਤੇ ਹੋਇਆ ਹਮਲਾ, ਇਜ਼ਰਾਈਲੀ ਜਹਾਜ਼ਾਂ ਨੇ ਸੁੱਟੇ ਬੰਬ

ਜੂਨ 23, 2025

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result