ਬੁੱਧਵਾਰ, ਅਗਸਤ 13, 2025 03:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਜਦੋਂ Tanuja ਨੇ Dharmendra ਨੂੰ ਮਾਰਿਆ ਸੀ ਥੱਪੜ, ਇਸ ਗੱਲ ਤੋਂ ਹੋ ਗਈ ਸੀ ਨਾਰਾਜ਼

Dharmendra: ਧਰਮਿੰਦਰ ਸੈੱਟ 'ਤੇ ਆਪਣੇ ਮਜ਼ਾਕੀਆ ਅੰਦਾਜ਼ 'ਚ ਕਾਸਟਾਰਸ ਨਾਲ ਫਲਰਟ ਕਰਦੇ ਸੀ, ਜਿਸ ਕਾਰਨ ਇੱਕ ਵਾਰ ਐਕਟਰਸ ਤਨੂਜਾ ਨੇ ਉਨ੍ਹਾਂ ਨੂੰ ਥੱਪੜ ਮਾਰ ਦਿੱਤਾ ਸੀ।

by ਮਨਵੀਰ ਰੰਧਾਵਾ
ਮਈ 25, 2023
in ਬਾਲੀਵੁੱਡ, ਮਨੋਰੰਜਨ
0

Tanuja Slapped Dharmendra: ਬਾਲੀਵੁੱਡ ਦੇ ਹੀਮਨ ਐਕਟਰ ਧਰਮਿੰਦਰ ‘ਤੇ ਕਈ ਕੁੜੀਆਂ ਦਾ ਦਿਲ ਆਇਆ। ਉਨ੍ਹਾਂ ਦੀ ਫੈਨ ਫੋਲੋਇੰਗ ਅੱਜ ਤੱਕ ਬਰਕਰਾਰ ਹੈ। ਅੱਜ ਵੀ ਉਨ੍ਹਾਂ ਦੇ ਚਾਹੁਣ ਵਾਲਿਆਂ ‘ਚ ਕੋਈ ਕਮੀ ਨਹੀਂ ਆਈ। ਧਰਮਿੰਦਰ ਨੇ ਆਪਣੇ ਸਮੇਂ ‘ਚ ਇੰਡਸਟਰੀ ਦੀ ਹਰ ਵੱਡੀ ਹੀਰੋਇਨ ਨਾਲ ਕੰਮ ਕੀਤਾ ਹੈ।

ਕਿਹਾ ਜਾਂਦਾ ਹੈ ਕਿ ਧਰਮਿੰਦਰ ਅਕਸਰ ਸੈੱਟ ‘ਤੇ ਆਪਣੇ ਕੌਸਟਾਰਸ ਨਾਲ ਆਪਣੇ ਮਜ਼ਾਕੀਆ ਅੰਦਾਜ਼ ‘ਚ ਫਲਰਟ ਕਰਦੇ ਸੀ, ਜਿਸ ਕਾਰਨ ਇੱਕ ਵਾਰ ਐਕਟਰਸ ਤਨੂਜਾ ਨੇ ਉਨ੍ਹਾਂ ਨੂੰ ਥੱਪੜ ਮਾਰ ਦਿੱਤਾ ਸੀ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ…

ਤਨੂਜਾ ਨੇ ਇੰਟਰਵਿਊ ‘ਚ ਕੀਤਾ ਖੁਲਾਸਾ

ਇਸ ਗੱਲ ਦਾ ਖੁਲਾਸਾ ਖੁਦ ਤਨੂਜਾ ਨੇ ਸਾਲ 2014 ‘ਚ ਫਿਲਮਫੇਅਰ ਨੂੰ ਦਿੱਤੇ ਇੰਟਰਵਿਊ ਦੌਰਾਨ ਕੀਤਾ ਸੀ। ਅਸਲ ‘ਚ ਜਦੋਂ ਧਰਮਿੰਦਰ ਨੇ ਇੰਡਸਟਰੀ ‘ਚ ਐਂਟਰੀ ਕੀਤੀ ਸੀ ਤਾਂ ਉਹ ਪ੍ਰਕਾਸ਼ ਕੌਰ ਨਾਲ ਵਿਆਹੇ ਹੋਏ ਸੀ ਤੇ ਦੋ ਬੱਚਿਆਂ ਦੇ ਪਿਤਾ ਸੀ।

ਜਦੋਂ ਉਨ੍ਹਾਂ ਨੇ ਤਨੁਜਾ ਨਾਲ ਫਿਲਮ ‘ਚਾਂਦ ਔਰ ਸੂਰਜ’ ‘ਚ ਕੰਮ ਕਰਨਾ ਸ਼ੁਰੂ ਕੀਤਾ ਤਾਂ ਦੋਵੇਂ ਕਾਫੀ ਚੰਗੇ ਦੋਸਤ ਬਣ ਗਏ। ਇਸੇ ਲਈ ਧਰਮਿੰਦਰ ਨੇ ਇੱਕ ਵਾਰ ਤਨੂਜਾ ਨੂੰ ਆਪਣੀ ਪਤਨੀ ਨਾਲ ਵੀ ਮਿਲਾਇਆ ਸੀ। ਇਸ ਤੋਂ ਬਾਅਦ ਇੱਕ ਦਿਨ ਉਹ ਸੈੱਟ ‘ਤੇ ਮੇਰੇ ਨਾਲ ਫਲਰਟ ਕਰਨ ਲੱਗੇ ਤਾਂ ਮੈਨੂੰ ਬਹੁਤ ਗੁੱਸਾ ਆ ਗਿਆ।

ਐਕਟਰਸ ਨੇ ਇੰਟਰਵਿਊ ‘ਚ ਦੱਸਿਆ ਕਿ ਧਰਮਿੰਦਰ ਦੀ ਇਸ ਹਰਕਤ ‘ਤੇ ਮੈਂ ਉਨ੍ਹਾਂ ਨੂੰ ਥੱਪੜ ਮਾਰਿਆ ਤੇ ਕਿਹਾ, ’ਮੈਂ’ਤੁਸੀਂ ਤੁਹਾਡੀ ਪਤਨੀ ਨੂੰ ਮਿਲੀ ਹਾਂ ਅਤੇ ਤੁਸੀਂ ਮੇਰੇ ਨਾਲ ਫਲਰਟ ਕਰ ਰਹੇ ਹੋ, ਜਿਸ ਤੋਂ ਬਾਅਦ ਧਰਮਿੰਦਰ ਨੇ ਤੁਰੰਤ ਮੇਰੇ ਤੋਂ ਮੁਆਫੀ ਮੰਗੀ।

ਤਨੂਜਾ ਨੇ ਅੱਗੇ ਕਿਹਾ, ‘ਧਰਮਿੰਦਰ ਆਪਣੀ ਗੱਲ ਤੋਂ ਬਹੁਤ ਸ਼ਰਮਿੰਦਾ ਸੀ, ਉਸ ਨੇ ਮੈਨੂੰ ਕਿਹਾ, ‘ਤਨੂ ਮੇਰੀ ਮਾਂ… ਮੈਂ ਮਾਫੀ ਮੰਗ ਰਿਹਾ ਹਾਂ, ਤੁਸੀਂ ਮੈਨੂੰ ਆਪਣਾ ਭਰਾ ਬਣਾ ਲਓ।’

ਧਰਮਿੰਦਰ ਵਰਕਫਰੰਟ

ਵਰਕਫਰੰਟ ਦੀ ਗੱਲ ਕਰੀਏ ਤਾਂ ਧਰਮਿੰਦਰ ਅਜੇ ਵੀ ਬਾਲੀਵੁੱਡ ਵਿੱਚ ਸਰਗਰਮ ਹਨ। ਬਹੁਤ ਜਲਦ ਐਕਟਰ, ਕਰਨ ਜੌਹਰ ਦੀ ਫਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਨਜ਼ਰ ਆਉਣਗੇ। ਉਨ੍ਹਾਂ ਦਾ ਕੰਮ ਅੱਜ ਵੀ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਉਸ ਦੀ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodDharmendraDharmendra flirt with Tanujaentertainment newspro punjab tvpunjab newspunjabi newsTanujaTanuja slapped Dharmendra
Share252Tweet157Share63

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025
Load More

Recent News

MP ਸਤਨਾਮ ਸੰਧੂ ਨੇ ਸੰਸਦ ‘ਚ ਕਾਲੇ ਧਨ ਤੇ ਟੈਕਸ ਚੋਰੀ ਦਾ ਚੁੱਕਿਆ ਮੁੱਦਾ

ਅਗਸਤ 12, 2025

Health Tips: ਕੈਲਸ਼ੀਅਮ ਦੀ ਹੈ ਕਮੀ ਤਾਂ ਇਕ ਕਟੋਰੀ ਦੁੱਧ ‘ਚ ਮਿਲਾ ਕੇ ਖਾਓ ਇਹ ਚੀਜ਼

ਅਗਸਤ 12, 2025

UK ਨੇ ਭਾਰਤ ਨੂੰ ‘Deport Now, Appeal Later’ ਸੂਚੀ ‘ਚ ਕੀਤਾ ਸ਼ਾਮਲ – ਭਾਰਤੀਆਂ ਤੇ ਇਸਦਾ ਕੀ ਪਵੇਗਾ ਅਸਰ

ਅਗਸਤ 12, 2025

ਰੋਜ਼ਾਨਾ PIZZA BURGER ਖਾਣਾ ਕੀਤੇ ਪੈ ਨਾ ਜਾਵੇ ਭਾਰੀ, ਕਰ ਰਹੇ ਹੋ ਇਹ ਵੱਡੀ ਗ਼ਲਤੀ

ਅਗਸਤ 12, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.