ਮੰਗਲਵਾਰ, ਜੂਨ 9, 2026 11:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ਏ.ਐਸ.ਆਈ. ਗ੍ਰਿਫ਼ਤਾਰ

Punjab Vigilance Bureau: ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਦੋ ਸਰਕਾਰੀ ਗਵਾਹਾਂ ਦੀ ਹਾਜਰੀ 'ਚ ਸ਼ਿਕਾਇਤਕਰਤਾ ਪਾਸੋਂ 25,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕੀਤਾ ਗਿਆ।

by ਮਨਵੀਰ ਰੰਧਾਵਾ
ਮਈ 25, 2023
in ਪੰਜਾਬ
0

Two ASI Arrested in Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਐਸ.ਏ.ਐਸ.ਨਗਰ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏ.ਐਸ.ਆਈ. ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀਆਂ ਨੂੰ ਰਵਿੰਦਰ ਕੁਮਾਰ ਵਾਸੀ ਮੁੰਡੀਆਂ ਕਲਾਂ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਪਾਰਸ ਨਾਮ ਦੇ ਦੋਸਤ ਨੂੰ ਉਕਤ ਥਾਣਾ ਇੰਚਾਰਜ ਨੇ ਸ਼ਰਾਬ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ ਅਤੇ ਦੋਵੇਂ ਪੁਲਿਸ ਮੁਲਾਜ਼ਮ ਅਦਾਲਤ ਤੋਂ ਪਾਰਸ, ਜਿਸ ਦਾ ਆਉਣ ਵਾਲੇ ਦਿਨਾਂ ਵਿੱਚ ਵਿਆਹ ਹੋਣਾ ਤੈਅ ਸੀ, ਦੀ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ ਪਹਿਲਾਂ ਹੀ ਵੱਖ-ਵੱਖ ਤਰੀਕਾਂ ‘ਤੇ 45,000 ਰੁਪਏ ਲੈ ਚੁੱਕੇ ਹਨ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਹੁਣ ਇਸੇ ਸ਼ਰਾਬ ਦੇ ਮਾਮਲੇ ਵਿੱਚ ਪਾਰਸ ਦੇ ਨਾਲ ਉਸਦੇ ਇੱਕ ਹੋਰ ਦੋਸਤ ਹਰਮੀਤ ਸਿੰਘ ਨੂੰ ਬਤੌਰ ਸਹਿ-ਦੋਸ਼ੀ ਸ਼ਾਮਲ ਨਾ ਕਰਨ ਬਦਲੇ 50,000 ਰੁਪਏ ਹੋਰ ਮੰਗ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਚੌਕੀ ਇੰਚਾਰਜ ਬਲਜਿੰਦਰ ਸਿੰਘ ਮੰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 25,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

ਇਸ ਦੇ ਨਾਲ ਇਸ ਕੇਸ ਦੇ ਤਫਤੀਸ਼ੀ ਅਫਸਰ ਅਤੇ ਬਲਜਿੰਦਰ ਸਿੰਘ ਮੰਡ ਦੇ ਸਾਥੀ ਕਰਮਚਾਰੀ ਏ.ਐਸ.ਆਈ ਕੁਲਦੀਪ ਸਿੰਘ ਨੂੰ ਵੀ ਵਿਜੀਲੈਂਸ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ -1, ਐਸ.ਏ.ਐਸ. ਨਗਰ ਵਿਖੇ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ASIs Arrestedbribe caseCampaign Against Corruptionpro punjab tvpunjab newsPunjab Vigilance Bureaupunjabi news
Share237Tweet148Share59

Related Posts

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜੂਨ 9, 2026

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਜੂਨ 9, 2026

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਜੂਨ 9, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਜੂਨ 8, 2026
Load More

Recent News

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

LPG ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ ਜਾਰੀ; ਆਪਣੇ ਸ਼ਹਿਰ ‘ਚ ਅੱਜ ਦੀਆਂ ਬੁਕਿੰਗ ਦਰਾਂ ਦੀ ਕਰੋ ਜਾਂਚ

ਜੂਨ 9, 2026

ਬਾਰਾਬੰਕੀ ਹਾਈਵੇਅ ‘ਤੇ ਭਿਆਨਕ ਹਾਦਸਾ: ਟਰੱਕ-ਟ੍ਰੇਲਰ ਦੀ ਟੱਕਰ ਤੋਂ ਬਾਅਦ ਜ਼ਿੰਦਾ ਸੜੇ ਦੋ ਲੋਕ

ਜੂਨ 9, 2026

ਈਰਾਨ ਤੇ ਕਿਊਬਾ ‘ਚ ਕੁਝ ਘੰਟਿਆਂ ਦੇ ਅੰਦਰ ਆਏ 5.0 ਅਤੇ 6.1 ਤੀਬਰਤਾ ਵਾਲੇ ਦੋ ਜ਼ੋਰਦਾਰ ਭੂਚਾਲ

ਜੂਨ 9, 2026

ਬਿਹਾਰ ਦੇ ਮਸ਼ਹੂਰ ਕੋਚਿੰਗ ਟੀਚਰ ਫੈਸਲ ਖਾਨ ਸਰ ਨੂੰ ਪਟਨਾ ਸਿਵਲ ਕੋਰਟ ਦਿੱਤੀ ਵੱਡੀ ਰਾਹਤ, ਗੋਲੀਬਾਰੀ ਮਾਮਲੇ ਵਿੱਚ ਗ੍ਰਿਫ਼ਤਾਰੀ ‘ਤੇ ਲਗਾਈ ਰੋਕ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.