ਕੇਂਦਰ ਸਰਕਾਰ ਨਾਲ ਚੱਲ ਰਹੇ ਵਿਵਾਦ ਕਾਰਨ ਪੰਜਾਬ ਸਰਕਾਰ ਨੀਤੀ ਆਯੋਗ ਦੀ ਮੀਟਿੰਗ ਤੋਂ ਦੂਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਤੋਂ ਇਲਾਵਾ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਇਸ ਮੀਟਿੰਗ ਦਾ ਹਿੱਸਾ ਨਹੀਂ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h