ਸ਼ੁੱਕਰਵਾਰ, ਫਰਵਰੀ 13, 2026 10:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਚਰਨਜੀਤ ਸਿੰਘ ਚੰਨੀ ਨੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ‘ਤੇ ਪਹੁੰਚ ਕੇ ਸਮਾਰੋਹ ਨੂੰ ਕੀਤਾ ਸੰਬੋਧਿਤ

by propunjabtv
ਅਕਤੂਬਰ 17, 2021
in ਦੇਸ਼, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਹੁਸ਼ਿਆਰਪੁਰ ਦੌਰੇ ਲਈ ਰਵਾਨਾ ਹੋ ਗਏ ਹਨ। ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਦਾ ਵਿਧਾਇਕਾਂ ਨਾਲ ਮੁਲਾਕਾਤ ਦਾ ਪ੍ਰੋਗਰਾਮ ਹੈ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਮੰਤਰੀ ਅਤੇ ਵਿਧਾਇਕ ਸੁੰਦਰ ਸ਼ਾਮ ਅਰੋੜਾ, ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਅਤੇ ਵਿਧਾਇਕ ਪਵਨ ਆਦੀਆ ਨੂੰ ਮਿਲਣਗੇ। ਇਸ ਕਾਰਨ ਇਨ੍ਹਾਂ ਨੇਤਾਵਾਂ ਦੀ ਰਿਹਾਇਸ਼ ‘ਤੇ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ।

ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਸੀਐਮ ਚੰਨੀ ਸਭ ਤੋਂ ਪਹਿਲਾਂ ਜੋਧਮਲ ਰੋਡ ‘ਤੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੇ ਘਰ ਪਹੁੰਚੇ। ਇੱਥੇ ਪਹੁੰਚ ਕੇ ਉਨ੍ਹਾਂ ਨੇ ਇੱਕ ਸਮਾਗਮ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਉਹ ਮਾਡਲ ਟਾਨ ਵਿੱਚ ਵਿਧਾਇਕ ਪਵਨ ਆਦੀਆ ਅਤੇ ਫਿਰ ਅਸਲਾਮਾਬਾਦ-ਊਨਾ ਰੋਡ ਬਾਈਪਾਸ ਰੋਡ ‘ਤੇ ਵਿਧਾਇਕ ਡਾ: ਰਾਜਕੁਮਾਰ ਚੱਬੇਵਾਲ ਦੇ ਘਰ ਪਹੁੰਚਣਗੇ। ਵਿਧਾਇਕਾਂ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਗੁਰਦਾਸਪੁਰ ਲਈ ਰਵਾਨਾ ਹੋਣਗੇ।

Tags: CM Charanjit SinghMLA Sundar Sham
Share201Tweet126Share50

Related Posts

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026
Load More

Recent News

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.