ਐਤਵਾਰ, ਮਈ 3, 2026 10:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

PSEB 10ਵੀਂ ਜਮਾਤ ਦੀ ਪ੍ਰੀਖਿਆ ‘ਚ ਮੋਹਰੀ ਲੜਕੀਆਂ ਨੂੰ CM ਮਾਨ ਵਲੋਂ 51,000 ਰੁਪਏ ਨਕਦ ਇਨਾਮ ਦੇਣ ਦਾ ਐਲਾਨ

CM Mann on PSEB results: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ 'ਧੀਆਂ ਦਾ ਯੁੱਗ' ਹੈ ਕਿਉਂਕਿ ਵਿਦਿਆਰਥਣਾਂ ਆਪਣੇ ਨਿਵੇਕਲੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਮਾਣ ਵਧਾ ਰਹੀਆਂ ਹਨ।

by ਮਨਵੀਰ ਰੰਧਾਵਾ
ਮਈ 26, 2023
in ਸਿੱਖਿਆ, ਪੰਜਾਬ
0

PSEB 10th Result 2023: ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਸ਼ੁੱਕਰਵਾਰ ਨੂੰ ਐਲਾਨੀ ਗਈ ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ‘ਧੀਆਂ ਦਾ ਯੁੱਗ’ ਹੈ ਕਿਉਂਕਿ ਵਿਦਿਆਰਥਣਾਂ ਆਪਣੇ ਨਿਵੇਕਲੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਮਾਣ ਵਧਾ ਰਹੀਆਂ ਹਨ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦਸਵੀਂ ਜਮਾਤ ਦੇ ਨਤੀਜੇ ਵਿੱਚ ਲੜਕੀਆਂ ਨੇ ਇਕ ਵਾਰ ਫਿਰ ਲੜਕਿਆਂ ਨੂੰ ਪਛਾੜ ਦਿੱਤਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਜਲਦੀ ਹੀ 51,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਵਿੱਚ ਮਿਆਰੀ ਸਿੱਖਿਆ ਦਾ ਚਾਨਣ ਫੈਲਾਉਣ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਨਤੀਜਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਦਾ ਜਿੱਥੇ ਲੜਕੀਆਂ ਨੂੰ ਬਹੁਤ ਲਾਭ ਹੋਇਆ ਹੈ, ਉੱਥੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰ ਕੇ ਉਨ੍ਹਾਂ ਨੂੰ ਵੱਧ ਅਖ਼ਤਿਆਰ ਦੇਣ ਦਾ ਰਾਹ ਪੱਧਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਠਵੀਂ, ਬਾਰ੍ਹਵੀਂ ਅਤੇ ਹੁਣ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਲੜਕੀਆਂ ਨੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਇਸ ਪ੍ਰੀਖਿਆ ਨੂੰ ਸ਼ਾਨਦਾਰ ਢੰਗ ਨਾਲ ਪਾਸ ਕਰਨ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਅੱਜ PSEB ਦੇ ਦਸਵੀਂ ਦੇ ਨਤੀਜੇ ਐਲਾਨੇ ਗਏ..ਸਾਡੀਆਂ ਧੀਆਂ ਨੇ ਮੁੜ ਤੋਂ ਬਾਜ਼ੀ ਮਾਰੀ ਹੈ…ਪਹਿਲੇ ਤੇ ਦੂਜੇ ਸਥਾਨ ‘ਤੇ ਫ਼ਰੀਦਕੋਟ ਜ਼ਿਲ੍ਹਾ ਤੇ ਤੀਜੇ ਸਥਾਨ ‘ਤੇ ਮਾਨਸਾ ਜ਼ਿਲ੍ਹਾ ਰਿਹਾ ਹੈ…ਪਾਸ ਹੋਏ ਸਾਰੇ ਬੱਚਿਆਂ ਤੇ ਮਾਪੇ-ਅਧਿਆਪਕਾਂ ਨੂੰ ਵੀ ਵਧਾਈਆਂ…
ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਇਨਾਮੀ ਰਾਸ਼ੀ ਦਿੱਤੀ ਜਾਵੇਗੀ… pic.twitter.com/WdQ5Pmz843

— Bhagwant Mann (@BhagwantMann) May 26, 2023

ਮਾਨ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਵਿਦਿਆਰਥਣਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਕੀਆਂ ਆਪਣੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਹਰ ਖ਼ੇਤਰ ਵਿੱਚ ਮੱਲਾਂ ਮਾਰਨ ਦੇ ਸਮਰੱਥ ਹੋਈਆਂ ਹਨ ਅਤੇ ਇਸ ਪ੍ਰਾਪਤੀ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ।

ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਉੱਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਖ਼ਾਸ ਕਰਕੇ ਲੜਕੀਆਂ ਲਈ ਸਕੂਲੀ ਸਿੱਖਿਆ ਦਾ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannEducation Newspro punjab tvPSEB 10th class ResultsPSEB ToppersPunjab CMpunjab newsPunjab School Education Boardpunjabi news
Share219Tweet137Share55

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਮਈ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.