ਸੋਮਵਾਰ, ਜੁਲਾਈ 6, 2026 03:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਐਕਸ਼ਨ ਮੋਡ ‘ਚ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਅੰਮ੍ਰਿਤਸਰ ਬੱਸ ਅੱਡੇ ‘ਚ ਸਫਾਈ ਕਰਦੇ ਨਜ਼ਰ ਆਏ

by propunjabtv
ਅਕਤੂਬਰ 17, 2021
in ਪੰਜਾਬ
0

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਐਕਸ਼ਨ ਮੋਡ ‘ਚ ਹੈ।ਇਸੀ ਸਖਤੀ ‘ਚ ਉਹ ਅੱਜ ਸਵੇਰੇ ਅੰਮ੍ਰਿਤਸਰ ਬੱਸ ਸਟੈਂਡ ਪਹੁੰਚੇ।ਇਸ ਦੌਰਾਨ ਉਨ੍ਹਾਂ ਨੇ ਬੱਸ ਸਟੈਂਡ ਦੀ ਵਿਵਸਥਾ ਦਾ ਨਿਰੀਖਣ ਕੀਤਾ।ਲੁਧਿਆਣਾ ਅਤੇ ਪਟਿਆਲਾ ਤੋਂ ਬਾਅਦ ਹੁਣ ਰਾਜਾ ਵੜਿੰਗ ਅੰਮ੍ਰਿਤਸਰ ਦੇ ਬੱਸ ਸਟੈਂਡ ਦਾ ਕੂੜਾ ਉਠਾਉਂਦੇ ਹੋਏ ਦਿਸੇ।

ਉਨ੍ਹਾਂ ਨੇ ਬੱਸ ਸਟੈਂਡ ‘ਤੇ ਸਰਕਾਰ ਵਲੋਂ ਮਿਲ ਰਹੀਆਂ ਸਹੂਲਤਾਂ ਨੂੰ ਚੈੱਕ ਕੀਤਾ।ਇਸਦੇ ਨਾਲ ਹੀ ਉਨ੍ਹਾਂ ਨੇ ਬੱਸ ਸਟੈਂਡ ‘ਤੇ ਸਫਾਈ ਵਿਵਸਥਾ ਨੂੰ ਚੈੱਕ ਕੀਤਾ ਅਤੇ ਸੰਤੁਸ਼ਟ ਨਜ਼ਰ ਆਏ, ਹਾਲਾਂਕਿ ਉਨ੍ਹਾਂ ਨੂੰ ਜਿੱਥੇ-ਜਿੱਥੇ ਗੰਦਗੀ ਨਜ਼ਰ ਆਈ ਉਥੋਂ ਉਨ੍ਹਾਂ ਨੇ ਖੁਦ ਕੂੜਾ ਉਠਾਇਆ।

ਟਰਾਂਸਪੋਰਟ ਮੰਤਰੀ ਨੇ ਬੱਸ ਸਟੈਂਡ ‘ਤੇ ਸਵਾਰੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਜਾਣਨ ਦੀ ਕੋਸ਼ਿਸ਼ ਕੀਤੀ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਆਉਣ ਵਾਲੇ ਦਿਨਾਂ ‘ਚ ਕੋਈ ਮੁਸ਼ਕਿਲ ਨਹੀਂ ਆਵੇਗੀ।

Tags: raja waringTransport Minister
Share204Tweet128Share51

Related Posts

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026
Load More

Recent News

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਸ਼ੇਅਰ ਬਜ਼ਾਰ : ਬੁੱਲਸ ਨੇ ਲਗਾਤਾਰ ਚੌਥੇ ਦਿਨ ਕੀਤੀ ਜ਼ੋਰਦਾਰ ਸ਼ੁਰੂਆਤ, 20 ਮਿੰਟਾਂ ਵਿੱਚ 2.41 ਲੱਖ ਕਰੋੜ ਰੁਪਏ ਕਮਾਏ

ਜੁਲਾਈ 6, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.