ਸ਼ੁੱਕਰਵਾਰ, ਜੂਨ 6, 2025 05:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਸ੍ਰੀ ਰਾਮ ਤੀਰਥ ਮੰਦਿਰ’ਚ ਹੋਏ ਨਤਮਸਤਕ

by propunjabtv
ਅਕਤੂਬਰ 17, 2021
in ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਸ਼੍ਰੀ ਰਾਮ ਤੀਰਥ ਮੰਦਿਰ ‘ਚ ਮੱਥਾ ਟੇਕਿਆ।ਇਸ ਮੌਕੇ ‘ਤੇ ਅਕਾਲੀ ਦਲ-ਬਸਪਾ ਦੇ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਬਾਅਦ ਉਨ੍ਹਾਂ ਦੀ ਸਰਕਾਰ ਆਉਣ ‘ਤੇ ਰਾਮ ਤੀਰਥ ‘ਚ ਖੇਤਰ ‘ਚ ਵਾਲਮੀਕਿ ਤੀਰਥ ਦਾ ਇੱਕ ਸਥਾਈ ਟਰੱਸਟ ਬਣਾਇਆ ਜਾਵੇਗਾ।

ਸਰਕਾਰ ਵਲੋਂ ਉਥੋਂ ਦੇ ਵਿਕਾਸ ਪਰਮਾਨੈਂਟ ਰਾਸ਼ੀ ਹਰ ਸਾਲ ਅਲਾਟ ਕੀਤੀ ਜਾਵੇਗੀ।ਮਹਾਂਰਿਸ਼ੀ ਵਾਲਮੀਕਿ ਦੇ ਨਾਮ ‘ਤੇ ਇੱਕ ਵਿਸ਼ਵਵਿਦਿਆਲੇ ਵੀ ਪੰਜਾਬ ‘ਚ ਸਥਾਪਿਤ ਕੀਤਾ ਜਾਵੇਗਾ।ਸੁਖਬੀਰ ਬਾਦਲ ਮਹਾਰਿਸ਼ੀ ਵਾਲਮੀਕਿ ਦੇ ਪ੍ਰਕਟ ਦਿਵਸ ‘ਚ ਰਾਮ ਤੀਰਥ ‘ਚ ਆਯੋਜਿਤ ਇੱਕ ਵਿਸ਼ਾਲ ਸਤਿਸੰਗ ਸਭਾ ਦੌਰਾਨ ਵਿਧਾਨਸਭਾ ਖੇਤਰ ਰਾਜਾ ਸਾਂਸੀ ਦੇ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਨੂੰ ਸੰਬੋਧਿਤ ਕਰ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਰਾਮਤੀਰਥ ਦਾ ਜਿੰਨਾ ਵੀ ਵਿਕਾਸ ਹੋਇਆ ਹੈ,ਉਹ ਸਾਰਾ ਦਾ ਸਾਰਾ ਅਕਾਲੀ ਦਲ ਸਰਕਾਰ ਦੇ ਕਾਰਜਕਾਲ ‘ਚ ਹੋਇਆ ਹੈ।ਕਾਂਗਰਸ ਦੀ ਇਸ ਸਰਕਾਰ ਨੇ ਵਿਕਾਸ ਦੇ ਨਾਮ ‘ਤੇ ਕੁਝ ਨਹੀਂ ਕਰਵਾਇਆ ਹੈ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਡਾਕਟਰ ਬਣਾਉਣ ਦਾ ਸੰਕਲਪ ਹੈ, ਜਿਸ ਨੂੰ ਉਹ ਸਰਕਾਰ ਬਣਨ ‘ਤੇ ਹਰ ਹਾਲ ‘ਚ ਪੂਰਾ ਕਰਨਗੇ।

Tags: akali dalSukhbir Singh Badal
Share198Tweet124Share50

Related Posts

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

ਧੀ ਨੂੰ ਪਿਆਰ ਕਰਨ ਦੀ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਦੇਖ ਹੋ ਜਾਓਗੇ ਹੈਰਾਨ

ਜੂਨ 4, 2025
ਹਾਲਾਂਕਿ, ਇਹ ਇਸ਼ਤਿਹਾਰ ਕਿਸੇ ਵੀ ਤਰੀਕੇ ਨਾਲ ਵੀਡੀਓ ਵਿੱਚ ਦਖਲ ਨਹੀਂ ਦਿੰਦੇ ਹਨ, ਤੁਸੀਂ ਇਹਨਾਂ ਇਸ਼ਤਿਹਾਰਾਂ ਨਾਲ ਵੀ ਆਪਣੇ ਯੂਟਿਊਬ ਵੀਡੀਓ ਦਾ ਆਨੰਦ ਲੈ ਸਕਦੇ ਹੋ।

Punjabi Youtuber Arrest: ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ‘ਚ ਇੱਕ ਹੋਰ ਪੰਜਾਬ ਦਾ ਮਸ਼ਹੂਰ ਯੂ ਟਿਊਬਰ ਗਿਰਫ਼ਤਾਰ

ਜੂਨ 4, 2025
Load More

Recent News

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025

ਹਰ ਪਰਿਵਾਰ ‘ਚ ਪੈਦਾ ਹੋਣੇ ਜਰੂਰੀ ਹਨ 3 ਬੱਚੇ, ਇਸ ਦੇਸ਼ ਦੀ ਸਰਕਾਰ ਨੇ ਸੁਣਾਇਆ ਅਜਿਹਾ ਫਰਮਾਨ

ਜੂਨ 6, 2025

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.