ਵੀਰਵਾਰ, ਜੂਨ 26, 2025 08:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

IIFA ਲਈ ਪਹੁੰਚੇ Salman Khan ਨਾਲ ਪੰਜਾਬੀ ਸਿੰਗਰ Jasbir Jassi ਨੇ ਬੰਨ੍ਹਿਆ ਸਮਾਂ, ਦਬੰਗ ਖ਼ਾਨ ਨਾਲ ਗਾਇਆ ‘ਦਿਲ ਲੈ ਗਈ ਕੁੜੀ ਗੁਜ਼ਰਾਤ ਦੀ’

Bollywood News: ਇਸੇ ਦੌਰਾਨ ਆਬੂ ਧਾਬੀ ਤੋਂ ਇਸ ਸ਼ਾਨਦਾਰ ਇਵੈਂਟ ਤੋਂ ਪਹਿਲਾਂ ਇੱਕ ਵੀਡੀਓ ਸਾਹਮਣੇ ਆਈ ਹੈ। ਇਸ 'ਚ ਐਵਾਰਡ ਨਾਈਟ ਤੋਂ ਪਹਿਲਾਂ ਕੁਝ ਸਟਾਰਸ ਪਾਰਟੀ ਦੇ ਮਜ਼ੇ ਕਰਦੇ ਨਜ਼ਰ ਆ ਰਹੇ ਹਨ।

by ਮਨਵੀਰ ਰੰਧਾਵਾ
ਮਈ 27, 2023
in ਪਾਲੀਵੁੱਡ, ਬਾਲੀਵੁੱਡ, ਮਨੋਰੰਜਨ
0

Punjabi singer Jasbir Jassi with Salman Khan: ਇਸ ਸਮੇਂ ਬਾਲੀਵੁੱਡ ਦੇ ਸਾਰੇ ਸਿਤਾਰੇ ਦੁਬਈ ‘ਚ ਇੱਕਠੇ ਹੋਏ ਹਨ। ਜਿਸ ਦਾ ਕਾਰਨ ਵੀ ਕਾਫੀ ਧਮਾਕੇਦਾਰ ਹੈ। ਅਸਲ ‘ਚ ਆਬੂ ਧਾਬੀ ‘ਚ ਇਸ ਸਾਲ IIFA ਹੋਣ ਜਾ ਰਿਹਾ ਹੈ। ਜਿਸ ‘ਚ ਰੌਣਕਾਂ ਲਾਉਣ ਲਈ ਅਤੇ ਖੂਬ ਰੰਗ ਜਮਾਉਣ ਲਈ ਬਾਲੀਵੁੱਡ ਸਟਾਰਸ ਉਥੇ ਪਹੁੰਚੇ ਹਨ।

ਇਸੇ ਦੌਰਾਨ ਆਬੂ ਧਾਬੀ ਤੋਂ ਇਸ ਸ਼ਾਨਦਾਰ ਇਵੈਂਟ ਤੋਂ ਪਹਿਲਾਂ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ‘ਚ ਐਵਾਰਡ ਨਾਈਟ ਤੋਂ ਪਹਿਲਾਂ ਕੁਝ ਸਟਾਰਸ ਪਾਰਟੀ ਦੇ ਮਜ਼ੇ ਕਰਦੇ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਸਾਹਮਣੇ ਆਈ ਵੀਡੀਓ ‘ਚ ਬਾਲੀਵੁੱਡ ਦੇ ਦਬੰਗ ਖ਼ਾਨ ਸਲਮਾਨ ਖ਼ਾਨ ਨਜ਼ਰ ਆ ਰਹੇ ਹਨ। ਪਰ ਖਾਸ ਗੱਲ ਇਹ ਹੈ ਕਿ ਉਨ੍ਹਾਂ ਦੇ ਨਾਲ ਵੀਡੀਓ ‘ਚ ਪੰਜਾਬੀ ਸਿੰਗਰ ਜਸਬੀਰ ਜੱਸੀ ਨਜ਼ਰ ਆ ਰਹੇ ਹਨ।

ਜਸਬੀਰ ਜੱਸੀ ਨੇ ਇਸ ਦੌਰਾਨ ਪਾਰਟੀ ਦੀ ਰੌਣਕ ਵੱਧਾ ਦਿੱਤੀ। ਉਨ੍ਹਾਂ ਨੇ ਆਪਣੇ ਫੇਮਸ ਗਾਣੇ ਦਿਲ ਲੈ ਗਈ ਕੁੜੀ ਗੁਜਰਾਤ ਦੀ ਨਾਲ ਖੂਬ ਸਮਾਂ ਬੰਨ੍ਹੀਆ। ਜੱਸੀ ਦੇ ਇਸ ਗਾਣੇ ‘ਤੇ ਸਲਮਾਨ ਖ਼ਾਨ ਦੇ ਨਾਲ ਕਾਂਗਰਸੀ ਦਿੱਗਜ ਨੇਤਾ ਬਾਬਾ ਸਿੱਦਕੀ ਅਤੇ ਸਲਮਾਨ ਖ਼ਾਨ ਦੇ ਬਾਡੀਗਾਰਡ ਸ਼ੇਰਾ ਵੀ ਨਜ਼ਰ ਆ ਰਿਹਾ ਹੈ।

ਇੱਥੇ ਵੇਖੋ ਵੀਡੀਓ-

 

View this post on Instagram

 

A post shared by Pro Punjab Tv (@propunjabtv)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodIIFAJasbir Jassipro punjab tvpunjabi newspunjabi singerPunjabi songssalman khan
Share398Tweet249Share100

Related Posts

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025
Load More

Recent News

Monsoon Skin Care Tips: ਮਾਨਸੂਨ ‘ਚ ਕੁਝ ਇਸ ਤਰਾਂ ਰੱਖੋ ਆਪਣੀ SKIN ਦਾ ਧਿਆਨ

ਜੂਨ 26, 2025

Gold Silver Price: ਸੋਨੇ ਦੀਆਂ ਕੀਮਤਾਂ ਚ ਆ ਰਹੇ ਬਦਲਾਅ, ਜਾਣੋ ਅੱਜ ਦੀਆਂ ਸੋਨੇ ਦੀਆਂ ਕੀਮਤਾਂ

ਜੂਨ 26, 2025

ਹੁਣ ਫਾਸਟ ਟੈਗ ਨਾਲ ਭਰ ਸਕੋਗੇ ਟਰੈਫਿਕ ਚਲਾਨ, ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੂਨ 26, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.