ਵੀਰਵਾਰ, ਮਈ 14, 2026 10:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਆਟੋਮੋਬਾਈਲ

Mahindra THAR 5-ਡੋਰ ਦੀ ਉਡੀਕ ਕਰਨ ਵਾਲਿਆਂ ਲਈ ਵੱਡੀ ਖ਼ਬਰ! SUV ਦੇ ਲਾਂਚ ਨੂੰ ਲੈ ਕੇ ਸਾਹਮਣੇ ਆਈ ਵੱਡੀ ਖ਼ਬਰ

Mahindra Thar ਦੇ 5-ਡੋਰ ਵਰਜਨ ਦੀ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਹੈ। ਹੁਣ ਤੱਕ ਕਈ ਵਾਰ ਇਸ SUV ਨੂੰ ਟੈਸਟਿੰਗ ਦੌਰਾਨ ਵੀ ਦੇਖਿਆ ਗਿਆ।

by ਮਨਵੀਰ ਰੰਧਾਵਾ
ਮਈ 28, 2023
in ਆਟੋਮੋਬਾਈਲ
0
Mahindra Thar 5 Door Launch: ਮਹਿੰਦਰਾ ਥਾਰ ਆਪਣੇ ਸੈਗਮੇਂਟ ‘ਚ ਸਭ ਤੋਂ ਪ੍ਰਸਿੱਧ ਆਫ-ਰੋਡਿੰਗ SUV ਚੋਂ ਇੱਕ ਹੈ, ਅਤੇ 5-ਡੋਰ ਵਰਜਨ ਦੀ ਲੰਬੇ ਸਮੇਂ ਤੋਂ ਦੇਸ਼ ਭਰ ਵਿੱਚ ਬਹੁਤ ਸਾਰੇ ਲੋਕ ਉਡੀਕ ਕਰ ਰਹੇ ਹਨ। ਹੁਣ ਤੱਕ, ਵੱਖ-ਵੱਖ ਮੌਕਿਆਂ ‘ਤੇ, ਪੰਜ-ਡੋਰ ਮਹਿੰਦਰਾ ਥਾਰ ਨੂੰ ਵੀ ਟੈਸਟਿੰਗ ਦੌਰਾਨ ਦੇਖਿਆ ਗਿਆ ਹੈ। ਜਦੋਂ ਵੀ ਇਸ SUV ਨੂੰ ਸੜਕ ‘ਤੇ ਦੇਖਿਆ ਜਾਂਦਾ, ਫੈਨਸ ਦੇ ਦਿਲਾਂ ‘ਚ ਇਸ ਨੂੰ ਸਵਾਰ ਕਰਨ ਦੀ ਇੱਛਾ ਹੋਰ ਵੀ ਤੇਜ਼ ਹੋ ਜਾਂਦੀ।

ਹੁਣ ਇਸ ਦੇ ਲਾਂਚ ਨੂੰ ਲੈ ਕੇ ਇਕ ਵੱਡੀ ਖ਼ਬਰ ਆਈ ਹੈ, ਦੱਸਿਆ ਜਾ ਰਿਹਾ ਹੈ ਕਿ ਕੰਪਨੀ ਇਸ ਨੂੰ ਇਸ ਸਾਲ ਨਹੀਂ ਸਗੋਂ ਅਗਲੇ ਸਾਲ ਬਾਜ਼ਾਰ ‘ਚ ਲਾਂਚ ਕਰੇਗੀ। ਮਹਿੰਦਰਾ ਥਾਰ ਦੇ 5-ਡੋਰ ਵਰਜ਼ਨ ਨੂੰ ਲੈ ਕੇ ਹੁਣ ਤੱਕ ਕਈ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਕੁਝ ਰਿਪੋਰਟਾਂ ‘ਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਇਸ ਨੂੰ ਇਸ ਸਾਲ ਬਾਜ਼ਾਰ ‘ਚ ਲਾਂਚ ਕੀਤਾ ਜਾਵੇਗਾ। ਪਰ ਆਖਿਰਕਾਰ ਕੰਪਨੀ ਨੇ ਇਨ੍ਹਾਂ ਸਾਰੀਆਂ ਅਟਕਲਾਂ ‘ਤੇ ਬ੍ਰੇਕ ਲਗਾ ਦਿੱਤਾ ਹੈ ਤੇ ਸਾਫ਼ ਕਰ ਦਿੱਤਾ ਹੈ ਕਿ SUV ਲਈ ਹੁਣ ਹੋਰ ਇੰਤਜ਼ਾਰ ਕਰਨਾ ਪਵੇਗਾ।

ਮਹਿੰਦਰਾ ਦੇ ਕਾਰਜਕਾਰੀ ਨਿਰਦੇਸ਼ਕ ਤੇ ਮੁੱਖ ਕਾਰਜਕਾਰੀ ਅਧਿਕਾਰੀ ਰਾਜੇਸ਼ ਜੇਜੂਰੀਕਰ ਨੇ ਕਿਹਾ ਕਿ ਥਾਰ 5-ਡੋਰ ਕੈਲੰਡਰ ਸਾਲ 23 ਵਿੱਚ ਲਾਂਚ ਨਹੀਂ ਕੀਤਾ ਜਾਵੇਗਾ, ਨਾਲ ਹੀ ਇਹ ਅਗਲੇ ਸਾਲ ਯਾਨੀ 2024 ਵਿੱਚ ਲਾਂਚ ਕੀਤਾ ਜਾਵੇਗਾ। ਜੇਜੂਰੀਕਰ ਨੇ ਇਹ ਗੱਲ ਮਹਿੰਦਰਾ ਦੇ Q4 ਤੇ FY23 ਦੇ ਵਿੱਤੀ ਨਤੀਜਿਆਂ ਦੀ ਘੋਸ਼ਣਾ ਦੌਰਾਨ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਹੀ।

ਭਾਰਤ ਵਿੱਚ ਅਕਤੂਬਰ 2020 ਵਿੱਚ ਲਾਂਚ ਕੀਤੇ ਗਏ ਮਹਿੰਦਰਾ ਥਾਰ ਦੇ ਮੌਜੂਦਾ 3-ਦਰਵਾਜ਼ੇ ਵਾਲੇ ਵਰਜਨ ਦੀ ਬਹੁਤ ਜ਼ਿਆਦਾ ਮੰਗ ਹੈ। ਹਾਲ ਹੀ ਵਿੱਚ, ਕੰਪਨੀ ਨੇ ਬਾਜ਼ਾਰ ਵਿੱਚ ਆਪਣਾ ਕਿਫਾਇਤੀ RWD ਵੇਰੀਐਂਟ ਵੀ ਲਾਂਚ ਕੀਤਾ ਹੈ। THAR 5-ਡੋਰ ਨੂੰ ਲੈ ਕੇ ਕੰਪਨੀ ਦੇ ਇਸ ਫੈਸਲੇ ਨੇ ਮਾਰੂਤੀ ਜਿਮਨੀ ਲਈ ਰਸਤਾ ਲਗਪਗ ਆਸਾਨ ਕਰ ਦਿੱਤਾ।

ਮਾਰੂਤੀ ਸੁਜ਼ੂਕੀ ਆਪਣੀ ਜਿਮਨੀ ਦਾ 5-ਡੋਰ ਵਰਜ਼ਨ ਵੀ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਜਿਸ ਨੂੰ ਜੂਨ ਦੇ ਪਹਿਲੇ ਹਫਤੇ ਲਾਂਚ ਕੀਤਾ ਜਾਵੇਗਾ। ਇਹ ਦੋਵੇਂ SUV ਇੱਕ-ਦੂਜੇ ਦੀਆਂ ਮੁੱਖ ਵਿਰੋਧੀਆਂ ਵਜੋਂ ਵੇਖੀਆਂ ਜਾ ਰਹੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: automobile NewsMahindraMahindra SUVMAHINDRA THARMahindra Thar 5-doorMaruti Jimnypro punjab tvpunjabi newsThar 5-doo
Share1020Tweet638Share255

Related Posts

ਮਾਰੂਤੀ ਦੀਆਂ ਵੱਡੀਆਂ ਤਿਆਰੀਆਂ! 4 ਨਵੀਆਂ 7-ਸੀਟਰ ਪਰਿਵਾਰਕ ਕਾਰਾਂ ਜਲਦ ਹੀ ਕਰ ਰਹੀ ਹੈ ਲਾਂਚ

ਮਈ 6, 2026

CNG ‘ਚ ਆ ਰਹੀ ਹੈ ਮਹਿੰਦਰਾ ਦੀ ਇਹ ਛੋਟੀ SUV, ਮਾਈਲੇਜ ਵਿੱਚ Brezza ਅਤੇ Nexon ਨੂੰ ਦੇਵੇਗੀ ਟੱਕਰ

ਅਪ੍ਰੈਲ 27, 2026

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਟਾਟਾ ਦੀਆਂ ਇਨ੍ਹਾਂ ਕਾਰਾਂ ‘ਤੇ ਮਿਲ ਰਹੀ ਹੈ 3.80 ਲੱਖ ਤੱਕ ਦੀ ਛੋਟ

ਮਾਰਚ 16, 2026

5 ਜਾਂ 10 ਨਹੀਂ, 33 ਸਾਲ ਪਹਿਲਾਂ ਲਾਂਚ ਕੀਤੀ ਗਈ ਸੀ ਪਹਿਲੀ ਇਲੈਕਟ੍ਰਿਕ ਕਾਰ, ਇਹ ਸੀ ਇਸਦੀ ਵਿਸ਼ੇਸ਼ਤਾ

ਫਰਵਰੀ 21, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮਈ 14, 2026

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 14, 2026

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਮਈ 14, 2026

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਮਈ 14, 2026

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

ਮਈ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.