Chetan Singh Jouramajra’s surprise Checking: ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਇਥੇ ਬਾਗਵਾਨੀ ਦਫਤਰ ਵਿਚ ਅਚਨਚੇਤ ਛਾਪਾ ਮਾਰਿਆ ਗਿਆ। ਇਸ ਮੌਕੇ 6 ਮੁਲਾਜ਼ਮ ਗੈਰ ਹਾਜ਼ਰ ਪਾਏ ਗਏ ਜਿਹਨਾਂ ਨੂੰ ਜੋੜਾਮਾਜਰਾ ਨੇ ਮੌਕੇ ’ਤੇ ਫੋਨ ਕਰ ਕੇ ਝਾੜ ਪਾਈ। ਇਸ ਦੀ ਜਾਣਕਾਰੀ ਕੈਬਿਨਟ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰ ਦਿੱਤੀ।
ਬਾਗਬਾਨੀ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਫੇਸਬੁੱਕ ‘ਚ ਲਿਖਿਆ, “ਅੱਜ ਸਵੇਰੇ 7:30 ਵਜੇ ਡਾਇਰੈਕਟਰ, ਬਾਗਬਾਨੀ, ਪੰਜਾਬ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ।ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ, ਤੇ ਸਮੇਂ ਦਾ ਪਾਬੰਦ ਰਹਿਣ ਲਈ ਤਾਕੀਦ ਕੀਤੀ ਪੰਜਾਬ ਸਰਕਾਰ, ਸੂਬਾ ਨਿਵਾਸੀਆਂ ਨੂੰ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ।”
ਵੇਖੋ ਚੇਤਨ ਸਿੰਘ ਜੋੜਾਮਾਜਰਾ ਦੀ ਪੋਸਟ:
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h