ਨਿੰਬੂ ਪਾਣੀ: ਨਿੰਬੂ ਪਾਣੀ ਸਰੀਰ ਨੂੰ ਡੀਟੌਕਸ ਕਰਨ ਵਿੱਚ ਮਦਦ ਕਰਦਾ ਹੈ, ਜਿਸ ਨਾਲ ਚਮੜੀ ਦੀਆਂ ਸਮੱਸਿਆਵਾਂ ਵੀ ਦੂਰ ਹੁੰਦੀਆਂ ਹਨ। ਨਾਲ ਹੀ, ਇਹ ਵਿਟਾਮਿਨ ਸੀ ਦਾ ਵਧੀਆ ਸਰੋਤ ਹੈ, ਜੋ ਚਮੜੀ ਨੂੰ ਚਮਕਦਾਰ ਬਣਾਉਂਦਾ ਹੈ।
ਨਾਰੀਅਲ ਪਾਣੀ: ਨਾਰੀਅਲ ਪਾਣੀ ਹਾਈਡਰੇਟ ਕਰਦਾ ਹੈ ਅਤੇ ਇਸ ਵਿਚ ਇਲੈਕਟ੍ਰੋਲਾਈਟਸ ਹੁੰਦੇ ਹਨ, ਜੋ ਚਮੜੀ ਨੂੰ ਜਵਾਨ ਦਿਖਣ ਵਿਚ ਮਦਦ ਕਰ ਸਕਦੇ ਹਨ। ਰੋਜ਼ਾਨਾ ਨਾਰੀਅਲ ਪਾਣੀ ਪੀਣ ਨਾਲ ਮੁਹਾਸੇ ਦੀ ਸਮੱਸਿਆ ਵੀ ਦੂਰ ਹੋਣ ਲੱਗਦੀ ਹੈ।